ਪੜਚੋਲ ਕਰੋ

Farmers Protest: ਸੁਖਬੀਰ ਬਾਦਲ ਦੇ ਬਿਆਨ 'ਤੇ ਵਿਵਾਦ, ਹੁਣ ਸੰਯੁਕਤ ਕਿਸਾਨ ਮੋਰਚਾ ਨੇ ਦਿੱਤੀ ਚੁਣੌਤੀ

Sanyukt Kisan Morcha: ਸੁਖਬੀਰ ਬਾਦਲ ਨੇ ਲੁਧਿਆਣਾ ਦੇ ਸਾਹਨੇਵਾਲ 'ਚ ਇੱਕ ਰੈਲੀ ਦੌਰਾਨ ਕਿਹਾ ਕਿ ਅਸੀਂ ਸ਼ਾਂਤੀ ਅਤੇ ਭਾਈਚਾਰਾ ਚਾਹੁੰਦੇ ਹਾਂ, ਲੜਾਈ ਨਹੀਂ। ਜੇ ਮੈਂ ਕੋਈ ਸੰਕੇਤ ਦੇਵਾਂ, ਲੱਭਣ ਤੋਂ ਬਾਅਦ ਵੀ ਇਹ ਨਹੀਂ ਮਿਲਣਗੇ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸੁਖਬੀਰ ਸਿੰਘ ਬਾਦਲ 100 ਦਿਨਾਂ ਸੂਬੇ ਦੌਰੇ 'ਤੇ ਹਨ। ਸੰਯੁਕਤ ਕਿਸਾਨ ਮੋਰਚੇ ਨਾਲ ਟਕਰਾਅ ਤੋਂ ਬਾਅਦ ਸੁਖਬੀਰ ਨੇ ਹੁਣ ਸਾਰੇ ਪ੍ਰੋਗਰਾਮ ਕੁਝ ਦਿਨਾਂ ਲਈ ਮੁਲਤਵੀ ਕਰ ਦਿੱਤੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਇਨ੍ਹਾਂ 5 ਦਿਨਾਂ ਵਿੱਚ ਕਿਸਾਨ ਆਗੂ ਜਿੱਥੇ ਵੀ ਚਾਹੁਣ ਉਨ੍ਹਾਂ ਨੂੰ ਫ਼ੋਨ ਕਰਕੇ ਪੁੱਛਗਿੱਛ ਕਰ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਪੂਰੀ ਲੀਡਰਸ਼ਿਪ ਕਿਸਾਨਾਂ ਦੇ ਬੁਲਾਏ ਥਾਂ 'ਤੇ ਆਉਣ ਲਈ ਤਿਆਰ ਹੈ। ਉਸ ਤੋਂ ਬਾਅਦ ਉਹ ਫਿਰ ਤੋਂ ਪ੍ਰੋਗਰਾਮ ਸ਼ੁਰੂ ਕਰਨਗੇ।

ਪਰ ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੁਖੀ ਸੁਖਬੀਰ ਬਾਦਲ ਪੰਜਾਬ ਵਿੱਚ ਵਿਵਾਦਾਂ ਵਿੱਚ ਘਿਰੇ ਹੋਏ ਹਨ। ਸੁਖਬੀਰ ਬਾਦਲ ਨੇ ਲੁਧਿਆਣਾ ਦੇ ਸਾਹਨੇਵਾਲ 'ਚ ਇੱਕ ਰੈਲੀ ਦੌਰਾਨ ਕਿਹਾ ਕਿ ਅਸੀਂ ਸ਼ਾਂਤੀ ਅਤੇ ਭਾਈਚਾਰਾ ਚਾਹੁੰਦੇ ਹਾਂ, ਲੜਾਈ ਨਹੀਂ। ਜੇ ਮੈਂ ਕੋਈ ਸੰਕੇਤ ਦੇਵਾਂ, ਲੱਭਣ ਤੋਂ ਬਾਅਦ ਵੀ ਇਹ ਨਹੀਂ ਮਿਲਣਗੇ, ਪਰ ਨਹੀਂ ਅਸੀਂ ਸ਼ਾਂਤੀ ਚਾਹੁੰਦੇ ਹਾਂ। ਸੁਖਬੀਰ ਦਾ ਬਿਆਨ ਅੱਗ ਵਾਂਗ ਉਦੋਂ ਫੈਲਿਆ ਜਦੋਂ ਪੰਜਾਬ ਕਾਂਗਰਸ ਵੱਲੋਂ ਸੋਸ਼ਲ ਮੀਡੀਆ 'ਤੇ ਇਸ ਨੂੰ ਵਾਇਰਲ ਕਰਨਾ ਸ਼ੁਰੂ ਕੀਤਾ ਗਿਆ।

ਇਸ ਦੇ ਨਾਲ ਹੀ ਸੁਖਬੀਰ ਦਾ ਇੱਕ ਹੋਰ ਬਿਆਨ ਚਰਚਾ ਵਿੱਚ ਹੈ। ਇਸ ਵਿੱਚ ਮੀਡੀਆ ਨਾਲ ਗੱਲਬਾਤ ਵਿੱਚ ਸੁਖਬੀਰ ਕਹਿ ਰਹੇ ਹਨ ਕਿ ਕਿਸਾਨ ਯੂਨੀਅਨ ਦੇ ਕਿਸਾਨ ਹੀ ਨਹੀਂ ਹਨ, ਸਗੋਂ ਉਹ ਨਕਸਲਵਾਦੀ ਵੀ ਹਨ। ਜਦੋਂ ਕਾਂਗਰਸ ਨੇ ਸੁਖਬੀਰ ਦੇ ਦੋਵੇਂ ਬਿਆਨ ਸੋਸ਼ਲ ਮੀਡੀਆ ਰਾਹੀਂ ਵਾਇਰਲ ਹੋਣ 'ਤੇ ਇਹ ਵੀਡੀਓ ਕਿਸਾਨਾਂ ਤੱਕ ਪਹੁੰਚ ਗਏ। ਦਰਅਸਲ, ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਪੁਲਿਸ ਨੇ ਮੋਗਾ ਵਿੱਚ ਸੁਖਬੀਰ ਦੀ ਰੈਲੀ ਦੌਰਾਨ ਕਿਸਾਨਾਂ 'ਤੇ ਲਾਠੀਚਾਰਜ ਕੀਤਾ। ਇਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਰੈਲੀਆਂ ਕਰਨ ਬਾਰੇ ਸਵਾਲ ਉਠਾਏ।

ਉਧਰ ਅਕਾਲੀ ਮੁਖੀ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਵੀਡੀਓ ਨਾਲ ਛੇੜਛਾੜ ਕੀਤੀ ਹੈ ਅਤੇ ਵੀਡੀਓ ਨੂੰ ਜਾਰੀ ਕੀਤਾ ਹੈ। ਉਹ ਕਿਸਾਨ ਅੰਦੋਲਨ ਦੇ ਨਾਲ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵਿੱਚ ਮੰਤਰੀ ਦਾ ਅਹੁਦਾ ਛੱਡ ਦਿੱਤਾ। ਭਾਜਪਾ ਦੀ ਅਗਵਾਈ ਵਾਲੇ ਐਨਡੀਏ ਗੱਠਜੋੜ ਨੂੰ ਛੱਡ ਦਿੱਤਾ। ਕਾਂਗਰਸ ਉਨ੍ਹਾਂ ਨੂੰ ਬਦਨਾਮ ਕਰਨ ਲਈ ਅਜਿਹੀਆਂ ਗਲਤ ਵੀਡੀਓਜ਼ ਪੇਸ਼ ਕਰ ਰਹੀ ਹੈ। ਉਨ੍ਹਾਂ ਦੀ ਚਿਤਾਵਨੀ ਉਨ੍ਹਾਂ ਵਿਰੋਧੀ ਨੇਤਾਵਾਂ ਨੂੰ ਸੀ ਜੋ ਅਕਾਲੀ ਦਲ ਦੇ ਪ੍ਰੋਗਰਾਮ ਨੂੰ ਵਿਗਾੜ ਰਹੇ ਸੀ।

ਸੁਖਬੀਰ ਬਾਦਲ ਦਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਗੁੱਸੇ 'ਚ ਹੈ।ਸਿੰਘੂ ਸਰਹੱਦ 'ਤੇ ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਸੁਖਬੀਰ ਬਾਦਲ ਨੂੰ ਆਪਣੀ ਜ਼ੁਬਾਨ 'ਤੇ ਕਾਬੂ ਰੱਖਣ ਲਈ ਕਿਹਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸੰਯੁਕਤ ਕਿਸਾਨ ਮੋਰਚੇ ਨੇ ਕੋਈ ਐਲਾਨ ਕੀਤਾ ਤਾਂ ਸੁਖਬੀਰ ਪੰਜਾਬ ਵਿੱਚ ਵੀ ਖੜ੍ਹੇ ਨਹੀਂ ਹੋ ਸਕਣਗੇ।

ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਇੰਨੇ ਕਿਸਾਨ ਹਿਤੈਸ਼ੀ ਹਨ ਤਾਂ ਉਨ੍ਹਾਂ ਨੂੰ ਤੁਰੰਤ ਆਪਣੀਆਂ ਰੈਲੀਆਂ ਰੱਦ ਕਰਨੀਆਂ ਚਾਹੀਦੀਆਂ ਹਨ। ਉਹ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਹੀ ਸਹੀ ਰਸਤੇ 'ਤੇ ਆਏ ਹਨ।

ਇਹ ਵੀ ਪੜ੍ਹੋ: Corona Death: ਨਿਊਜ਼ੀਲੈਂਡ 'ਚ ਛੇ ਮਹੀਨਿਆਂ ਬਾਅਦ ਕੋਵਿਡ ਨਾਲ ਪਹਿਲੀ ਮੌਤ, 90 ਸਾਲਾ ਔਰਤ ਦੀ ਮੌਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ! 200 ਕਰੋੜ ਦੀ ਲਾਗਤ ਨਾਲ ਬਣਨਗੇ ਪੰਜਾਬ ’ਚ 1400 ਆਂਗਣਵਾੜੀ ਕੇਂਦਰ

Punjab News: ਬਾਦਲ ਦਲ ਦੀ ਇਤਿਹਾਸ 'ਤੇ ਟੇਕ ਪਰ ਨਵਿਆਂ ਨੇ ਭਵਿੱਖ ਲਈ ਰੱਖਿਆ ਟੀਚਾ ! ਮਾਘੀ ਮੇਲੇ ਨੇ ਤੈਅ ਕੀਤਾ ਕਿਹੜੀ ਸਿੱਖਾਂ ਦੀ ਸਿਆਸੀ ਜਮਾਤ ?

Amritpal Singh New Party: ਪੰਜਾਬ 'ਚ 'ਬਾਦਲ ਦਲੀ' ਸਿਆਸਤ ਦਾ ਅੰਤ! ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਦਿਨ ਹੀ ਖਿੱਚ ਦਿੱਤੀ ਲਕੀਰ

ਦਿੱਲੀ ਦੇ 400 ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਮਾਮਲੇ 'ਚ ਫੜ੍ਹਿਆ ਗਿਆ ਬੱਚਾ, ਪਿਤਾ ਦੇ NGO ਦਾ ਅਫਜ਼ਲ ਨਾਲ ਨਿਕਲਿਆ ਸੰਬੰਧ

ABP Premium

ਵੀਡੀਓਜ਼

ਸਿਮਰਨਜੀਤ ਮਾਨ ਨੇ ਕਹੀ ਵੱਡੀSimranjeet Singh Mann ਦੇ ਬਿਆਨ ਨੇ ਮਚਾਇਆ ਤਹਿਲਕਾਜੇ ਕੋਈ ਪੁੱਛੇ ਤਾਂ ਕਹਿ ਦਿਓ ਅਸੀਂ ਖਾਲਿਸਤਾਨੀ ਹਾਂ : Simranjit Singh mannSukhbir Badal | ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਹੋਏ ਆਪੇ ਤੋਂ ਬਾਹਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ! 200 ਕਰੋੜ ਦੀ ਲਾਗਤ ਨਾਲ ਬਣਨਗੇ ਪੰਜਾਬ ’ਚ 1400 ਆਂਗਣਵਾੜੀ ਕੇਂਦਰ
Punjab News: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ! 200 ਕਰੋੜ ਦੀ ਲਾਗਤ ਨਾਲ ਬਣਨਗੇ ਪੰਜਾਬ ’ਚ 1400 ਆਂਗਣਵਾੜੀ ਕੇਂਦਰ
Punjab News: ਬਾਦਲ ਦਲ ਦੀ ਇਤਿਹਾਸ 'ਤੇ ਟੇਕ ਪਰ ਨਵਿਆਂ ਨੇ ਭਵਿੱਖ ਲਈ ਰੱਖਿਆ ਟੀਚਾ ! ਮਾਘੀ ਮੇਲੇ ਨੇ ਤੈਅ ਕੀਤਾ ਕਿਹੜੀ ਸਿੱਖਾਂ ਦੀ ਸਿਆਸੀ ਜਮਾਤ ?
Punjab News: ਬਾਦਲ ਦਲ ਦੀ ਇਤਿਹਾਸ 'ਤੇ ਟੇਕ ਪਰ ਨਵਿਆਂ ਨੇ ਭਵਿੱਖ ਲਈ ਰੱਖਿਆ ਟੀਚਾ ! ਮਾਘੀ ਮੇਲੇ ਨੇ ਤੈਅ ਕੀਤਾ ਕਿਹੜੀ ਸਿੱਖਾਂ ਦੀ ਸਿਆਸੀ ਜਮਾਤ ?
Amritpal Singh New Party: ਪੰਜਾਬ 'ਚ 'ਬਾਦਲ ਦਲੀ' ਸਿਆਸਤ ਦਾ ਅੰਤ! ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਦਿਨ ਹੀ ਖਿੱਚ ਦਿੱਤੀ ਲਕੀਰ
Amritpal Singh New Party: ਪੰਜਾਬ 'ਚ 'ਬਾਦਲ ਦਲੀ' ਸਿਆਸਤ ਦਾ ਅੰਤ! ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਦਿਨ ਹੀ ਖਿੱਚ ਦਿੱਤੀ ਲਕੀਰ
ਦਿੱਲੀ ਦੇ 400 ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਮਾਮਲੇ 'ਚ ਫੜ੍ਹਿਆ ਗਿਆ ਬੱਚਾ, ਪਿਤਾ ਦੇ NGO ਦਾ ਅਫਜ਼ਲ ਨਾਲ ਨਿਕਲਿਆ ਸੰਬੰਧ
ਦਿੱਲੀ ਦੇ 400 ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਮਾਮਲੇ 'ਚ ਫੜ੍ਹਿਆ ਗਿਆ ਬੱਚਾ, ਪਿਤਾ ਦੇ NGO ਦਾ ਅਫਜ਼ਲ ਨਾਲ ਨਿਕਲਿਆ ਸੰਬੰਧ
Punjab News:  ਫਰੀਦਕੋਟ ਦੇ ਪਿੰਡ ਗੋਲੇਵਾਲਾ 'ਚ ਗੁਟਕਾ ਸਾਹਿਬ ਦੀ ਬੇਅਦਬੀ, ਗਲੀਆਂ ਤੇ ਨਾਲੀਆਂ ਵਿੱਚ ਖਿਲਾਰੇ ਗਏ ਅੰਗ, ਸਿੱਖ ਸੰਗਤ 'ਚ ਰੋਸ

Punjab News: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਆਨੰਦਪੁਰ ਵਾਪਸੀ, ਪੰਜਾਬ ਪੰਜਾਬੀਆਂ ਦਾ, ਬੰਦੀ ਸਿੰਘ ਦੀ ਰਿਹਾਈ ਸਮੇਤ ਪਾਏ 15 ਮਤੇ, ਕਿਸ ਦਿਸ਼ਾ ਵੱਲ ਵਧੇਗੀ ਨਵੀਂ ਧਿਰ ?

Farmer Protest: ਕਿਸਾਨਾਂ ਦਾ ਮਸਲਾ ਹੋਵੇਗਾ ਹੱਲ ? ਸੁਨੀਲ ਜਾਖੜ ਨੇ PM ਮੋਦੀ ਤੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ, ਜਾਣੋ ਕੀ ਹੋਈ ਚਰਚਾ

ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਖੰਡਾ ਕਿਰਪਾਨ ਪਾਉਣ ਤੋਂ ਰੋਕਣ 'ਤੇ ਭੜਕਿਆ ਸਿੱਖ ਨੌਜਵਾਨ, ਦੱਸੀ ਹਰੇਕ ਗੱਲ, ਕੀ ਹੈ ਪੂਰਾ ਮਾਮਲਾ

Embed widget