ਪੜਚੋਲ ਕਰੋ

ਪੰਜਾਬ 'ਚ ਗ਼ਲਤ ਤਰੀਕੇ ਨਾਲ ਪੈਨਸ਼ਨ ਲੈਣ ਵਾਲੇ ਸਾਵਧਾਨ! ਪੰਜਾਬ ਸਰਕਾਰ ਕਰਨ ਜਾ ਰਹੀ ਸਖ਼ਤ ਐਕਸ਼ਨ

ਪੰਜਾਬ 'ਚ ਗ਼ਲਤ ਤਰੀਕੇ ਨਾਲ ਪੈਨਸ਼ਨ ਲੈਣ ਵਾਲੇ ਸਾਵਧਾਨ ਹੋ ਜਾਣ। ਪੰਜਾਬ ਸਰਕਾਰ ਜਲਦ ਹੀ ਸਖਤ ਐਕਸ਼ਨ ਕਰ ਰਹੀ ਹੈ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਇੱਕ ਸਰਵੇਖਣ ਕੀਤਾ ਸੀ ਜਿਸ ਵਿੱਚ ਪਤਾ ਲੱਗਿਆ ਸੀ...

Punjab News: ਪੰਜਾਬ 'ਚ ਗ਼ਲਤ ਤਰੀਕੇ ਨਾਲ ਪੈਨਸ਼ਨ ਲੈਣ ਵਾਲੇ ਸਾਵਧਾਨ ਹੋ ਜਾਣ। ਪੰਜਾਬ ਸਰਕਾਰ ਜਲਦ ਹੀ ਸਖਤ ਐਕਸ਼ਨ ਕਰ ਰਹੀ ਹੈ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਇੱਕ ਸਰਵੇਖਣ ਕੀਤਾ ਸੀ ਜਿਸ ਵਿੱਚ ਪਤਾ ਲੱਗਿਆ ਸੀ ਕਿ ਪੰਜਾਬ ਵਿੱਚ 90 ਹਜ਼ਾਰ ਦੇ ਕਰੀਬ ਲੋਕ ਅਜਿਹੇ ਹਨ ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ ਪਰ ਉਨ੍ਹਾਂ ਦੇ ਨਾਂ 'ਤੇ ਪੈਨਸ਼ਨ ਦਿੱਤੀ ਜਾ ਰਹੀ ਹੈ।

ਇਸ ਬਾਰੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਗਲਤ ਤਰੀਕੇ ਨਾਲ ਲਈ ਜਾ ਰਹੀ ਪੈਨਸ਼ਨ ਬੰਦ ਹੋਣ ਕਾਰਨ ਪੰਜਾਬ ਸਰਕਾਰ ਨੂੰ 13 ਤੋਂ 14 ਕਰੋੜ ਰੁਪਏ ਦੀ ਬੱਚਤ ਹੋਈ ਹੈ। ਜਦੋਂਕਿ ਪੰਜਾਬ ਸਰਕਾਰ ਨੇ ਇੱਕ ਹੋਰ ਸਰਵੇਖਣ ਕਰਵਾਇਆ ਹੈ ਜਿਸ ਵਿੱਚ ਇਹ ਸਾਹਮਣੇ ਆਇਆ ਹੈ ਕਿ ਪੰਜਾਬ ਵਿੱਚ 60 ਹਜ਼ਾਰ ਦੇ ਕਰੀਬ ਅਜਿਹੇ ਲੋਕ ਹਨ ਜਿਨ੍ਹਾਂ ਨੂੰ ਪੈਨਸ਼ਨ ਨਹੀਂ ਮਿਲਣੀ ਚਾਹੀਦੀ ਕਿਉਂਕਿ ਉਨ੍ਹਾਂ ਦੇ ਕੰਮਾਜ ਠੀਕ ਹਨ ਪਰ ਫਿਰ ਵੀ ਉਨ੍ਹਾਂ ਨੂੰ ਪੈਨਸ਼ਨ ਮਿਲ ਰਹੀ ਹੈ। 


ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਅਜਿਹੇ ਲੋਕਾਂ ਨੂੰ ਇੱਕ ਮੌਕਾ ਦਿੱਤਾ ਜਾ ਰਿਹਾ ਹੈ ਕਿ ਉਹ ਆਪਣੀ ਪੈਨਸ਼ਨ ਲੈਣਾ ਛੱਡ ਦੇਣ। ਨਹੀਂ ਤਾਂ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਜਾਵੇਗੀ ਦੂਜੇ ਪਾਸੇ ਪੰਜਾਬ ਵਿੱਚ ਅਪਾਹਜ ਬੱਚਿਆਂ ਨੂੰ ਅੱਗੇ ਲੈ ਕੇ ਜਾਣ ਲਈ ਕੰਮ ਕੀਤਾ ਜਾਵੇਗਾ, ਉਨ੍ਹਾਂ ਲਈ ਵੱਖ-ਵੱਖ ਥਾਵਾਂ 'ਤੇ ਕੰਮ ਸ਼ੁਰੂ ਕੀਤਾ ਜਾਵੇਗਾ, ਲੋਕਾਂ ਨੂੰ ਉਨ੍ਹਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ ਤੇ ਇਸ ਦੇ ਨਾਲ ਹੀ ਪੰਜਾਬ ਵਿੱਚ ਜਾਗਰੂਕਤਾ ਲਿਆਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget