ਪੜਚੋਲ ਕਰੋ

ਦਿੱਲੀ ਜਾਣ ਲਈ ਕਿਸਾਨਾਂ ਦੀ ਪਿੰਡ-ਪਿੰਡ ਹੋ ਰਹੀ ਮੀਟਿੰਗਾਂ, ਸੰਗਰੂਰ ਦੇ ਪਿੰਡ ਨੇ ਲਿਆ ਅਜਿਹਾ ਫੈਸਲਾ ਕਿ ਸ਼ਲਾਘਾ ਕਰ ਸਟਾਰ

26 ਜਨਵਰੀ ਨੂੰ ਲਾਲ ਕਿਲ੍ਹੇ ਦੀ ਘਟਨਾ ਤੋਂ ਬਾਅਦ ਜਿਵੇਂ ਹੀ ਸਰਕਾਰ ਨੇ ਕਿਸਾਨਾਂ ਨੂੰ ਸਰਹੱਦਾਂ ਤੋਂ ਉੱਠਾਉਣ ਦੀ ਹਲਚਲ ਸ਼ੁਰੂ ਹੋਈ। ਪਰ ਇਸਦੇ ਉਲਟ ਪੰਜਾਬ ਅਤੇ ਹਰਿਆਣਾ ਅਤੇ ਹੋਰ ਸੂਬਿਆਂ ਦੇ ਕਿਸਾਨਾਂ 'ਚ ਹੋਰ ਵਧੇਰੇ ਉਤਸ਼ਾਹ ਆ ਗਿਆ ਅਤੇ ਹੁਣ ਇੱਕ ਵਾਰ ਫਿਰ ਕਿਸਾਨਾਂ ਦਾ ਦਿੱਲੀ ਵਿੱਚ ਵੱਧਣਾ ਸ਼ੁਰੂ ਹੋਇਆ।

ਸੰਗਰੂਰ: ਦਿੱਲੀ ਜਾਣ ਲਈ ਪਿੰਡ-ਪਿੰਡ ਮੀਟਿੰਗਾਂ ਹੋ ਰਹੀਆਂ ਹਨ। ਅਜਿਹੀਆਂ ਤਸਵੀਰਾਂ ਹੁਣ ਪੰਜਾਬ ਦੇ ਹਰ ਪਿੰਡ 'ਚ ਵੇਖਣ ਨੂੰ ਮਿਲ ਰਹੀਆਂ ਹਨ ਜਿੱਥੇ ਕਿਸਾਨ ਮੀਟਿੰਗਾਂ ਕਰਕੇ ਦਿੱਲੀ ਵੱਲ ਕੂਚ ਕਰਨ ਦੀਆਂ ਤਿਆਰੀਆਂ ਕਰ ਰਹੇ ਹਨ ਅਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਦਿੱਲੀ ਬਾਰਡਰ ‘ਤੇ ਭੇਜਣ ਦੀ ਤਿਆਰੀ ਸ਼ੁਰੂ ਹੋ ਗਈ ਹੈ। 26 ਜਨਵਰੀ ਦੀ ਘਟਨਾ ਤੋਂ ਬਾਅਦ ਇਹ ਅਫਵਾਹ ਸੀ ਕਿ ਕਿਸਾਨ ਦਿੱਲੀ ਧਰਨੇ ਤੋਂ ਵਾਪਸ ਚਲੇ ਗਏ ਅਤੇ ਸਰਹੱਦ 'ਤੇ ਕਿਸਾਨਾਂ ਨੂੰ ਚੁੱਕਣ ਲਈ ਪੁਲਿਸ ਦੀ ਗਿਣਤੀ ਵੀ ਵੱਧ ਗਈ। ਜਿਵੇਂ ਹੀ ਰਾਕੇਸ਼ ਟਿਕੈਤ ਦੀਆਂ ਅੱਖਾਂ ਵਿੱਚ ਹੰਝੂ ਆਏ ਤਾਂ ਇਨ੍ਹਾਂ ਹੰਝੂਆਂ ਨੇ ਲੋਕਾਂ 'ਚ ਨਵੀਂ ਜੋਸ਼ ਭਰ ਦਿੱਤਾ। ਜਿਸ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਹੋਰ ਸੂਬਿਆਂ ਦੇ ਕਿਸਾਨ ਮੁੜ ਇੱਕਜੁਟ ਹੋ ਗਏ। ਤਾਜ਼ਾ ਤਸਵੀਰਾਂ ਸੰਗਰੂਰ ਦੇ ਗੰਡੂਆ ਪਿੰਡ ਦੀਆਂ ਹਨ, ਜੋ ਕਿ ਪੰਜਾਬੀ ਫਿਲਮ ਅਦਾਕਾਰ ਅਤੇ ਕਾਮੇਡੀਅਨ ਕਰਮਜੀਤ ਅਨਮੋਲ ਦਾ ਪਿੰਡ ਹੈ। ਇਸ ਪਿੰਡ ਤੋਂ ਇਕੱਠੇ ਹੋਏ ਨੌਜਵਾਨਾਂ ਨੇ ਵੀ ਵੱਡਾ ਫੈਸਲਾ ਲਿਆ ਕਿ ਹਰ ਹਫ਼ਤੇ ਉਨ੍ਹਾਂ ਦੇ ਪਿੰਡ ਦੇ ਵੱਧ ਤੋਂ ਵੱਧ ਕਿਸਾਨ ਧਰਨੇ ਲਈ ਦਿੱਲੀ ਜਾਣਗੇ। ਜਿਸ ਵਿਚ ਔਰਤਾਂ ਵੀ ਸ਼ਾਮਲ ਹੋਣਗੀਆਂ। ਪਿੰਡ ਤੋਂ ਰਾਸ਼ਨ ਅਤੇ ਲੱਕੜ ਇਕੱਠੀ ਕਰਨ ਦਾ ਕੰਮ ਕੱਲ੍ਹ ਤੋਂ ਲੰਗਰ ਦਾ ਕੰਮ ਸ਼ੁਰੂ ਹੋ ਜਾਵੇਗਾ। ਕਿਸਾਨ ਨੂੰ ਅਪੀਲ ਕੀਤੀ ਗਈ ਹੈ, ਜੇਕਰ ਕੋਈ ਨਹੀਂ ਜਾਂਦਾ ਹੈ ਤਾਂ ਉਹ 2000 ਰੁਪਏ ਦਾ ਫੰਡ ਦੇਵੇਗਾ। ਜੇਕਰ ਉਸ ਕੋਲ ਟ੍ਰੈਕਟਰ ਹੈ ਪਰ ਉਹ ਟ੍ਰੈਕਟਰ ਲੈਕ ਕੇ ਨਹੀਂ ਜਾਂਦਾ ਤਾਂ ਉਹ 5000 ਰੁਪਏ ਦੇਵੇਗਾ। ਜਿਸ ਦੇ ਅਧਾਰ 'ਤੇ ਹੋਰਨਾਂ ਕਿਸਾਨਾਂ ਦੇ ਰਹਿਣ, ਖਾਣ ਅਤੇ ਆਉਣ-ਜਾਣ ਦਾ ਖ਼ਰਚਾ ਕੱਢਿਆ ਜਾ ਸਕੇ।
ਇਹ ਪਿੰਡ ਦਾ ਵੱਡਾ ਫੈਸਲਾ ਹੈ ਅਤੇ ਇਹ ਪੰਜਾਬ ਦੇ ਲਗਪਗ ਹਰ ਪਿੰਡ ਵਿੱਚ ਹੋ ਰਿਹਾ ਹੈ। ਇਸ ਸਭ ਦੀ ਸ਼ਲਾਘਾ ਕਰਦਿਆਂ ਪੰਜਾਬੀ ਫਿਲਮ ਅਦਾਕਾਰ ਅਤੇ ਹਾਸਰਸ ਕਲਾਕਾਰ ਕਰਮਜੀਤ ਅਨਮੋਲ ਨੇ ਵੀ ਆਪਣੇ ਪਿੰਡ ਦੇ ਨੌਜਵਾਨਾਂ ਨੂੰ ਉਤਸ਼ਾਹਤ ਕਰਨ ਲਈ ਵੀਡੀਓ ਜਾਰੀ ਕੀਤੀ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਦਿੱਲੀ ਜਾਣ ਦੀ ਅਪੀਲ ਕੀਤੀ। ਕਰਮਜੀਤ ਅਨਮੋਲ ਨੇ ਵੀਡੀਓ ਜਾਰੀ ਕਰਕੇ ਆਪਣੇ ਗੰਡੂਆ ਪਿੰਡ ਦੇ ਨੌਜਵਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਨਾਲ ਹੋਰਨਾ ਕਿਸਾਨਾਂ ਨੂੰ ਉਤਸ਼ਾਹ ਮਿਲੇਗਾ।

ਇਹ ਵੀ ਪੜ੍ਹੋਕਿਸਾਨਾਂ ਦੇ ਸਮਰਥਨ ਵਿੱਚ ਉਪੇਂਦਰ ਕੁਸ਼ਵਾਹਾ ਕਰਨਗੇ ਕਿਸਾਨ ਚੌਪਾਲ ਦੀ ਸ਼ੁਰੂਆਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 

Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Advertisement
ABP Premium

ਵੀਡੀਓਜ਼

ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ, 'ਪੰਜਾਬ ਬੰਦ' ਨੇ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂHappy New Year 2025: ਨਵਾਂ ਸਾਲ ਖੁਸ਼ੀਆਂ ਲੈ ਕੇ ਆਵੇ, ਵਾਹਿਗੁਰੂ ਪੁਰਾਣੇ ਵਰ੍ਹੇ ਦੀਆਂ ਭੁੱਲਾਂ ਬਖਸ਼ਣJai Maa Jawala Ji: ਨਵੇਂ ਸਾਲ 'ਤੇ ਸ਼ਰਧਾਲੂਆਂ ਨੇ ਕੀਤੇ ਮਾਂ ਜਵਾਲਾ ਜੀ ਦੇ ਦਰਸ਼ਨHappy New Year 2025 : ਨਵੇਂ ਸਾਲ 2025 ਦੀ ਇਲਾਹੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ

Diljit Dosanjh: ਪੰਜਾਬੀ ਆ ਗਏ ਓਏ...ਦਿਲਜੀਤ ਦੇ ਕਹਿੰਦਿਆਂ ਹੀ ਖੂਨ ਮਾਰਨ ਲੱਗਾ ਉਬਾਲੇ

ਅਸ਼ਲੀਲ ਕੰਟੈਂਟ ਦਿਖਾਉਣ ਵਾਲੀਆਂ ਇਨ੍ਹਾਂ ਐਪਸ 'ਤੇ ਸਰਕਾਰ ਦੀ ਸਖ਼ਤ ਕਾਰਵਾਈ, 18 OTT ਐਪਸ ਕੀਤੀਆਂ ਬੰਦ

Golden Temple Amritsar: 'ਜੋ ਬੋਲੇ ​​ਸੋ ਨਿਹਾਲ' ਦੇ ਜੈਕਾਰਿਆਂ ਨਾਲ ਚੜ੍ਹਿਆ ਨਵਾਂ ਸਾਲ! ਚਾਰ ਲੱਖ ਸ਼ਰਧਾਲੂ ਪਹੁੰਚੇ

Embed widget