ਪੜਚੋਲ ਕਰੋ

Punjab Weather: ਅਗਲੇ ਤਿੰਨ ਦਿਨ ਸੋਚ ਸਮਝ ਕੇ ਨਿਕਲਿਓ ਘਰੋਂ....ਅਸਮਾਨ ਤੋਂ ਵਰ੍ਹੇਗੀ ਅੱਗ

ਅਗਲੇ ਤਿੰਨ ਦਿਨ ਸੋਚ ਸਮਝ ਕੇ ਘਰੋਂ ਨਿਕਲਿਓ ਕਿਉਂਕਿ ਗਰਮੀ ਕਹਿਰ ਮਚਾਉਣ ਵਾਲੀ ਹੈ। ਅਗਲੇ ਦਿਨਾਂ ਅੰਦਰ ਤਾਪਮਾਨ 40 ਡਿਗਰੀ ਸੈਲਸੀਅਸ ’ਤੇ ਪੁੱਜਣ ਦੀ ਸੰਭਾਵਨਾ ਹੈ।  ਮੌਸਮ ਵਿਭਾਗ ਅਨੁਸਾਰ ਅਗਲੇ ਦਿਨਾਂ ’ਚ ਪਾਰਾ ਚੜ੍ਹਨ ਦੇ ਨਾਲ-ਨਾਲ ਲੋਕਾਂ...

Punjab Weather Update: ਅਗਲੇ ਤਿੰਨ ਦਿਨ ਸੋਚ ਸਮਝ ਕੇ ਘਰੋਂ ਨਿਕਲਿਓ ਕਿਉਂਕਿ ਗਰਮੀ ਕਹਿਰ ਮਚਾਉਣ ਵਾਲੀ ਹੈ। ਅਗਲੇ ਦਿਨਾਂ ਅੰਦਰ ਤਾਪਮਾਨ 40 ਡਿਗਰੀ ਸੈਲਸੀਅਸ ’ਤੇ ਪੁੱਜਣ ਦੀ ਸੰਭਾਵਨਾ ਹੈ।  ਮੌਸਮ ਵਿਭਾਗ ਅਨੁਸਾਰ ਅਗਲੇ ਦਿਨਾਂ ’ਚ ਪਾਰਾ ਚੜ੍ਹਨ ਦੇ ਨਾਲ-ਨਾਲ ਲੋਕਾਂ ਨੂੰ ਹੁੰਮਸ ਭਰੇ ਮੌਸਮ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਹਾਸਲ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਅਪਰੈਲ ਦੇ ਅੱਧ ’ਚ ਹੀ ਗਰਮੀ ਆਪਣਾ ਰੰਗ ਦਿਖਾਉਣ ਲੱਗ ਪਈ ਹੈ। ਮੌਸਮ ਵਿਭਾਗ ਨੇ 15 ਤੋਂ 17 ਅਪਰੈਲ ਤੋਂ ਦੱਖਣੀ-ਪੂਰਬੀ ਹਵਾਵਾਂ ਚੱਲਣ ਕਾਰਨ ਤਾਪਮਾਨ 40 ਡਿਗਰੀ ਸੈਲਸੀਅਸ ’ਤੇ ਪੁੱਜਣ ਦੀ ਚਿਤਾਵਨੀ ਦਿੱਤੀ ਹੈ। ਵੀਰਵਾਰ ਨੂੰ ਫਰੀਦਕੋਟ ਜ਼ਿਲ੍ਹਾ 39.6 ਡਿਗਰੀ ਸੈਲਸੀਅਸ ਨਾਲ ਸਭ ਤੋਂ ਵੱਧ ਗਰਮ ਦਰਜ ਕੀਤਾ ਗਿਆ। 

ਮੌਸਮ ਵਿਭਾਗ ਮੁਤਾਬਕ 18 ਤੋਂ 20 ਅਪਰੈਲ ਤੱਕ ਮੌਸਮ ’ਚ ਪੱਛਮੀ ਵਿਗਾੜ ਦੇ ਚੱਲਦਿਆਂ ਮੈਦਾਨੀ ਖੇਤਰਾਂ ’ਚ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਕਿਣਮਿਣ ਵੀ ਹੋ ਸਕਦੀ ਹੈ। ਅਪਰੈਲ ਦੇ ਅਖੀਰ ਵਿੱਚ ਜਾਂ ਮਈ ਮਹੀਨੇ ਦੀ ਸ਼ੁਰੂਆਤ ’ਚ ਮੀਂਹ ਤੇ ਹਨੇਰੀਆਂ ਵੀ ਚੱਲ ਸਕਦੀਆਂ ਹਨ, ਜਿਸ ਕਾਰਨ ਲੋਕਾਂ ਨੂੰ ਅਗੇਤੀ ‘ਲੂ’ ਤੋਂ ਰਾਹਤ ਮਿਲ ਸਕਦੀ ਹੈ।

ਮੌਸਮ ਵਿਭਾਗ ਅਨੁਸਾਰ ਅਨੁਸਾਰ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ ਦਰਜ ਕੀਤਾ ਗਿਆ ਹੈ, ਜਿੱਥੇ ਤਾਪਮਾਨ 39.6 ਡਿਗਰੀ ਸੈਲਸੀਅਸ ਰਿਹਾ। ਇਸੇ ਤਰ੍ਹਾਂ ਲੁਧਿਆਣਾ ’ਚ 39.5 ਡਿਗਰੀ ਸੈਲਸੀਅਸ, ਬਠਿੰਡਾ ’ਚ 39 ਡਿਗਰੀ ਸੈਲਸੀਅਸ, ਪਟਿਆਲਾ ’ਚ 38.3 ਡਿਗਰੀ ਸੈਲਸੀਅਸ, ਬਰਨਾਲਾ ’ਚ 38.6 ਡਿਗਰੀ ਸੈਲਸੀਅਸ ਤਾਪਮਾਨ ਰਿਹਾ। 

ਇਸੇ ਤਰ੍ਹਾਂ ਹੁਸ਼ਿਆਰਪੁਰ ’ਚ 38.1 ਡਿਗਰੀ ਸੈਲਸੀਅਸ, ਮੁਕਤਸਰ ’ਚ 38 ਡਿਗਰੀ ਸੈਲਸੀਅਸ, ਚੰਡੀਗੜ੍ਹ ’ਚ 37.2 ਡਿਗਰੀ ਸੈਲਸੀਅਸ, ਅੰਮ੍ਰਿਤਸਰ ’ਚ 27.6 ਡਿਗਰੀ ਸੈਲਸੀਅਸ, ਪਠਾਨਕੋਟ ’ਚ 37 ਡਿਗਰੀ ਸੈਲਸੀਅਸ, ਫਤਿਹਗੜ੍ਹ ਸਾਹਿਬ ’ਚ 37.6 ਡਿਗਰੀ ਸੈਲਸੀਅਸ, ਫਿਰੋਜ਼ਪੁਰ ’ਚ 37.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ, ਜੋ ਕਿ ਆਮ ਨਾਲੋਂ ਵੱਧ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

BY Election | Amrita Warring VS Dimppy Dhillon |ਬਾਹਰਲੇ VS ਗਿੱਦੜਬਾਹਾ ਵਾਲ਼ੇ!ਕੌਣ ਜਿੱਤੇਗਾ ਜਨਤਾ ਦਾ ਦਿਲ?By Election | ਜ਼ਿਮਨੀ ਚੋਣਾਂ ਦੀ ਸਭ ਤੋਂ ਵੱਡੀ Update ! | Abp SanjhaBarnala By Election|ਬਰਨਾਲਾ 'ਚ ਫ਼ਸੇ ਕੁੰਢੀਆਂ ਦੇ ਸਿੰਗ ਉਮੀਦਵਾਰਾਂ ਨੇ ਕੀਤੇ ਵੱਡੇ ਦਾਅਵੇ!| Meet HayerDera Baba Nanak 'ਚ  Congress ਅਤੇ  AAP ਸਮਰਥਕਾਂ ਵਿਚਾਲੇ ਹੋਈ ਝੜਪ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget