ਪੜਚੋਲ ਕਰੋ

Punjab Breaking News Live 4 July: ਗੋਲੀਕਾਂਡ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਝਟਕਾ, ਪੰਜਾਬ, ਹਰਿਆਣਾ ਸਣੇ ਇਨ੍ਹਾਂ ਥਾਵਾਂ 'ਤੇ ਵਰ੍ਹੇਗਾ ਜ਼ੋਰਦਾਰ ਮੀਂਹ, ਕੱਲ੍ਹ ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

Punjab Breaking News Live 4 July: ਗੋਲੀਕਾਂਡ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਝਟਕਾ, ਪੰਜਾਬ, ਹਰਿਆਣਾ ਸਣੇ ਇਨ੍ਹਾਂ ਥਾਵਾਂ 'ਤੇ ਵਰ੍ਹੇਗਾ ਜ਼ੋਰਦਾਰ ਮੀਂਹ, ਕੱਲ੍ਹ ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

LIVE

Key Events
In the shooting case, the Punjab government received a blow from the High Court, heavy rain will fall in these places including Punjab, Haryana, Amritpal Singh will come out of jail tomorrow. Punjab Breaking News Live 4 July: ਗੋਲੀਕਾਂਡ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਝਟਕਾ, ਪੰਜਾਬ, ਹਰਿਆਣਾ ਸਣੇ ਇਨ੍ਹਾਂ ਥਾਵਾਂ 'ਤੇ ਵਰ੍ਹੇਗਾ ਜ਼ੋਰਦਾਰ ਮੀਂਹ, ਕੱਲ੍ਹ ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ
Punjab Breaking News
Source : Other

Background

Punjab Breaking News Live 4 July: ਪੰਜਾਬ ਪੁਲਿਸ ਦੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਫਟਕਾਰ ਲਗਾਈ ਹੈ। ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਸਰਕਾਰ ਨੇ ਉਸ ਨੂੰ ਮੁੜ ਜੁਆਇਨ ਨਹੀਂ ਕੀਤਾ। ਇਸ ਦੇ ਨਾਲ ਹੀ ਹੁਣ ਸਰਕਾਰ ਨੇ ਉਕਤ ਹੁਕਮਾਂ ਦੀ ਪਾਲਣਾ ਕਰਨ ਲਈ ਹਾਈਕੋਰਟ ਤੋਂ 15 ਦਿਨਾਂ ਦਾ ਸਮਾਂ ਲਿਆ ਹੈ। ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਮਨਜ਼ੂਰੀ ਦਿੰਦੇ ਹੋਏ ਸਪੱਸ਼ਟ ਕੀਤਾ ਹੈ ਕਿ ਜੇਕਰ ਹੁਣ ਵੀ ਇਸ ਹੁਕਮ ਦੀ ਪਾਲਣਾ ਨਾ ਕੀਤੀ ਗਈ ਤਾਂ ਅਦਾਲਤ ਸਖ਼ਤ ਹੁਕਮ ਜਾਰੀ ਕਰਨ ਲਈ ਮਜਬੂਰ ਹੋਵੇਗੀ।

Kotkapura Goli Kand: ਗੋਲੀਕਾਂਡ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਝਟਕਾ, 15 ਦਿਨਾਂ 'ਚ ਮੰਨਣਾ ਪਵੇਗਾ ਆਹ ਹੁਕਮ

Weather Update: ਹਰਿਆਣਾ 'ਚ ਮਾਨਸੂਨ ਨੇ ਦਸਤਕ ਦਿੱਤੀ ਹੋਈ ਹੈ। 7 ਦਿਨਾਂ ਵਿੱਚ 56 ਫੀਸਦੀ ਮੀਂਹ ਦੀ ਕਮੀ ਪੂਰੀ ਹੋ ਗਈ ਹੈ। ਮਾਨਸੂਨ ਨੇ 28 ਜੂਨ ਨੂੰ ਹਰਿਆਣਾ ਵਿੱਚ ਦਸਤਕ ਦਿੱਤੀ ਸੀ, ਜਦੋਂ ਇੱਥੇ 92% ਬਾਰਸ਼ ਦੀ ਕਮੀ ਸੀ, ਹੁਣ ਇਹ ਘਟ ਕੇ 36% ਰਹਿ ਗਈ ਹੈ। ਸੂਬੇ ਵਿੱਚ ਮਾਨਸੂਨ ਸੀਜ਼ਨ ਦੌਰਾਨ 41.2 ਮਿਲੀਮੀਟਰ ਵਰਖਾ ਹੋ ਗਈ ਹੈ। ਸੂਬੇ ਵਿੱਚ 4 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ 'ਚ 24 ਘੰਟਿਆਂ 'ਚ 2.9 ਮਿਲੀਮੀਟਰ ਬਾਰਿਸ਼ ਹੋਈ ਹੈ। ਉੱਥੇ ਹੀ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ 9 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। 

Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਥਾਵਾਂ 'ਤੇ ਵਰ੍ਹੇਗਾ ਜ਼ੋਰਦਾਰ ਮੀਂਹ, ਹਿਮਾਚਲ ਦੀਆਂ 60 ਸੜਕਾਂ ਬੰਦ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ

Amritpal Singh: ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਜਲਦੀ ਹੀ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਸਿੰਘ ਨੂੰ ਸ਼ੁੱਕਰਵਾਰ (5 ਜੁਲਾਈ) ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਮਿਲੀ ਹੈ। ਪਰ ਇਨ੍ਹਾਂ 4 ਦਿਨਾਂ ਵਿੱਚ ਉਹ ਨਾ ਤਾਂ ਰਈਆ ਸਥਿਤ ਆਪਣੇ ਘਰ ਆ ਸਕਣਗੇ, ਨਾ ਹੀ ਆਪਣੇ ਲੋਕ ਸਭਾ ਹਲਕੇ ਅਤੇ ਨਾ ਹੀ ਪੰਜਾਬ ਆ ਸਕਣਗੇ। ਅੰਮ੍ਰਿਤਪਾਲ ਨੂੰ ਇਹ ਪੈਰੋਲ ਕੁਝ ਸ਼ਰਤਾਂ ਨਾਲ ਦਿੱਤੀ ਗਈ ਹੈ।

Amritpal Singh: ਕੱਲ੍ਹ ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ, ਇਹਨਾਂ ਸ਼ਰਤਾਂ ਤਹਿਤ ਮਿਲੀ ਪੈਰੋਲ, ਇਹਨਾਂ ਥਾਵਾਂ 'ਤੇ ਜਾਣ ਤੋਂ ਰੋਕ

12:38 PM (IST)  •  04 Jul 2024

Jalandhar News: ਸ਼ੀਤਲ ਅੰਗੁਰਾਲ ਨੇ ਬੰਨ੍ਹਿਆ ਟਾਈਮ! ਬੋਲੇ...ਸੁਣੋ ਭਗਵੰਤ ਮਾਨ ਸਾਹਬ, ਕੱਲ੍ਹ 2 ਵਜੇ ਬਾਬੂ ਜਗਜੀਵਨ ਰਾਮ ਚੌਕ 'ਚ ਆ ਜਾਇਓ

Jalandhar News: ਮੁੱਖ ਮੰਤਰੀ ਭਗਵੰਤ ਮਾਨ ਤੇ ਸ਼ੀਤਲ ਅੰਗੁਰਾਲ ਆਹਮੋ-ਸਾਹਮਣੇ ਹੋ ਗਏ ਹਨ। ਮਾਮਲਾ ਇੰਨਾ ਵਧ ਗਿਆ ਹੈ ਕਿ ਦੋਵੇਂ ਜਣੇ ਜਨਤਕ ਤੌਰ ਉਪਰ ਇੱਕ-ਦੂਜੇ ਨੂੰ ਵੰਗਰਣ ਲੱਗੇ ਹਨ। ਸੀਐਮ ਮਾਨ ਵੱਲੋਂ ਚੈਲੰਜ ਕਰਨ ਮਗਰੋਂ ਹੁਣ ਸ਼ੀਤਲ ਅੰਗੁਰਾਲ ਨੇ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਹੈ ਕਿ ਉਹ ਕੱਲ੍ਹ ਸਬੂਤਾਂ ਨਾਲ ਵੱਡੇ ਖੁਲਾਸੇ ਕਰਨਗੇ। ਸ਼ੀਤਲ ਅੰਗੁਰਾਲ ਨੇ ਕਿਹਾ ਹੈ ਕਿ ਸੁਣੋ ਭਗਵੰਤ ਮਾਨ ਸਾਹਬ...ਮੈਂ ਕੱਲ੍ਹ ਦੁਪਹਿਰ 2:00 ਵਜੇ ਬਾਬੂ ਜਗਜੀਵਨ ਰਾਮ ਚੌਕ ਜਲੰਧਰ ਵਿਖੇ ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਭ੍ਰਿਸ਼ਟਾਚਾਰ ਦੇ ਸਾਰੇ ਸਬੂਤ ਸੌਂਪਾਂਗਾ। ਮੈਂ ਤੁਹਾਡੀ ਉਡੀਕ ਕਰਾਂਗਾ। ਆਪ ਜੀ ਨੂੰ ਹਾਰਦਿਕ ਸੱਦਾ ਦਿੱਤਾ ਜਾਂਦਾ ਹੈ

12:03 PM (IST)  •  04 Jul 2024

Suspicious Men in BSF Uniform: ਪਠਾਨਕੋਟ 'ਚ ਫੌਜ ਦੀ ਵਰਦੀ ਵਿੱਚ ਦਿਖੇ ਤਿੰਨ ਵਿਅਕਤੀਆਂ ਦੀ ਹੋਈ ਪਛਾਣ, BSF ਨੇ ਕੀਤਾ ਵੱਡਾ ਖੁਲਾਸਾ

ਪਠਾਨਕੋਟ ਵਿੱਚ ਸ਼ੱਕੀ ਮੰਨੇ ਜਾਂਦੇ ਤਿੰਨ ਵਿਅਕਤੀ ਬੀਐਸਐਫ ਦੇ ਜਵਾਨ ਨਿਕਲੇ। ਇਨ੍ਹਾਂ ਤਿੰਨਾਂ ਦੀ ਫੋਟੋ ਪਠਾਨਕੋਟ ਪੁਲਿਸ ਦੇ ਹਵਾਲੇ ਨਾਲ ਵਾਇਰਲ ਹੋ ਰਹੀ ਸੀ। ਜਿਸ ਵਿੱਚ ਉਹ ਬੀਐਸਐਫ ਦੀ ਵਰਦੀ ਵਿੱਚ ਨਿੰਬੂ ਸੋਡਾ ਪੀਂਦੇ ਨਜ਼ਰ ਆਏ ਸਨ। ਪੁਲਿਸ ਨੇ ਦੱਸਿਆ ਕਿ 29 ਅਤੇ 30 ਜੂਨ ਨੂੰ ਪਠਾਨਕੋਟ ਦੇ ਨੰਗਲਪੁਰ ਇਲਾਕੇ 'ਚ ਫੌਜ ਦੀ ਵਰਦੀ ਪਾਏ ਇਨ੍ਹਾਂ ਤਿੰਨ ਸ਼ੱਕੀ ਵਿਅਕਤੀਆਂ ਨੂੰ ਦੇਖਿਆ ਗਿਆ ਸੀ। ਪਠਾਨਕੋਟ ਪੁਲਿਸ ਦੀਆਂ ਟੀਮਾਂ ਵੀ ਇਨ੍ਹਾਂ ਨੂੰ ਲੱਭਣ ਲਈ ਸਰਚ ਆਪਰੇਸ਼ਨ ਚਲਾ ਰਹੀਆਂ ਸਨ। ਖਾਸ ਤੌਰ 'ਤੇ ਅਮਰਨਾਥ ਯਾਤਰਾ ਦੇ ਰਸਤੇ 'ਚ ਆਉਣ ਕਾਰਨ ਇਲਾਕੇ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਸੀ। ਇਸ ਮਾਮਲੇ ਵਿੱਚ ਪੰਜਾਬ ਦੇ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਕਿਹਾ ਕਿ ਫੋਟੋ ਵਾਇਰਲ ਹੋਣ ਤੋਂ ਬਾਅਦ ਇਸ ਮਾਮਲੇ ਵਿੱਚ ਬੀਐਸਐਫ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਹ ਬੀ.ਐਸ.ਐਫ ਦੇ ਜਵਾਨ ਹੀ ਹਨ। ਉਹ ਛੁੱਟੀ 'ਤੇ ਸੀ ਅਤੇ ਹੁਣ ਡਿਊਟੀ 'ਤੇ ਵਾਪਸ ਆ ਰਿਹਾ ਹੈ।

11:09 AM (IST)  •  04 Jul 2024

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ

Rebellion in Akali Dal:  ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਾਅਵਾ ਕੀਤਾ ਹੈ ਕਿ ਅਕਾਲੀ ਦਲ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲਾ ਬਾਗ਼ੀ ਧੜਾ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਦਾ ਸਮਰਥਕ ਹੈ । ਸਰਨਾ ਨੇ ਖੁਲਾਸਾ ਕੀਤਾ, “ਬਾਗੀ ਧੜੇ ਦੇ ਇੱਕ ਸੀਨੀਅਰ ਮੈਂਬਰ ਵੱਲੋਂ ਲੋਕ ਸਭਾ ਚੋਣਾਂ ਲਈ ਸ਼ੁਰੂ ਵਿੱਚ ਖੱਬੇ ਪੱਖੀਆਂ ਅਤੇ ਬਸਪਾ ਨਾਲ ਗੱਠਜੋੜ ਲਈ ਸਹਿਮਤ ਹੋਣ ਤੋਂ ਬਾਅਦ ਅਚਾਨਕ ਭਾਜਪਾ ਨਾਲ ਗਠਜੋੜ ਕਰਨ ਦਾ ਸਮਰਥਨ ਸ਼ੁਰੂ ਕੀਤਾ ਸੀ । ਸਰਨਾ ਨੇ ਖੱਬੇ ਪੱਖੀ ਨੇਤਾ ਸੀਤਾਰਾਮ ਯੇਚੁਰੀ ਨਾਲ ਫਰਵਰੀ ‘ਚ ਹੋਈ ਮੀਟਿੰਗ ਦਾ ਹਵਾਲਾ ਦਿੱਤਾ ਜਿਸ ਵਿੱਚ ਖੱਬੇ ਪੱਖੀ ਅਤੇ ਬਸਪਾ ਨਾਲ ਗਠਜੋੜ ਲਈ ਸਹਿਮਤੀ ਬਣ ਗਈ ਸੀ। ਪੰਥਕ ਆਗੂ ਨੇ ਕਿਹਾ ਕਿ  ਸੀਨੀਅਰ ਆਗੂ ਜੋ ਹੁਣ ਅਕਾਲੀ-ਵਿਰੋਧੀ ਧੜੇ ਦਾ ਹਿੱਸਾ ਹੈ, ਉਸ ਵੱਲੋਂ ਰਾਤੋ-ਰਾਤ ਪਾਸਾ ਪਲਟਦਿਆਂ ਭਾਜਪਾ ਨਾਲ ਮੁੜ ਗਠਜੋੜ ਦੀ ਵਕਾਲਤ ਕਰਨੀ ਸ਼ੁਰੂ ਕਰ ਦਿੱਤੀ ਸੀ । ਜਿਸ ਨੂੰ ਪਾਰਟੀ ਲੀਡਰਸ਼ਿਪ ਨੇ ਰੱਦ ਕਰ ਦਿੱਤਾ ਸੀ ।

10:29 AM (IST)  •  04 Jul 2024

Maur Mandi Blast: ਮੌੜ ਮੰਡੀ ਬੰਬ ਧਮਾਕੇ ਮਾਮਲੇ 'ਚ ਪੰਜਾਬ ਪੁਲਿਸ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ, ਹਾਈਕੋਰਟ ਨੂੰ ਦਿੱਤੀ ਰਿਪੋਰਟ

Maur Mandi Blast Case: ਸਾਲ 2017 ਦੇ ਮੌੜ ਮੰਡੀ ਬੰਬ ਧਮਾਕੇ ਮਾਮਲੇ ਵਿੱਚ ਸਰਕਾਰ ਨੇ ਹਾਈ ਕੋਰਟ ਵਿੱਚ ਸਟੇਟਸ ਰਿਪੋਰਟ ਦਾਇਰ ਕਰਦਿਆਂ ਕਿਹਾ ਕਿ ਤਿੰਨ ਭਗੌੜੇ ਮੁਲਜ਼ਮਾਂ ਗੁਰਤੇਜ ਸਿੰਘ, ਅਮਰੀਕ ਸਿੰਘ ਅਤੇ ਅਵਤਾਰ ਸਿੰਘ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ। ਇਕ ਦੋਸ਼ੀ ਦੀ ਜਾਇਦਾਦ ਦੀ ਨਿਲਾਮੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਕੋਈ ਖਰੀਦਦਾਰ ਨਹੀਂ ਆਇਆ। ਇਸ ਤੋਂ ਇਲਾਵਾ ਜਲਦ ਹੀ ਦੋਵਾਂ ਦੋਸ਼ੀਆਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਜਾਵੇਗੀ। ਬਠਿੰਡਾ ਦੇ ਐਸਐਸਪੀ ਦੀਪਕ ਪਾਰੀਕ ਨੇ ਰਿਪੋਰਟ ਵਿੱਚ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਸਟੇਟਸ ਰਿਪੋਰਟ ਨੂੰ ਰਿਕਾਰਡ 'ਤੇ ਲੈਂਦਿਆਂ ਹਾਈ ਕੋਰਟ ਨੇ ਹੁਣ ਪਟੀਸ਼ਨਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ। ਹੁਣ ਸੁਣਵਾਈ 20 ਅਗਸਤ ਨੂੰ ਤੈਅ ਕੀਤੀ ਗਈ ਹੈ

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਕੌਮ ਦੇ ਨਵੇਂ ਜਥੇਦਾਰ ਨੇ ਸੰਗਤ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ, ਕਿਹਾ- ਪੰਥ ਦੇ ਸਾਹਮਣੇ ਬਹੁਤ ਚੁਣੌਤੀਆਂ, ਬਾਣੀ ਤੇ ਬਾਣੇ ਦੇ ਨਾਲ ਜੁੜਨ ਦਾ ਦਿੱਤਾ ਸੁਨੇਹਾ
Punjab News: ਕੌਮ ਦੇ ਨਵੇਂ ਜਥੇਦਾਰ ਨੇ ਸੰਗਤ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ, ਕਿਹਾ- ਪੰਥ ਦੇ ਸਾਹਮਣੇ ਬਹੁਤ ਚੁਣੌਤੀਆਂ, ਬਾਣੀ ਤੇ ਬਾਣੇ ਦੇ ਨਾਲ ਜੁੜਨ ਦਾ ਦਿੱਤਾ ਸੁਨੇਹਾ
ਗੁਰੂ ਰਾਮਦਾਸ ਸਰਾਂ 'ਚ ਹੋਇਆ ਹੰਗਾਮਾ, ਪ੍ਰਵਾਸੀ ਨੇ ਸੇਵਾਦਾਰ 'ਤੇ ਕੀਤਾ ਹਮਲਾ, ਪੈ ਗਈਆਂ ਭਾਜੜਾਂ
ਗੁਰੂ ਰਾਮਦਾਸ ਸਰਾਂ 'ਚ ਹੋਇਆ ਹੰਗਾਮਾ, ਪ੍ਰਵਾਸੀ ਨੇ ਸੇਵਾਦਾਰ 'ਤੇ ਕੀਤਾ ਹਮਲਾ, ਪੈ ਗਈਆਂ ਭਾਜੜਾਂ
Punjab News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ e-KYC ਕਰਵਾਏ ਬਿਨਾਂ ਨਹੀਂ ਮਿਲੇਗਾ ਰਾਸ਼ਨ, ਛੇਤੀ ਕਰੋ 31 ਮਾਰਚ ਆਖਰੀ ਤਾਰੀਖ
Punjab News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ e-KYC ਕਰਵਾਏ ਬਿਨਾਂ ਨਹੀਂ ਮਿਲੇਗਾ ਰਾਸ਼ਨ, ਛੇਤੀ ਕਰੋ 31 ਮਾਰਚ ਆਖਰੀ ਤਾਰੀਖ
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Advertisement
ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕੌਮ ਦੇ ਨਵੇਂ ਜਥੇਦਾਰ ਨੇ ਸੰਗਤ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ, ਕਿਹਾ- ਪੰਥ ਦੇ ਸਾਹਮਣੇ ਬਹੁਤ ਚੁਣੌਤੀਆਂ, ਬਾਣੀ ਤੇ ਬਾਣੇ ਦੇ ਨਾਲ ਜੁੜਨ ਦਾ ਦਿੱਤਾ ਸੁਨੇਹਾ
Punjab News: ਕੌਮ ਦੇ ਨਵੇਂ ਜਥੇਦਾਰ ਨੇ ਸੰਗਤ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ, ਕਿਹਾ- ਪੰਥ ਦੇ ਸਾਹਮਣੇ ਬਹੁਤ ਚੁਣੌਤੀਆਂ, ਬਾਣੀ ਤੇ ਬਾਣੇ ਦੇ ਨਾਲ ਜੁੜਨ ਦਾ ਦਿੱਤਾ ਸੁਨੇਹਾ
ਗੁਰੂ ਰਾਮਦਾਸ ਸਰਾਂ 'ਚ ਹੋਇਆ ਹੰਗਾਮਾ, ਪ੍ਰਵਾਸੀ ਨੇ ਸੇਵਾਦਾਰ 'ਤੇ ਕੀਤਾ ਹਮਲਾ, ਪੈ ਗਈਆਂ ਭਾਜੜਾਂ
ਗੁਰੂ ਰਾਮਦਾਸ ਸਰਾਂ 'ਚ ਹੋਇਆ ਹੰਗਾਮਾ, ਪ੍ਰਵਾਸੀ ਨੇ ਸੇਵਾਦਾਰ 'ਤੇ ਕੀਤਾ ਹਮਲਾ, ਪੈ ਗਈਆਂ ਭਾਜੜਾਂ
Punjab News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ e-KYC ਕਰਵਾਏ ਬਿਨਾਂ ਨਹੀਂ ਮਿਲੇਗਾ ਰਾਸ਼ਨ, ਛੇਤੀ ਕਰੋ 31 ਮਾਰਚ ਆਖਰੀ ਤਾਰੀਖ
Punjab News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ e-KYC ਕਰਵਾਏ ਬਿਨਾਂ ਨਹੀਂ ਮਿਲੇਗਾ ਰਾਸ਼ਨ, ਛੇਤੀ ਕਰੋ 31 ਮਾਰਚ ਆਖਰੀ ਤਾਰੀਖ
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ
Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ
Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ,  ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ
Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ, ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Embed widget