ਪੜਚੋਲ ਕਰੋ

429 ਬੈਂਚਾਂ ਅੱਗੇ ਲਗਭਗ 2.33 ਲੱਖ ਕੇਸ ਸੁਣਵਾਈ ਲਈ ਹੋਏ ਪੇਸ਼

Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।

ਇਸ ਲੋਕ ਅਦਾਲਤ ਵਿੱਚ ਲੋਕ ਅਦਾਲਤ ਦੇ ਕੁੱਲ 429 ਬੈਂਚਾਂ ਵਿੱਚ ਲਗਭਗ 2,33,000 ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਦੌਰਾਨ ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ।

ਇਸ ਮੌਕੇ ਤੇ ਮਾਨਯੋਗ ਜਸਟਿਸ ਤਜਿੰਦਰ ਸਿੰਘ ਢੀਂਡਸਾ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸ੍ਰੀ ਅਰੁਣ ਗੁਪਤਾ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਜੁਡੀਸ਼ੀਅਲ ਕੋਰਟ ਕੰਪਲੈਕਸ ਰਾਜਪੁਰਾ ਅਤੇ ਪਟਿਆਲੇ ਦਾ ਦੌਰਾ ਕਰਕੇ ਜਨਤਾ ਨੂੰ ਲੋਕ ਅਦਾਲਤਾਂ ਰਾਹੀਂ ਝਗੜੇ ਨਿਪਟਾਉਣ ਲਈ ਅਪੀਲ ਕੀਤੀ
ਇਸ ਮੌਕੇ ਤੇ ਮੈਂਬਰ ਸਕੱਤਰ ਜੀ ਵੱਲੋਂ ਦੱਸਿਆ ਗਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬੱਚਤ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਹਰ ਉਹ ਵਿਅਕਤੀ ਜੋ ਸਮਾਜ ਦੇ ਕਮਜ਼ੋਰ ਵਰਗ ਨਾਲ ਸੰਬੰਧ ਰੱਖਦਾ ਹੋਵੇ, ਅਨੁਸੂਚਿਤ ਜਾਤੀ,ਕਬੀਲੇ ਦਾ ਮੈਂਬਰ, ਔਰਤਾਂ,ਬੱਚੇ, ਕੁਦਰਤੀ ਆਫਤਾਂ ਦੇ ਮਾਰੇ, ਹਵਾਲਤੀ ਅਤੇ ਹਰ ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ, ਮੁਫਤ ਕਾਨੂੰਨੀ ਸੇਵਾਵਾਂ ਲੈਣ ਦਾ ਹੱਕਦਾਰ ਹੈ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰ: 1968 ਤੇ ਕਾਲ ਕਰਕੇ ਕਿਸੇ ਵੀ ਕਿਸਮ ਦੀ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਹ ਟੋਲ ਫਰੀ ਨੰਬਰ ਆਮ ਜਨਤਾ ਲਈ 24 ਘੰਟੇ ਉਪਲਬਧ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ

Punjab Weather Today: ਪੰਜਾਬ 'ਚ ਸੰਘਣਾ ਕੋਹਰਾ! 13 ਜ਼ਿਲ੍ਹਿਆਂ 'ਚ ਯੈਲੋ ਅਲਰਟ, 21 ਤੋਂ ਬਾਅਦ ਹੋਰ ਵਧੇਗਾ ਠੰਡ ਦਾ ਕਹਿਰ, ਜਾਣੋ ਤਾਜ਼ਾ ਹਾਲ!

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-12-2025)

BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Punjab Weather Today: ਪੰਜਾਬ 'ਚ ਸੰਘਣਾ ਕੋਹਰਾ! 13 ਜ਼ਿਲ੍ਹਿਆਂ 'ਚ ਯੈਲੋ ਅਲਰਟ, 21 ਤੋਂ ਬਾਅਦ ਹੋਰ ਵਧੇਗਾ ਠੰਡ ਦਾ ਕਹਿਰ, ਜਾਣੋ ਤਾਜ਼ਾ ਹਾਲ!
Punjab Weather Today: ਪੰਜਾਬ 'ਚ ਸੰਘਣਾ ਕੋਹਰਾ! 13 ਜ਼ਿਲ੍ਹਿਆਂ 'ਚ ਯੈਲੋ ਅਲਰਟ, 21 ਤੋਂ ਬਾਅਦ ਹੋਰ ਵਧੇਗਾ ਠੰਡ ਦਾ ਕਹਿਰ, ਜਾਣੋ ਤਾਜ਼ਾ ਹਾਲ!
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-12-2025)
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ

ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ

ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ

ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...

Embed widget