ਪੜਚੋਲ ਕਰੋ

ਗੱਡੀਆਂ ਦੀ ਪਾਸਿੰਗ ਪੈਂਡੈਂਸੀ ਨੂੰ ਵੇਖਦਿਆਂ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨਿਆ

ਵਧੇਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਵੱਲੋਂ ਟਰਾਂਸਪੋਰਟ ਗੱਡੀਆਂ ਨੂੰ ਸਰਟੀਫ਼ਿਕੇਟ ਆਫ਼ ਫ਼ਿਟਨਸ (ਪਾਸਿੰਗ) ਜਾਰੀ ਕਰਨ ਲਈ ਨਵਾਂ ਆਨਲਾਈਨ ਟੈਬ ਸਲਾਟ ਸਿਸਟਮ ਅਪਣਾਇਆ ਗਿਆ ਹੈ

Punjab News:ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਗੱਡੀਆਂ ਦੀ ਪਾਸਿੰਗ ਦੀ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ (10 ਜੂਨ, 2023) ਨੂੰ ਵਿਭਾਗ ਦੇ ਅਮਲੇ ਨੂੰ ਕੰਮ ਕਰਨ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਪਿੱਛੋਂ ਵਿਭਾਗ ਨੇ ਇਸ ਸਬੰਧੀ ਲਿਖਤੀ ਹੁਕਮ ਜਾਰੀ ਕਰਕੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨ ਦਿੱਤਾ ਹੈ।


ਵਧੇਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਵੱਲੋਂ ਟਰਾਂਸਪੋਰਟ ਗੱਡੀਆਂ ਨੂੰ ਸਰਟੀਫ਼ਿਕੇਟ ਆਫ਼ ਫ਼ਿਟਨਸ (ਪਾਸਿੰਗ) ਜਾਰੀ ਕਰਨ ਲਈ ਨਵਾਂ ਆਨਲਾਈਨ ਟੈਬ ਸਲਾਟ ਸਿਸਟਮ ਅਪਣਾਇਆ ਗਿਆ ਹੈ ਜਿਸ ਕਾਰਨ ਪਾਸਿੰਗ ਸਰਟੀਫ਼ਿਕੇਟ ਦੀ ਪੈਂਡੈਂਸੀ ਵਧ ਗਈ ਹੈ। ਇਸ ਲਈ ਇਹ ਪੈਂਡੈਂਸੀ ਦੂਰ ਕਰਨ ਲਈ ਅੱਗੇ ਆ ਰਹੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨਿਆ ਗਿਆ ਹੈ।


ਟਰਾਂਸਪੋਰਟ ਮੰਤਰੀ ਨੇ ਸੂਬੇ ਦੇ ਸਮੂਹ ਰੀਜਨਲ ਟਰਾਂਸਪੋਰਟ ਅਥਾਰਟੀ ਸਕੱਤਰਾਂ ਅਤੇ ਮੋਟਰ ਵਾਹਨ ਇੰਸਪੈਕਟਰਾਂ ਨੂੰ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਦੇ ਹੁਕਮਾਂ ਤੋਂ ਬਾਅਦ ਸਕੱਤਰ ਟਰਾਂਸਪੋਰਟ ਨੇ ਲਿਖਤੀ ਹੁਕਮ ਵੀ ਜਾਰੀ ਕੀਤੇ ਹਨ।

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 15 ਜੂਨ ਤੱਕ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਦਾ ਕੋਈ ਕੇਸ ਲੰਬਤ ਨਾ ਰਹਿਣ ਸਬੰਧੀ ਕੀਤੇ ਗਏ ਹੁਕਮਾਂ ਸਬੰਧੀ ਵੀ ਵਿਭਾਗ ਵੱਲੋਂ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਨਿਰਧਾਰਤ ਮਿਤੀ ਤੱਕ ਲੋਕਾਂ ਨੂੰ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Embed widget