ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਲੁੱਟਖੋਹ ਦੀ ਵਾਰਦਾਤ; ਆਟੋ 'ਚ ਬੈਠੇ ਲੜਕੇ ਤੋਂ ਮੋਟਸਾਈਕਲ ਸਵਾਰ 2 ਲੜਕਿਆ ਨੇ ਮੋਬਾਈਲ ਖੋਹ ਕੇ ਫਰਾਰ

ਆਟੋ ਸਵਾਰ ਲੜਕਾ ਆਪਣਾ ਮੋਬਾਇਲ ਬਚਾਉਂਦਾ ਹੋਇਆ ਆਟੋ 'ਚੋਂ ਸੜਕ 'ਤੇ ਡਿੱਗ ਪਿਆ । ਗ਼ਨੀਮਤ ਇਹ ਰਹੀ ਕਿ ਉਸ ਨਾਲ ਕੋਈ ਹਾਦਸਾ ਨਹੀਂ ਵਾਪਰਿਆ ਇਸ ਨਾਲ ਹੀ ਪੁਲਿਸ ਨੇ ਸੀਸੀਟੀਵੀ ਫੁਟੇਜ਼ ਖੰਗਾਲ ਰਹੀ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਝਬਾਲ : ਅੰਮ੍ਰਿਤਸਰ ਦੇ ਝਬਾਲ ਰੋਡ 'ਤੇ ਇਕ ਆਟੋ ਵਿਚ ਬੈਠੇ ਲੜਕੇ ਤੋਂ  ਮੋਟਸਾਈਕਲ ਸਵਾਰ 2 ਲੜਕਿਆ ਨੇ ਮੋਬਾਈਲ ਖੋਹ ਲਿਆ। ਇਸ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ। ਆਟੋ ਸਵਾਰ ਲੜਕਾ ਆਪਣਾ ਮੋਬਾਇਲ ਬਚਾਉਂਦਾ ਹੋਇਆ ਆਟੋ 'ਚੋਂ ਸੜਕ 'ਤੇ ਡਿੱਗ ਪਿਆ । ਗ਼ਨੀਮਤ ਇਹ ਰਹੀ ਕਿ ਉਸ ਨਾਲ ਕੋਈ ਹਾਦਸਾ ਨਹੀਂ ਵਾਪਰਿਆ ਇਸ ਨਾਲ ਹੀ ਪੁਲਿਸ ਨੇ ਸੀਸੀਟੀਵੀ ਫੁਟੇਜ਼ ਖੰਗਾਲ ਰਹੀ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ

ਸੰਗਰੂਰ : ਸੰਗਰੂਰ ਦੀ ਸ਼ਿਵਮ ਕਲੋਨੀ 'ਚ ਅੱਜ ਸਵੇਰੇ ਦਰਦਨਾਕ ਹਾਦਸਾ ਵਾਪਰ ਗਿਆ। ਜਿੱਥੇ ਬਿਜਲੀ ਦਾ ਕਰੰਟ ਲੱਗਣ ਨਾਲ ਪਿਓ-ਪੁੱਤ ਦੀ ਮੌਤ ਹੋ ਗਈ। ਦਰਅਸਲ ਸਵੇਰੇ 7 ਵਜੇ ਪੁੱਤਰ ਮੱਝਾਂ ਦੇ ਵਾੜੇ 'ਚ ਗਿਆ ਸੀ। ਜਿੱਥੇ ਇਕ ਗਾਂ ਜ਼ਮੀਨ 'ਤੇ ਡਿੱਗੀ ਸੀ। ਜਿਸ ਨੂੰ ਕਰੰਟ ਲੱਗ ਗਿਆ ਜਦੋਂ ਲੜਕਾ ਗਾਂ ਨੂੰ ਚੁੱਕਣ ਲੱਗਾ ਤਾਂ ਅਜਿਹਾ ਕਰਦਾ ਦੇਖ ਉਸ ਦਾ ਪਿਤਾ ਦੌੜ ਕੇ ਆਇਆ ਜਦੋਂ ਉਹ ਆਪਣੇ ਪੁੱਤਰ ਨੂੰ ਬਚਾਉਣ ਲੱਗਾ ਤਾਂ ਉਸ ਨੂੰ ਵੀ ਕਰੰਟ ਨੇ ਆਪਣੀ ਲਪੇਟ 'ਚ ਲੈ ਲਿਆ।

ਜਿਸ ਕਾਰਨ ਗਾਂ ਪੁੱਤਰ ਤੇ ਪਿਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਜਸਬੀਰ ਨੇ ਦੱਸਿਆ ਕਿ ਮ੍ਰਿਤਕ ਹੇਮਰਾਜ ਸੰਗਰੂਰ ਟਰੈਫਿਕ ਪੁਲੀਸ ਵਿੱਚ ਇੰਸਪੈਕਟਰ ਸੀ ਅਤੇ ਉਸ ਦੇ ਤਿੰਨ ਬੱਚੇ ਹਨ, ਇੱਕ ਪੁੱਤਰ ਵਿਦੇਸ਼ ਗਿਆ ਹੋਇਆ ਹੈ। ਇੱਕ ਮਹੀਨਾ ਪਹਿਲੀ ਧੀ ਦਾ ਵਿਆਹ ਹੋਇਆ ਸੀ। ਦੂਜਾ ਪੁੱਤਰ ਘਰ ਵਿੱਚ ਮੱਝਾਂ ਪਾਲਦਾ ਸੀ। ਅੱਜ ਸਵੇਰੇ 7 ਵਜੇ ਦੇ ਕਰੀਬ ਮੱਝਾਂ ਹਰਾ ਚਾਰਾ ਪਾਉਣ ਲਈ ਆਈਆਂ ਤਾਂ ਦੇਖਿਆ ਕਿ ਇੱਕ ਗਾਂ ਜ਼ਮੀਨ 'ਤੇ ਡਿੱਗੀ ਪਈ ਸੀ।

ਉਸ ਨੇ ਉਸ ਨੂੰ ਉਥੋਂ ਹਟਾਉਣਾ ਸ਼ੁਰੂ ਕਰ ਦਿੱਤਾ ਪਰ ਗਾਂ ਨੂੰ ਹਰਾ ਚਾਰਾ ਬਣਾਉਣ ਵਾਲੀ ਮਸ਼ੀਨ ਦੀ ਮੋਟਰ ਨਾਲ ਕਰੰਟ ਲੱਗਾ ਹੋਇਆ ਤਾਂ ਕਰੰਟ ਵਿੱਚ ਹੇਮਰਾਜ ਦਾ ਬੇਟਾ ਵੀ ਲਪੇਟ ਵਿੱਚ ਆ ਗਿਆ। ਉਹ ਵੀ ਜ਼ਮੀਨ ਤੇ ਡਿੱਗ ਗਿਆ ਜਦੋਂ ਉਸਦੇ ਪਿਤਾ ਨੂੰ ਪਤਾ ਲੱਗਿਆ ਤਾਂ ਉਹ ਭੱਜ ਗਿਆ ਕਰੰਟ ਲੱਗਣ ਉਸ ਦੀ ਮੌਤ ਹੋ ਗਈ। ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਉਨ੍ਹਾਂ ਕੋਲ ਦੋ ਮਰੀਜ਼ ਆਏ ਸਨ। ਇੱਕ ਜਸਵਿੰਦਰ ਸ਼ਰਮਾ ਅਤੇ ਹੇਮਰਾਜ ਸ਼ਰਮਾ ਅਤੇ ਦੋਵੇਂ ਮ੍ਰਿਤਕ ਹਾਲਤ ਵਿੱਚ ਆਏ ਸਨ, ਦੋਵਾਂ ਦੀ ਮੌਤ ਕਰੰਟ ਲੱਗਣ ਨਾਲ ਹੋ ਗਈ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Health News: ਸਵੇਰੇ ਉਲਟੀ ਜਿਹਾ ਮਹਿਸੂਸ ਹੋਣਾ ਖਤਰਨਾਕ? 3 ਬਿਮਾਰੀਆਂ ਦੇ ਸ਼ੁਰੂਆਤੀ ਲੱਛਣ ਹੋ ਸਕਦੇ

ਤੁਹਾਡੇ Birthday ਵਾਲੇ ਕੇਕ 'ਚ ਵੀ ਹੋ ਸਕਦਾ ਕੈਂਸਰ? ਇਦਾਂ ਕਰੋ ਪਛਾਣ, ਨਹੀਂ ਤਾਂ ਤੁਹਾਡੀ ਸਿਹਤ ਲਈ ਬਣੇਗਾ ਖਤਰਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-10-2024)

Embed widget