ਪੜਚੋਲ ਕਰੋ

ਸਰਕਾਰੀ ਬੱਸਾਂ 'ਚੋਂ ਤੇਲ ਚੋਰੀ ਕਰਨ ਵਾਲਿਆਂ ਦੀ ਸ਼ਾਮਤ, ਪੰਜਾਬ ਸਰਕਾਰ ਨੇ ਕੀਤੀ ਇੰਝ ਪਲਾਨਿੰਗ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Transport Minister Laljit Singh Bhullar) ਨੇ ਸਰਕਾਰੀ ਬੱਸਾਂ (Government buses) ਵਿੱਚੋਂ ਤੇਲ ਚੋਰੀ ਦੀਆਂ ਘਟਨਾਵਾਂ ਨੂੰ ਠੱਲ੍ਹਣ ਲਈ ਤਿੰਨ ਸੂਬਾ ਪੱਧਰੀ ਟੀਮਾਂ ਸਣੇ ਡਿੱਪੂ...

ਚੰਡੀਗੜ੍ਹ: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Transport Minister Laljit Singh Bhullar) ਨੇ ਸਰਕਾਰੀ ਬੱਸਾਂ (Government buses) ਵਿੱਚੋਂ ਤੇਲ ਚੋਰੀ ਦੀਆਂ ਘਟਨਾਵਾਂ ਨੂੰ ਠੱਲ੍ਹਣ ਲਈ ਤਿੰਨ ਸੂਬਾ ਪੱਧਰੀ ਟੀਮਾਂ ਸਣੇ ਡਿੱਪੂ ਪੱਧਰੀ ਛਾਪੇਮਾਰ ਟੀਮਾਂ ਗਠਤ ਕੀਤੀਆਂ ਹਨ। ਰਾਜ ਪੱਧਰੀ ਤਿੰਨ ਟੀਮਾਂ ਨੂੰ ਸਿੱਧੇ ਤੌਰ ’ਤੇ ਟਰਾਂਸਪੋਰਟ ਮੰਤਰੀ ਨੂੰ ਰਿਪੋਰਟ ਕਰਨ ਲਈ ਪਾਬੰਦ ਕੀਤਾ ਗਿਆ ਹੈ ਜਦਕਿ ਡਿੱਪੂ ਪੱਧਰੀ ਟੀਮਾਂ ਸਬੰਧਤ ਜਨਰਲ ਮੈਨੇਜਰ, ਡਿੱਪੂ ਮੈਨੇਜਰ ਨੂੰ ਰਿਪੋਰਟ ਕਰਨਗੀਆਂ। 

ਭੁੱਲਰ ਨੇ ਦੱਸਿਆ ਦੱਸਿਆ ਕਿ ਸੂਬਾ ਪੱਧਰੀ ਟੀਮਾਂ ਕਦੇ ਤੇ ਕਿਤੇ ਵੀ ਛਾਪਾ ਮਾਰ ਸਕਦੀਆਂ ਹਨ ਤੇ ਉਨ੍ਹਾਂ ਨੂੰ ਸਿੱਧੇ ਤੌਰ ’ਤੇ ਰਿਪੋਰਟ ਕਰਨਗੀਆਂ। ਇਸੇ ਤਰ੍ਹਾਂ ਇੱਕ ਦਿਨ ਵਿੱਚ ਆਪਣੀ 8-8 ਘੰਟੇ ਦੀ ਰੋਟੇਸ਼ਨ ਡਿਊਟੀ ਦੌਰਾਨ ਡਿੱਪੂ ਪੱਧਰੀ 3-3 ਟੀਮਾਂ ਸਬੰਧਤ ਬੱਸ ਸਟੈਂਡ ਅਤੇ ਵਰਕਸ਼ਾਪ ਵਿੱਚ ਆਉਣ-ਜਾਣ ਵਾਲੀਆਂ ਤੇ ਰਾਤ ਨੂੰ ਰੁਕਣ ਵਾਲੀਆਂ ਬੱਸਾਂ ’ਤੇ ਸਖ਼ਤ ਨਜ਼ਰ ਰੱਖਣਗੀਆਂ। 

ਠੇਕੇਦਾਰਾਂ ਨਾਲ ਗੰਢ-ਤੁਪ ਲਈ ਸਿਸੋਦੀਆ ਤੇ ਰਾਘਵ ਚੱਢਾ ਨੇ ਕੀਤੀਆਂ ਮੀਟਿੰਗਾਂ, ਪੰਜਾਬ ਦਾ ਸ਼ਰਾਬ ਕਾਰੋਬਾਰ ਕੁਝ ਲੋਕਾਂ ਦੇ ਹਵਾਲੇ ਕੀਤਾ: ਪ੍ਰਤਾਪ ਬਾਜਵਾ

ਉਹ ਸਬੰਧਤ ਜਨਰਲ ਮੈਨੇਜਰ, ਡਿੱਪੂ ਮੈਨੇਜਰ ਨੂੰ ਰਿਪੋਰਟ ਕਰਨਗੀਆਂ। ਸਮੂਹ ਜਨਰਲ ਮੈਨੇਜਰਾਂ, ਡਿੱਪੂ ਮੈਨੇਜਰਾਂ ਨੂੰ ਡਿੱਪੂ ਪੱਧਰ ’ਤੇ ਇੰਸਪੈਕਟਰਾਂ ਅਤੇ ਸਬ-ਇੰਸਪੈਕਟਰਾਂ ਦੀਆਂ 3-3 ਟੀਮਾਂ ਗਠਤ ਕਰਨ ਲਈ ਪਹਿਲਾਂ ਹੀ ਹਦਾਇਤ ਕਰ ਦਿੱਤੀ ਗਈ ਹੈ। 

ਪੰਜਾਬ 'ਚ ਲੰਪੀ ਸਕਿਨ ਦਾ ਕਹਿਰ! ਮਾਨ ਸਰਕਾਰ ਛੁਪਾ ਰਹੀ ਮ੍ਰਿਤਕ ਪਸ਼ੂਆਂ ਦੇ ਅੰਕੜੇ, ਪੰਜਾਬ ਦੇ MP ਵੱਲੋਂ ਕੇਂਦਰੀ ਮੰਤਰੀ ਕੋਲ ਸ਼ਿਕਾਇਤ

ਫ਼ਾਜ਼ਿਲਕਾ ਦੀ ਭਾਰਤ ਪਾਕਿਸਤਾਨ ਸਰਹੱਦ 'ਤੇ ਪਾਕਿਸਤਾਨੀ ਨੌਜਵਾਨ ਕਾਬੂ, 2 ਪਾਕਿਸਤਾਨੀ ਸਿਮ ਤੇ 520 ਰੁਪਏ ਪਾਕਿਸਤਾਨੀ ਕਰੰਸੀ ਬਰਾਮਦ

ਡਿੱਪੂ ਪੱਧਰੀ ਟੀਮਾਂ ਦੀ ਰਿਪੋਰਟ ਜਨਰਲ ਮੈਨੇਜਰ, ਡਿੱਪੂ ਮੈਨੇਜਰ ਹਰ 15ਵੇਂ ਦਿਨ ਮੁੱਖ ਦਫਤਰ ਨੂੰ ਭੇਜਣਗੇ। ਮੰਤਰੀ ਨੇ ਜਨਰਲ ਮੈਨੇਜਰਾਂ, ਡਿੱਪੂ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਹਫ਼ਤੇ ਵਿੱਚ 3 ਦਿਨ (ਮੰਗਲਵਾਰ, ਵੀਰਵਾਰ ਤੇ ਸ਼ਨਿਚਰਵਾਰ) ਖੁਦ ਚੈਕਿੰਗ ਕਰਨਗੇ ਤੇ ਫੜੇ ਹੋਏ ਕੇਸਾਂ ਸਬੰਧੀ ਰਿਪੋਰਟ ਮੈਨੇਜਿੰਗ ਡਾਇਰੈਕਟਰ ਨੂੰ ਪੇਸ਼ ਕਰਨਗੇ। ਮੁੱਖ ਦਫਤਰ ਦੀ ਚੈਕਿੰਗ ਟੀਮ ਵੱਲੋਂ ਕਿਸੇ ਬੱਸ ਸਟੈਂਡ ਉੱਤੇ ਡੀਜ਼ਲ ਚੋਰੀ ਫੜੇ ਜਾਣ ’ਤੇ ਸਾਰੀ ਜ਼ਿੰਮੇਵਾਰੀ ਸਬੰਧਤ ਬੱਸ ਸਟੈਂਡ ’ਤੇ ਤਾਇਨਾਤ ਚੈਕਿੰਗ ਟੀਮਾਂ ਤੇ ਸਟਾਫ ਦੀ ਹੋਵੇਗੀ।

Sonali Phogat Case: ਗੋਆ ਪੁਲਿਸ ਅੱਜ ਪਹੁੰਚ ਸਕਦੀ ਸੋਨਾਲੀ ਫੋਗਾਟ ਦੇ ਗੁਰੂਗ੍ਰਾਮ ਸਥਿਤ ਘਰ, ਜਾਇਦਾਦ ਹੜੱਪਣ ਦੇ ਐਂਗਲ 'ਤੇ ਟਿੱਕੀ ਜਾਂਚ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget