ਪੜਚੋਲ ਕਰੋ

ਪੰਜਾਬ ਦੇ ਮੰਤਰੀਆਂ ਨੂੰ ਤਨਖ਼ਾਹ ਵਾਲੇ ਮਾਮਲੇ 'ਚ ਵੱਡੀ ਰਾਹਤ

ਮੰਗਲਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੰਤਰੀਆਂ, ਉਪ ਮੰਤਰੀਆਂ, ਵਿਰੋਧੀ ਧਿਰ ਦੇ ਆਗੂ ਨੂੰ ਮਿਲਣ ਵਾਲੇ ਭੱਤਿਆਂ ਨੂੰ ਆਮਦਨ ਕਰ ਤੋਂ ਛੋਟ ਦੇਣ ਲਈ ‘ਦ ਸੈਲਰੀ ਐਂਡ ਅਲਾਊਂਸਿਜ਼ ਸੋਧ ਬਿੱਲ 2019' ਪੇਸ਼ ਕੀਤਾ। ਇਸ ਬਿੱਲ ਦੇ ਪਾਸ ਹੋਣ ਨਾਲ ਮੰਤਰੀਆਂ ਨੂੰ ਸਿਰਫ਼ ਤਨਖਾਹ ’ਤੇ ਹੀ ਟੈਕਸ ਦੇਣਾ ਪਵੇਗਾ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਕੈਪਟਨ ਸਰਕਾਰ ਵਿੱਚ ਮੰਤਰੀ ਦਾ ਰੁਤਬਾ ਹਾਸਲ ਸਿਆਸਤਦਾਨਾਂ ਦੀ ਤਨਖ਼ਾਹ ਵਿੱਚ ਹੋਣ ਵਾਲੀ ਵੱਡੀ ਕਟੌਤੀ ਹੁਣ ਨਹੀਂ ਲੱਗੇਗੀ। ਦਰਅਸਲ, ਹੁਣ ਪੰਜਾਬ ਦੇ ਮੰਤਰੀਆਂ ਨੂੰ ਆਪਣਾ ਆਮਦਨ ਕਰ ਸਿਰਫ ਉਨ੍ਹਾਂ ਦੀ ਤਨਖ਼ਾਹ 'ਤੇ ਦੇਣਾ ਪਵੇਗਾ ਜਦਕਿ ਮੰਤਰੀ ਦੀ ਚੌਧਰ ਨਾਲ ਮਿਲਣ ਵਾਲੇ ਵਿੱਤੀ ਭੱਤਿਆਂ 'ਤੇ ਕਰ ਤੋਂ ਛੋਟ ਮਿਲ ਗਈ ਹੈ। ਮੰਗਲਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੰਤਰੀਆਂ, ਉਪ ਮੰਤਰੀਆਂ, ਵਿਰੋਧੀ ਧਿਰ ਦੇ ਆਗੂ ਨੂੰ ਮਿਲਣ ਵਾਲੇ ਭੱਤਿਆਂ ਨੂੰ ਆਮਦਨ ਕਰ ਤੋਂ ਛੋਟ ਦੇਣ ਲਈ ‘ਦ ਸੈਲਰੀ ਐਂਡ ਅਲਾਊਂਸਿਜ਼ ਸੋਧ ਬਿੱਲ 2019' ਪੇਸ਼ ਕੀਤਾ। ਇਸ ਬਿੱਲ ਦੇ ਪਾਸ ਹੋਣ ਨਾਲ ਮੰਤਰੀਆਂ ਨੂੰ ਸਿਰਫ਼ ਤਨਖਾਹ ’ਤੇ ਹੀ ਟੈਕਸ ਦੇਣਾ ਪਵੇਗਾ। ਹਾਲਾਂਕਿ, ਅਕਾਲੀ ਵਿਧਾਇਕਾਂ ਨੇ ਇਸ ਬਿਲ ਦਾ ਵਿਰੋਧ ਪਰ ਇਸ ਦੇ ਬਾਵਜੂਦ ਬਿਲ ਨੂੰ ਪਾਸ ਕਰ ਦਿੱਤਾ ਗਿਆ। ਬਹਿਸ ਦੌਰਾਨ ਕੈਬਨਿਟ ਮੰਤਰੀ ਚਰਨਜੀਤ ਚੰਨੀ ਨੇ ਬਿਲ ਦੀਆਂ ਉਪਲਬਧੀਆਂ ਗਿਣਾਉਂਦਿਆਂ ਦੱਸਿਆ ਕਿ ਇਸ ਬਿਲ ਦੇ ਪਾਸ ਹੋਣ ਨਾਲ ਰਾਹਤ ਮਿਲੇਗੀ ਕਿਉਂਕਿ ਭੱਤਿਆਂ ’ਤੇ ਟੈਕਸ ਲੱਗਣ ਨਾਲ ਟੈਕਸ ਹੀ ਤਨਖ਼ਾਹ ਨਾਲੋਂ ਵੱਧ ਹੋ ਗਿਆ ਸੀ। ਉੱਧਰ, ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਬਿਕਰਮ ਮਜੀਠੀਆ ਨੇ ਬਿੱਲ ਦਾ ਵਿਰੋਧ ਕੀਤਾ ਤੇ ਮਜੀਠੀਆ ਨੇ ਪੁੱਛਿਆ ਕਿ ਸਦਨ ਨੂੰ ਦੱਸਿਆ ਜਾਵੇ ਕਿ ਵਿਰੋਧੀ ਧਿਰ ਦਾ ਨੇਤਾ ਕੌਣ ਹੈ। ਬਿਲ ’ਤੇ ਬਹਿਸ ਸਮੇਂ ਕਾਂਗਰਸ ਵਿਧਾਇਕ ਕੁਲਜੀਤ ਨਾਗਰਾ ਨੇ ਕਿਹਾ ਕਿ ਸਦਨ ਵਿੱਚ ਵੱਡੇ-ਵੱਡੇ ਅਮੀਰ ਬੈਠੇ ਹਨ ਜਿਨ੍ਹਾਂ ਬਿਜਲੀ ਟਿਊਬਵੈੱਲਾਂ ਦੀ ਸਬਸਿਡੀ ਨਹੀਂ ਛੱਡੀ, ਉਨ੍ਹਾਂ ਨੂੰ ਛੱਡਣੀ ਚਾਹੀਦੀ ਹੈ। ਇਸ ’ਤੇ ਉਨ੍ਹਾਂ ਦੀ ਅਕਾਲੀ ਆਗੂ ਮਜੀਠੀਆ ਨਾਲ ਤਕਰਾਰ ਵੀ ਹੋ ਗਈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget