ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਲੁਧਿਆਣਾ-ਫਿਰੋਜ਼ਪੁਰ ਹਾਈਵੇ ਦਾ ਕੰਮ ਮੁਕੰਮਲ ਨਾ ਹੋਣ ਤੇ 'ਆਪ' ਦਾ ਵਫ਼ਦ ਕੇਂਦਰੀ ਮੰਤਰੀ ਨੂੰ ਮਿਲਿਆ
ਅੱਜ ਆਮ ਆਦਮੀ ਪਾਰਟੀ ਦਾ ਵਫ਼ਦ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲਿਆ।ਨੈਸ਼ਨਲ ਹਾਈਵੇਅ 5 ਯਾਨੀ ਲੁਧਿਆਣਾ ਤੋਂ ਫਿਰੋਜ਼ਪੁਰ ਜਾਣ ਵਾਲੇ ਹਾਈਵੇ ਸਬੰਧੀ ਨਿਤਿਨ ਗਡਕਰੀ ਨਾਲ ਗੱਲ ਬਾਤ ਕੀਤੀ ਗਈ।
![ਲੁਧਿਆਣਾ-ਫਿਰੋਜ਼ਪੁਰ ਹਾਈਵੇ ਦਾ ਕੰਮ ਮੁਕੰਮਲ ਨਾ ਹੋਣ ਤੇ 'ਆਪ' ਦਾ ਵਫ਼ਦ ਕੇਂਦਰੀ ਮੰਤਰੀ ਨੂੰ ਮਿਲਿਆ incomplete Work of Ludhiana Ferozepur Highway, AAP delegation met Union Minister ਲੁਧਿਆਣਾ-ਫਿਰੋਜ਼ਪੁਰ ਹਾਈਵੇ ਦਾ ਕੰਮ ਮੁਕੰਮਲ ਨਾ ਹੋਣ ਤੇ 'ਆਪ' ਦਾ ਵਫ਼ਦ ਕੇਂਦਰੀ ਮੰਤਰੀ ਨੂੰ ਮਿਲਿਆ](https://static.abplive.com/wp-content/uploads/sites/5/2020/05/01020814/Road-Work-Ahead.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਅੱਜ ਆਮ ਆਦਮੀ ਪਾਰਟੀ ਦਾ ਵਫ਼ਦ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲਿਆ।ਨੈਸ਼ਨਲ ਹਾਈਵੇਅ 5 ਯਾਨੀ ਲੁਧਿਆਣਾ ਤੋਂ ਫਿਰੋਜ਼ਪੁਰ ਜਾਣ ਵਾਲੇ ਹਾਈਵੇ ਸਬੰਧੀ ਨਿਤਿਨ ਗਡਕਰੀ ਨਾਲ ਗੱਲ ਬਾਤ ਕੀਤੀ ਗਈ।ਦਸ ਦੇਈਏ ਕਿ ਇਸ ਸੜਕ ਦਾ ਕੰਮ ਪੂਰਾ ਨਹੀਂ ਹੋਇਆ, ਇਹ ਪਿਛਲੇ ਲੰਬੇ ਸਮੇਂ ਤੋਂ ਲਟਕਿਆ ਹੋਇਆ ਹੈ।ਇਸ ਮਾਮਲੇ ਲਈ 'ਆਪ' ਦਾ ਵਫ਼ਦ ਕੇਂਦਰੀ ਮੰਤਰੀ ਕੋਲ ਪਹੁੰਚਿਆ।ਗਡਕਰੀ ਨੇ ਭਰੋਸਾ ਦਿੱਤਾ ਹੈ ਕਿ ਇਹ ਕੰਮ ਆਉਣ ਵਾਲੇ 6 ਮਹੀਨਿਆਂ ਵਿੱਚ ਪੂਰਾ ਕਰ ਦਿੱਤਾ ਜਾਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)