ਲੁਧਿਆਣਾ-ਫਿਰੋਜ਼ਪੁਰ ਹਾਈਵੇ ਦਾ ਕੰਮ ਮੁਕੰਮਲ ਨਾ ਹੋਣ ਤੇ 'ਆਪ' ਦਾ ਵਫ਼ਦ ਕੇਂਦਰੀ ਮੰਤਰੀ ਨੂੰ ਮਿਲਿਆ
ਏਬੀਪੀ ਸਾਂਝਾ
Updated at:
02 Sep 2020 11:38 PM (IST)
ਅੱਜ ਆਮ ਆਦਮੀ ਪਾਰਟੀ ਦਾ ਵਫ਼ਦ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲਿਆ।ਨੈਸ਼ਨਲ ਹਾਈਵੇਅ 5 ਯਾਨੀ ਲੁਧਿਆਣਾ ਤੋਂ ਫਿਰੋਜ਼ਪੁਰ ਜਾਣ ਵਾਲੇ ਹਾਈਵੇ ਸਬੰਧੀ ਨਿਤਿਨ ਗਡਕਰੀ ਨਾਲ ਗੱਲ ਬਾਤ ਕੀਤੀ ਗਈ।
NEXT
PREV
ਨਵੀਂ ਦਿੱਲੀ: ਅੱਜ ਆਮ ਆਦਮੀ ਪਾਰਟੀ ਦਾ ਵਫ਼ਦ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲਿਆ।ਨੈਸ਼ਨਲ ਹਾਈਵੇਅ 5 ਯਾਨੀ ਲੁਧਿਆਣਾ ਤੋਂ ਫਿਰੋਜ਼ਪੁਰ ਜਾਣ ਵਾਲੇ ਹਾਈਵੇ ਸਬੰਧੀ ਨਿਤਿਨ ਗਡਕਰੀ ਨਾਲ ਗੱਲ ਬਾਤ ਕੀਤੀ ਗਈ।ਦਸ ਦੇਈਏ ਕਿ ਇਸ ਸੜਕ ਦਾ ਕੰਮ ਪੂਰਾ ਨਹੀਂ ਹੋਇਆ, ਇਹ ਪਿਛਲੇ ਲੰਬੇ ਸਮੇਂ ਤੋਂ ਲਟਕਿਆ ਹੋਇਆ ਹੈ।ਇਸ ਮਾਮਲੇ ਲਈ 'ਆਪ' ਦਾ ਵਫ਼ਦ ਕੇਂਦਰੀ ਮੰਤਰੀ ਕੋਲ ਪਹੁੰਚਿਆ।ਗਡਕਰੀ ਨੇ ਭਰੋਸਾ ਦਿੱਤਾ ਹੈ ਕਿ ਇਹ ਕੰਮ ਆਉਣ ਵਾਲੇ 6 ਮਹੀਨਿਆਂ ਵਿੱਚ ਪੂਰਾ ਕਰ ਦਿੱਤਾ ਜਾਵੇਗਾ।
- - - - - - - - - Advertisement - - - - - - - - -