ਪੜਚੋਲ ਕਰੋ

ਪੰਜਾਬ 'ਚ ਵਧਿਆ ਲੁਟੇਰਿਆਂ ਦਾ ਆਤੰਕ, ਵੱਖ-ਵੱਖ ਥਾਂ ਹੋਇਆਂ ਵਾਰਦਾਤਾਂ

ਇੱਕ ਪਾਸੇ ਤਾਂ ਸਰਕਾਰ ਪੰਜਾਬ 'ਚ ਸਖ਼ਤ ਕਾਨੂੰਨਾਂ ਦਾ ਹਵਾਲਾ ਦੇ ਕੇ ਲੋਕਾਂ ਦੀ ਸੁਰੱਖਿਆ ਨੂੰ ਪੁਖਤਾ ਕਰਨ ਦੇ ਦਾਅਵੇ ਕਰਦੀ ਹੈ। ਉਧਰ ਦੂਜੇ ਪਾਸੇ ਸੂਬੇ 'ਚ ਆਏ ਦਿਨ ਹੀ ਲੁੱਟ ਖੋਹ ਦੀਆਂ ਵਾਰਦਾਤਾਂ ਵਧਦਿਆਂ ਹੀ ਜਾ ਰਹੀਆਂ ਹਨ।

ਪੰਜਾਬ ਦੇ ਸਮਰਾਲਾ ਦੇ ਮੈਂਨ ਬਜ਼ਾਰ ਚੋਂ ਸਰੇਆਮ ਪਿਸਤੌਲ ਦੀ ਨੋਕ 'ਤੇ 2 ਲੁਟੇਰੇ ਐਸਬੀਆਈ ਬੈਂਕ ਦੇ ਮੈਨੇਜਰ ਤੋਂ 4 ਦਿਨ ਪਹਿਲਾਂ ਨਵੀਂ ਓਰਾ ਕਾਰ ਖੋਹ ਹੋਏ ਫਰਾਰ ਹੋਏ ਲੁਟੇਰੇ ਹੋਏ। ਇਹ ਵਾਰਦਾਤ ਸੀਸੀਟੀਵੀ 'ਚ ਕੈਦ ਹਈ। ਇਸ ਘਟਨਾ ਦੀ ਫੁਟੇਜ ਹੁਣ ਸਾਹਮਣੇ ਆਈ ਹੈ। ਜਿੱਥੇ ਇੱਕ ਪਾਸੇ ਜਲੰਧਰ ਕੈਂਟ ਦੇ ਦੀਪ ਨਗਰ 'ਚ ਤਿੰਨ ਲੁਟੇਰਿਆਂ ਨੇ ਇੱਕ ਨੌਜਵਾਨ ਨਾਲ ਮਾਰਕੁੱਟ ਕਰਦਿਆਂ 26 ਹਜ਼ਾਰ ਰੁਪਏ ਅਤੇ ਇੱਕ ਸੋਨੇ ਦਾ ਲੌਕੇਟ ਲੈਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪੀੜਤ ਨੌਜਵਾਨ ਦੁਕਾਨ ਬੰਦ ਕਰਕੇ ਗਲੀ 'ਚ ਜਾ ਰਿਹਾ ਸੀ ਜਿਸ ਸਮੇਂ ਤਿੰਨ ਲੁਟੇਰਿਆਂ ਨੇ ਉਸ ਨਾਲ ਕੁੱਟਮਾਰ ਕਰਕੇ ਉਸ ਕੋਲੋਂ 26 ਰੁਪਏ ਲੁੱਟ ਕੇ ਫਰਾਰ ਹੋ ਗਏ। ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੇ ਦਿਨੀਂ ਪਿੰਡ ਕੁੱਤੀਵਾਲ ਦੇ ਲੋਕਾਂ ਵੱਲੋ ਔਰਤਾਂ ਦੀਆਂ ਵਾਲੀਆਂ ਪੁੱਟਣ ਆਏ ਦੋ ਮੋਟਰਸਾਈਕਲ ਸਵਾਰ ਨੂੰ ਕਾਬੂ ਕਰ ਲਿਆ ਗਿਆ ਜਿਸ ਤੋਂ ਬਾਅਦ ਮੋੜ ਮੰਡੀ ਪੁਲਿਸ ਨੇ ਦੋਵਾਂ ਨੋਜਵਾਨਾਂ 'ਤੇ ਮਾਮਲਾ ਦਰਜ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ। US ਨੇਵੀ ਦਾ ਜਹਾਜ਼ ਕ੍ਰੈਸ਼ ਹਾਦਸੇ 'ਚ 2 ਪਾਇਲਟਾਂ ਦੀ ਮੌਤ ED ਦਾ ਸੰਮਨ ਕੈਪਟਨ ਦੀ ਆਵਾਜ਼ ਨਹੀਂ ਦਬਾ ਸਕਦਾ: ਹਰੀਸ਼ ਰਾਵਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ 'ਆਪ' ਵਿਧਾਇਕ ਨੂੰ ED ਨੇ ਭੇਜਿਆ ਸੰਮਨ, 25 ਨਵੰਬਰ ਨੂੰ ਚੰਡੀਗੜ੍ਹ ਦਫ਼ਤਰ ਕੀਤਾ ਤਲਬ, 36 ਘੰਟੇ ਚੱਲੀ ਛਾਪੇਮਾਰੀ ਮਗਰੋਂ ਵੱਡਾ ਐਕਸ਼ਨ; ਸਰਕਾਰੀ ਜ਼ਮੀਨ 'ਚ ਫਰਜ਼ੀਵਾੜਾ...
ਪੰਜਾਬ 'ਆਪ' ਵਿਧਾਇਕ ਨੂੰ ED ਨੇ ਭੇਜਿਆ ਸੰਮਨ, 25 ਨਵੰਬਰ ਨੂੰ ਚੰਡੀਗੜ੍ਹ ਦਫ਼ਤਰ ਕੀਤਾ ਤਲਬ, 36 ਘੰਟੇ ਚੱਲੀ ਛਾਪੇਮਾਰੀ ਮਗਰੋਂ ਵੱਡਾ ਐਕਸ਼ਨ; ਸਰਕਾਰੀ ਜ਼ਮੀਨ 'ਚ ਫਰਜ਼ੀਵਾੜਾ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣ ਕਮਿਸ਼ਨ ਨੇ ਪੰਜਾਬ ਸਣੇ 5 ਸੂਬਿਆਂ ਲਈ ਹਿਦਾਇਤਾਂ ਕੀਤੀਆਂ ਜਾਰੀ, ਜਾਣੋ
ਚੋਣ ਕਮਿਸ਼ਨ ਨੇ ਪੰਜਾਬ ਸਣੇ 5 ਸੂਬਿਆਂ ਲਈ ਹਿਦਾਇਤਾਂ ਕੀਤੀਆਂ ਜਾਰੀ, ਜਾਣੋ
Embed widget