Independence Day 2023: 15 ਅਗਸਤ ਨੂੰ ਪਟਿਆਲੇ 'ਚ ਹੋਵੇਗਾ ਸੂਬਾ ਪੱਧਰੀ ਸਮਾਗਮ, ਜਾਣੋ ਕਿਹੜਾ ਮੰਤਰੀ ਕਿੱਥੇ ਲਹਿਰਾਏਗਾ ਕੌਮੀ ਝੰਡਾ
Punjab News : 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਪਟਿਆਲਾ 'ਚ ਸੂਬਾ ਪੱਧਰੀ ਸਮਾਗਮ ਹੋਵੇਗਾ। ਇਸ ਸਬੰਧੀ ਵੱਖ- ਵੱਖ ਜ਼ਿਲ੍ਹਿਆਂ ਵਿੱਚ ਕੌਮੀ ਝੰਡਾ ਲਹਿਰਾਉਣ ਲਈ ਮੰਤਰੀਆਂ ਦੀਆਂ ਡਿਊਟੀਆਂ ਲਗਾਈਆਂ

ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੰਮ੍ਰਿਤਸਰ, ਅਮਨ ਅਰੋੜਾ ਮੁਹਾਲੀ, ਮੰਤਰੀ ਡਾ: ਬਲਜੀਤ ਕੌਰ ਬਠਿੰਡਾ, ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ, ਕੁਲਦੀਪ ਸਿੰਘ ਧਾਲੀਵਾਲ ਸ਼ਹੀਦ ਭਗਤ ਸਿੰਘ ਨਗਰ, ਡਾ: ਬਲਬੀਰ ਸਿੰਘ ਬਰਨਾਲਾ, ਸ੍ਰੀ ਬ੍ਰਹਮਸ਼ੰਕਰ ਫਿਰੋਜ਼ਪੁਰ, ਲਾਲਚੰਦ ਕਟਾਰੂਚੱਕ ਰੂਪਨਗਰ, ਸ੍ਰੀ ਲਾਲਜੀਤ ਸਿੰਘ ਭੁੱਲਰ ਗੁਰਦਾਸਪੁਰ, ਹਰਜੀਤ ਸਿੰਘ ਰੋਪੜ, ਹਰਭਜਨ ਸਿੰਘ ਪਠਾਨਕੋਟ, ਹਰਜੋਤ ਬੈਂਸ ਲੁਧਿਆਣਾ, ਚੇਤਨ ਸਿੰਘ ਜੌੜਾਮਾਜਰਾ ਤਰਨਤਾਰਨ, ਅਨਮੋਲ ਗਗਨ ਮਾਨ ਮਾਨਸਾ, ਬਲਕਾਰ ਸਿੰਘ ਫਾਜ਼ਿਲਕਾ ਅਤੇ ਗੁਰਮੀਤ ਸਿੰਘ ਖੁੱਡੀਆਂ ਫਰੀਦਕੋਟ ਵਿਖੇ ਤਿਰੰਗਾ ਲਹਿਰਾ ਕੇ ਸਲਾਮੀ ਲੈਣਗੇ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ






















