ਪੜਚੋਲ ਕਰੋ

ਇੰਦਰਬੀਰ ਬੁਲਾਰੀਆ 7 ਸਤੰਬਰ ਨੂੰ ਕਰਨਗੇ ਕਿਹੜਾ ਵੱਡਾ ਧਮਾਕਾ? ਕੇਜਰੀਵਾਲ ਵੀ ਅੰਮ੍ਰਿਤਸਰ ਆ ਰਹੇ...ਅਕਾਲੀ ਦਲ ਦਾ ਖਦਸ਼ਾ

ਅਕਾਲੀ ਆਗੂ ਨੇ ਇਲਜਾਮ ਲਾਇਆ ਕਿ ਜੇਕਰ 15 ਸਾਲ ਹਲਕੇ 'ਚ ਕੋਈ ਕੰਮ ਕੀਤਾ ਹੁੰਦਾ ਤਾਂ ਅੱਜ ਹੋਰਡਿੰਗ ਨਾ ਲਾਉਣੇ ਪੈਂਦੇ।

ਅੰਮ੍ਰਿਤਸਰ: ਅੰਮ੍ਰਿਤਸਰ ਦੱਖਣੀ ਹਲਕੇ ਦੇ ਕਾਂਗਰਸੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵੱਲੋਂ 7 ਸਤੰਬਰ ਨੂੰ ਅੰਮ੍ਰਿਤਸਰ ਸ਼ਹਿਰ 'ਚ ਵੱਡਾ ਧਮਾਕਾ ਕਰਨ ਦੇ ਲਾਏ ਹੋਰਡਿੰਗ ਤੋਂ ਬ‍ਾਅਦ ਸ਼ਹਿਰ ਦੀ ਰਾਜਨੀਤੀ ਪੂਰੀ ਤਰ੍ਹਾਂ ਗਰਮਾ ਗਈ ਹੈ। ਇੱਕ ਪਾਸੇ ਬੁਲਾਰੀਆ ਇਸ ਨੂੰ ਲੋਕ ਭਲਾਈ ਵੱਲ ਚੁੱਕਿਆ ਜਾਣ ਵਾਲਾ ਕਦਮ ਦੱਸ ਰਹੇ ਹਨ, ਉੱਥੇ ਹੀ ਵਿਰੋਧੀ ਦਲ ਤੇ ਖਾਸਕਰ ਅਕਾਲੀ ਦਲ ਬੁਲਾਰੀਆ ਨੂੰ ਪੂਰੀ ਤਰ੍ਹਾਂ ਘੇਰਨ 'ਚ ਲੱਗਾ ਹੈ।
 
ਅਕਾਲੀ ਦਲ ਅੰਮ੍ਰਿਤਸਰ ਦੱਖਣੀ ਹਲਕੇ ਦੇ ਇੰਚਾਰਜ ਤਲਬੀਰ ਗਿੱਲ ਨੇ ਆਖਿਆ ਕਿ ਬੁਲਾਰੀਆ ਨੇ ਕੀ ਕਰਨਾ, ਕੀ ਨਹੀਂ ਇਹ ਬਾਅਦ 'ਚ ਪਤਾ ਲੱਗੇਗਾ ਪਰ ਸਾਨੂੰ ਖਦਸ਼ਾ ਹੈ ਕਿ ਸੱਤ ਸਤੰਬਰ ਨੂੰ ਅਰਵਿੰਦ ਕੇਜਰੀਵਾਲ ਵੀ ਅੰਮ੍ਰਿਤਸਰ ਆ ਰਹੇ ਹਨ ਤੇ ਬੁਲਾਰੀਆ ਪਾਰਟੀ ਬਦਲਣ ਲੱਗੇ ਪੰਜ ਮਿੰਟ ਨਹੀਂ ਲਾਉਂਦਾ।
 
ਅਕਾਲੀ ਆਗੂ ਨੇ ਇਲਜਾਮ ਲਾਇਆ ਕਿ ਜੇਕਰ 15 ਸਾਲ ਹਲਕੇ 'ਚ ਕੋਈ ਕੰਮ ਕੀਤਾ ਹੁੰਦਾ ਤਾਂ ਅੱਜ ਹੋਰਡਿੰਗ ਨਾ ਲਾਉਣੇ ਪੈਂਦੇ। ਵੈਸੇ ਵੀ ਕੈਪਟਨ ਨੇ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਨੂੰ ਥਾਪੜਾ ਦੇ ਦਿੱਤਾ ਹੈ ਤਾਂ ਬੁਲਾਰੀਆ ਹੁਣ ਆਪਣੀ ਸਿਆਸੀ ਜਮੀਨ ਤਲਾਸ਼ ਰਿਹਾ ਹੈ।
 
ਬੇਸ਼ੱਕ ਇਸ ਬਾਰੇ ਅਜੇ ਕੁਝ ਵੀ ਸਾਹਮਣੇ ਨਹੀਂ ਆਇਆ ਪਰ ਕਾਂਗਰਸ ਲਈ ਇਹ ਫਿਕਰ ਵਾਲੀ ਗੱਲ ਹੈ। ਪਹਿਲਾਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਕਾਰ ਤਣਾਅ ਚੱਲ ਰਿਹਾ ਹੈ। ਅਜਿਹੇ ਵਿੱਚ ਸਿੱਧੂ ਖੇਮੇ ਦੇ ਖਾਸ ਮੰਨੇ ਜਾਣ ਵਾਲੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੀਆਂ ਸਰਗਮੀਆਂ ਸਭ ਠੀਕ ਨਹੀਂ ਦਾ ਸੰਕੇਤ ਦੇ ਰਹੀਆਂ ਹਨ।

ਦਰਅਸਲ ਬੁਲਾਰੀਆ ਦੇ ਵੱਲੋਂ ਪੂਰੇ ਅੰਮ੍ਰਿਤਸਰ ਸ਼ਹਿਰ ਵਿੱਚ ਹੋਰਡਿੰਗਜ਼ ਲਵਾਏ ਗਏ ਹਨ। ਉਨ੍ਹਾਂ ਉੱਪਰ ਲਿਖਿਆ ਹੈ ਕਿ ਉਹ 7 ਸਤੰਬਰ ਨੂੰ ਕੁਝ ਖ਼ਾਸ ਕਰਨ ਜਾ ਰਹੇ ਹਨ। ਹਾਲਾਂਕਿ ਬੁਲਾਰੀਆ ਖੁਦ ਇਸ ਮਾਮਲੇ 'ਤੇ ਕੁਝ ਨਹੀਂ ਬੋਲ ਰਹੇ। ਉਨ੍ਹਾਂ ਦੀ ਇਸ ਬੁਝਾਰਤ ਬਾਰੇ ਕਈ ਤਰ੍ਹਾਂ ਦੇ ਕਿਆਸ ਲਾਏ ਜਾ ਰਹੇ ਹਨ।

ਟਾਪ ਹੈਡਲਾਈਨ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget