ਪੜਚੋਲ ਕਰੋ

ਟੀਚਰ ਅਸ਼ਲੀਲ ਕਾਂਡ 'ਚ ਫਸੇ ਚੱਢਾ ਦੇ ਪੁੱਤਰ ਨੇ ਮਾਰੀ ਸਿਰ 'ਚ ਗੋਲੀ

ਅੰਮ੍ਰਿਤਸਰ: ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਬੇਟੇ ਇੰਦਰਪ੍ਰੀਤ ਸਿੰਘ ਚੱਢਾ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਉਹ ਅਜਨਾਲਾ ਵਿਖੇ ਆਪਣੇ ਰਿਸ਼ਤੇਦਾਰ ਦੇ ਘਰ ਗਏ ਹੋਏ ਸਨ, ਜਿੱਥੇ ਉਨ੍ਹਾਂ ਨੇ ਆਪਣੇ ਪਿਸਤੋਲ ਨਾਲ ਸਿਰ ਵਿੱਚ ਗੋਲੀ ਮਾਰੀ ਹੈ। ਜਾਣਕਾਰੀ ਮੁਤਾਬਕ ਗੋਲੀ ਮਾਰਨ ਤੋਂ ਬਾਅਦ ਚਰਨਜੀਤ ਨੂੰ ਆਈਵੀਵਾਈ ਹਸਪਤਾਲ ਵਿੱਚ ਦਾਖਲ ਕੀਤਾ ਗਿਆ ਪਰ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਘਟਨਾ ਬਾਰੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਪੁਲਿਸ ਨੂੰ ਇਤਲਾਹ ਦਿੱਤੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਕੁੱਝ ਦਿਨ ਪਹਿਲਾਂ ਇੰਦਰਪ੍ਰੀਤ ਚੱਢਾ ਦੇ ਪਿਤਾ ਚਰਨਜੀਤ ਸਿੰਘ ਚੱਢਾ ਦੀ ਸਕੂਲ ਦੀ ਪ੍ਰਿੰਸੀਪਲ ਨਾਲ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਚਰਚਾ ਵਿੱਚ ਸਨ। ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਵਿੱਚ ਚਰਨਜੀਤ ਚੱਢਾ ਖ਼ਿਲਾਫ਼ ਪਰਚਾ ਵੀ ਦਰਜ ਕੀਤਾ ਸੀ। ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਦੀ ਕਾਰ ਪੁਲਿਸ ਦੇ ਕਬਜ਼ੇ ਵਿੱਚ ਹੈ। ਪੁਲਿਸ ਮੁਤਾਬਕ ਇੰਦਰਪ੍ਰੀਤ ਚੱਢਾ ਨੇ ਆਪਣੀ ਕਾਰ 'ਚ ਹੀ ਖੁਦਕੁਸ਼ੀ ਕੀਤੀ ਤੇ ਉਸ ਵਕਤ ਕਾਰ ਦਾ ਡਰਾਈਵਰ ਵੀ ਨਾਲ ਸੀ। ਇਹ ਡਰਾਈਵਰ ਹੀ ਜ਼ਖਮੀ ਹਾਲਤ ਵਿੱਚ ਇੰਦਰਪ੍ਰੀਤ ਚੱਢਾ ਨੂੰ ਹਸਪਤਾਲ ਲੈ ਕੇ ਗਿਆ, ਜਿੱਥੇ ਇੰਦਰਪ੍ਰੀਤ ਦੀ ਮੌਤ ਹੋ ਗਈ। chadda ਇੰਦਰਪ੍ਰੀਤ ਦੇ ਕਾਰ ਡਰਾਈਵਰ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਅੰਦਰਪ੍ਰੀਤ ਚੱਢਾ ਅਜਨਾਲ ਰੋਡ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਗਿਆ ਸੀ ਪਰ ਰਿਸ਼ਤੇਦਾਰ ਘਰ ਨਹੀਂ ਮਿਲਿਆ। ਵਾਪਸ ਆਉਂਦੇ ਵਕਤ ਇੰਦਰਪ੍ਰੀਤ ਨੇ ਆਪਣੀ ਕਾਰ 'ਚ ਹੀ ਆਪਣੇ ਸਿਰ 'ਚ ਗੋਲੀ ਮਾਰ ਕੇ ਖੁਦਕੁਸੀ ਕਰ ਲਈ।

ਟਾਪ ਹੈਡਲਾਈਨ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ, ਕਾਮਨ ਇੰਫਰਾਸਟ੍ਰਕਚਰ ਸੰਸ਼ੋਧਨ ਬਿੱਲ ਹੋਵੇਗਾ ਪੇਸ਼; ਵਿਰੋਧੀ ਧਿਰ ਕਈ ਮੁੱਦਿਆਂ 'ਤੇ ਘੇਰੇਗੀ ਸਰਕਾਰ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Embed widget