ਪੜਚੋਲ ਕਰੋ

ਆਖਰ ਭਾਰਤ-ਪਾਕਿ ਵਿਚਾਲੇ ਕਰਤਾਰਪੁਰ ਕੌਰੀਡੋਰ ਬਾਰੇ ਸਿਰੇ ਚੜ੍ਹਿਆ ਕਰਾਰ

ਕਰਤਾਰਪੁਰ ਕਾਰੀਡੌਰ ਬਾਰੇ ਭਾਰਤ ਤੇ ਪਾਕਿਸਤਾਨ ਵਿਚਾਲੇ ਸਮਝੌਤਾ ਹੋ ਗਿਆ ਹੈ। ਅੱਜ ਦੋਵੇਂ ਦੇਸ਼ਾਂ ਦੇ ਨੁਮਾਇੰਦਿਆਂ ਵੱਲੋਂ ਅੰਤਮ ਸਮਝੌਤੇ 'ਤੇ ਹਸਤਾਖਰ ਕਰ ਦਿੱਤੇ ਗਏ। ਮੀਡੀਆ ਨੂੰ ਇਹ ਜਾਣਕਾਰੀ ਪ੍ਰੈੱਸ ਇਨਫਰਮੇਸ਼ਨ ਬਿਊਰੋ ਭਾਰਤ ਸਰਕਾਰ ਦੇ ਨੁਮਾਇੰਦੇ ਵੱਲੋਂ ਦਿੱਤੀ ਗਈ ਹੈ।

ਚੰਡੀਗੜ੍ਹ: ਕਰਤਾਰਪੁਰ ਕਾਰੀਡੌਰ ਬਾਰੇ ਭਾਰਤ ਤੇ ਪਾਕਿਸਤਾਨ ਵਿਚਾਲੇ ਸਮਝੌਤਾ ਹੋ ਗਿਆ ਹੈ। ਅੱਜ ਦੋਵੇਂ ਦੇਸ਼ਾਂ ਦੇ ਨੁਮਾਇੰਦਿਆਂ ਵੱਲੋਂ ਅੰਤਮ ਸਮਝੌਤੇ 'ਤੇ ਹਸਤਾਖਰ ਕਰ ਦਿੱਤੇ ਗਏ। ਮੀਡੀਆ ਨੂੰ ਇਹ ਜਾਣਕਾਰੀ ਪ੍ਰੈੱਸ ਇਨਫਰਮੇਸ਼ਨ ਬਿਊਰੋ ਭਾਰਤ ਸਰਕਾਰ ਦੇ ਨੁਮਾਇੰਦੇ ਵੱਲੋਂ ਦਿੱਤੀ ਗਈ ਹੈ। ਦੋਹਾਂ ਦੇਸ਼ਾਂ ਵਿਚਾਲੇ ਹੋਈ ਇਸ ਬੈਠਕ ਤੋਂ ਮੀਡੀਆ ਨੂੰ ਦੂਰ ਰੱਖਿਆ ਗਿਆ। ਬਾਅਦ ਵਿੱਚ ਭਾਰਤ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਪੂਰੀ ਜਾਣਕਾਰੀ ਦਿੱਤੀ ਗਈ। ਭਾਰਤ-ਪਾਕਿ ਵਿਚਾਲੇ ਕਰਾਰ ਮੁਤਾਬਕ ਭਾਰਤ ਵਾਲੇ ਪਾਸਿਓਂ ਹਰ ਧਰਮ ਦਾ ਸ਼ਰਧਾਲੂ ਦਰਸ਼ਨਾਂ ਲਈ ਜਾ ਸਕੇਗਾ। ਇਹ ਯਾਤਰਾ ਬਗੈਰ ਵੀਜ਼ਾ ਹੋਵੇਗੀ। ਉਂਝ ਸ਼ਰਧਾਲੂਆਂ ਲਈ ਪਾਸਪੋਰਟ ਜ਼ਰੂਰੀ ਹੋਵੇਗਾ। ਇਸ ਤੋਂ ਇਲਾਵਾ ਦੂਜੇ ਦੇਸ਼ਾਂ ਦੇ ਭਾਰਤੀ ਮੂਲ ਦੇ ਨਾਗਰਿਕਾਂ ਲਈ ਪਾਸਪੋਰਟ ਦੇ ਨਾਲ OCI ਕਾਰਡ ਲਿਜਾਣਾ ਜ਼ਰੂਰੀ ਹੋਵੇਗਾ। ਮੀਡੀਆ ਨੂੰ ਦਿੱਤੀ ਜਾਣਕਾਰੀ ਮੁਤਾਬਕ ਕੌਰੀਡੋਰ ਸਵੇਰ ਤੋਂ ਸ਼ਾਮ ਤੱਕ ਖੁੱਲ੍ਹਾ ਰਹੇਗਾ। ਸ਼ਰਧਾਲੂ ਨੂੰ ਸਵੇਰ ਵੇਲੇ ਜਾ ਕੇ ਉਸੇ ਦਿਨ ਸ਼ਾਮ ਤਕ ਵਾਪਸ ਆਉਣਾ ਪਵੇਗਾ। ਕੋਈ ਵੀ ਸ਼ਰਧਾਲੂ ਪਾਕਿਸਤਾਨ ਵਾਲੇ ਪਾਸੇ ਰਾਤ ਨਹੀਂ ਠਹਿਰ ਸਕੇਗਾ। ਇਹ ਵੀ ਅਹਿਮ ਹੈ ਕਿ ਸਿਰਫ਼ ਕੁਝ ਦਿਨਾਂ ਨੂੰ ਛੱਡ ਕੇ ਕੌਰੀਡੋਰ ਪੂਰਾ ਸਾਲ ਖੁੱਲ੍ਹਾ ਰਹੇਗਾ। ਸ਼ਰਧਾਲੂ ਦਰਸ਼ਨਾਂ ਲਈ ਇਕੱਲੇ ਜਾਂ ਜਥੇ ਨਾਲ ਜਾ ਸਕਦੇ ਹਨ। ਸ਼ਰਧਾਲੂ ਭਾਰਤ ਵਾਲੇ ਪਾਸਿਓਂ ਪੈਦਲ ਯਾਤਰਾ ਲਈ ਜਾ ਸਕਦੇ ਹਨ। ਤੈਅ ਹੋਏ ਸਮਝੌਤੇ ਮੁਤਾਬਕ ਭਾਰਤ 10 ਦਿਨ ਪਹਿਲਾਂ ਪਾਕਿਸਤਾਨ ਨੂੰ ਸ਼ਰਧਾਲੂਆਂ ਦੀ ਸੂਚੀ ਭੇਜਿਆ ਕਰੇਗਾ। ਸ਼ਰਧਾਲੂਆਂ ਨੂੰ ਭਾਰਤ ਸਰਕਾਰ ਵੱਲੋਂ SMS ਜਾਂ ਈਮੇਲ ਰਾਹੀਂ ਯਾਤਰਾ ਤੋਂ 3-4 ਦਿਨ ਪਹਿਲਾਂ ਕਨਫਰਮੇਸ਼ਨ ਭੇਜੀ ਜਾਵੇਗੀ। ਪਾਕਿਸਤਾਨ ਵੱਲੋਂ ਗੁਰਦੁਆਰੇ 'ਚ ਸੰਗਤ ਲਈ ਪ੍ਰਸਾਦ ਤੇ ਲੰਗਰ ਦਾ ਪ੍ਰਬੰਧ ਕੀਤਾ ਜਾਵੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ! ਗੋਲੀਆਂ ਨਾਲ ਭੁੰਨਿਆ ਮਜ਼ਦੂਰ; ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਵੱਡੀ ਵਾਰਦਾਤ! ਗੋਲੀਆਂ ਨਾਲ ਭੁੰਨਿਆ ਮਜ਼ਦੂਰ; ਇਲਾਕੇ 'ਚ ਫੈਲੀ ਦਹਿਸ਼ਤ...
Punjab Weather: ਪੰਜਾਬ 'ਚ ਮੀਂਹ, ਤੇਜ਼-ਤੂਫ਼ਾਨ ਦਾ ਅਲਰਟ, ਇਹ 5 ਦਿਨ ਪੈਣਗੇ ਭਾਰੀ, ਕਈ ਜ਼ਿਲ੍ਹੇ ਹੋਣਗੇ ਜਲਥਲ; ਬੱਦਲਵਾਈ ਅਤੇ ਬਾਰਿਸ਼ ਦੀ...
ਪੰਜਾਬ 'ਚ ਮੀਂਹ, ਤੇਜ਼-ਤੂਫ਼ਾਨ ਦਾ ਅਲਰਟ, ਇਹ 5 ਦਿਨ ਪੈਣਗੇ ਭਾਰੀ, ਕਈ ਜ਼ਿਲ੍ਹੇ ਹੋਣਗੇ ਜਲਥਲ; ਬੱਦਲਵਾਈ ਅਤੇ ਬਾਰਿਸ਼ ਦੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਗਨ ਹਾਲਤ 'ਚ ਮਿਲੀ ਮੁੰਡੇ ਦੀ ਲਾਸ਼; ਹੈਰਾਨ ਕਰਨ ਵਾਲਾ ਖੁਲਾਸਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਗਨ ਹਾਲਤ 'ਚ ਮਿਲੀ ਮੁੰਡੇ ਦੀ ਲਾਸ਼; ਹੈਰਾਨ ਕਰਨ ਵਾਲਾ ਖੁਲਾਸਾ...
Amit Shah Moga Rally: ਮੋਗਾ ਰੈਲੀ 'ਚ ਅਮਿਤ ਸ਼ਾਹ ਨੇ ਕਰ ਦਿੱਤਾ ਵੱਡਾ ਐਲਾਨ, ਅਕਾਲੀ ਦਲ ਨਾਲ ਗੱਠਜੋੜ ਬਾਰੇ ਬੋਲੇ...
ਮੋਗਾ ਰੈਲੀ 'ਚ ਅਮਿਤ ਸ਼ਾਹ ਨੇ ਕਰ ਦਿੱਤਾ ਵੱਡਾ ਐਲਾਨ, ਅਕਾਲੀ ਦਲ ਨਾਲ ਗੱਠਜੋੜ ਬਾਰੇ ਬੋਲੇ...

ਵੀਡੀਓਜ਼

MSP ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਖੁਲਾਸਾ! ਕਿਸਾਨਾਂ ਲਈ ਕੀ ਕਿਹਾ?| BJP
ਪੰਜਾਬ ‘ਚ AAP ਸਿਰਫ਼ ਕੇਜਰੀਵਾਲ ਲਈ ATM? ਅਮਿਤ ਸ਼ਾਹ ਦਾ ਵੱਡਾ ਹਮਲਾ | BJP
ਇਹ ਸਰਕਾਰ ਪੰਜਾਬ ਦਾ ਭਲਾ ਨਹੀਂ ਕਰ ਸਕਦੀ! – ਅਮਿਤ ਸ਼ਾਹ ਦਾ AAP ‘ਤੇ ਤਿੱਖਾ ਹਮਲਾ | BJP
ਇੱਕ ਮੌਕਾ BJP ਨੂੰ ਵੀ ਦਿਓ ”ਮੋਗਾ ‘ਚ ਗੱਜੇ ਅਮਿਤ ਸ਼ਾਹ | BJP
ਪੱਗ ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਬਿਆਨ! ਸੁਣ ਕੇ ਸਭ ਹੈਰਾਨ | BJP

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਜਲੰਧਰ 'ਚ ਕੈਂਬਰਿਜ ਸਕੂਲ ਦੀ ਵਿਦਿਆਰਥਣ ਦੇ ਮੌਤ ਮਾਮਲੇ 'ਚ ਵੱਡਾ ਖੁਲਾਸਾ, ਚਾਚਾ ਬੋਲਿਆ- ਪੁਲਿਸ ਨੇ ਸ਼ੱਕ ਕੀਤੇ ਦੂਰ, ਇਸ ਕਾਰਨ ਚੁੱਕਿਆ ਖੌਫਨਾਕ ਕਦਮ...
ਜਲੰਧਰ 'ਚ ਕੈਂਬਰਿਜ ਸਕੂਲ ਦੀ ਵਿਦਿਆਰਥਣ ਦੇ ਮੌਤ ਮਾਮਲੇ 'ਚ ਵੱਡਾ ਖੁਲਾਸਾ, ਚਾਚਾ ਬੋਲਿਆ- ਪੁਲਿਸ ਨੇ ਸ਼ੱਕ ਕੀਤੇ ਦੂਰ, ਇਸ ਕਾਰਨ ਚੁੱਕਿਆ ਖੌਫਨਾਕ ਕਦਮ...
Punjab Weather: ਪੰਜਾਬ 'ਚ ਮੀਂਹ, ਤੇਜ਼-ਤੂਫ਼ਾਨ ਦਾ ਅਲਰਟ, ਇਹ 5 ਦਿਨ ਪੈਣਗੇ ਭਾਰੀ, ਕਈ ਜ਼ਿਲ੍ਹੇ ਹੋਣਗੇ ਜਲਥਲ; ਬੱਦਲਵਾਈ ਅਤੇ ਬਾਰਿਸ਼ ਦੀ...
ਪੰਜਾਬ 'ਚ ਮੀਂਹ, ਤੇਜ਼-ਤੂਫ਼ਾਨ ਦਾ ਅਲਰਟ, ਇਹ 5 ਦਿਨ ਪੈਣਗੇ ਭਾਰੀ, ਕਈ ਜ਼ਿਲ੍ਹੇ ਹੋਣਗੇ ਜਲਥਲ; ਬੱਦਲਵਾਈ ਅਤੇ ਬਾਰਿਸ਼ ਦੀ...
IPL 2026: ਆਈਪੀਐੱਲ 2026 ਤੋਂ ਪਹਿਲਾਂ ਵੱਡੀ ਖਬਰ, PSL ਛੱਡ ਭਾਰਤ 'ਚ ਜਲਵਾ ਦਿਖਾਏਗਾ ਧਾਕੜ ਗੇਂਦਬਾਜ਼; ਇਸ ਫ੍ਰੈਂਚਾਈਜ਼ੀ 'ਚ ਸ਼ਾਮਲ ਹੋਇਆ ...
ਆਈਪੀਐੱਲ 2026 ਤੋਂ ਪਹਿਲਾਂ ਵੱਡੀ ਖਬਰ, PSL ਛੱਡ ਭਾਰਤ 'ਚ ਜਲਵਾ ਦਿਖਾਏਗਾ ਧਾਕੜ ਗੇਂਦਬਾਜ਼; ਇਸ ਫ੍ਰੈਂਚਾਈਜ਼ੀ 'ਚ ਸ਼ਾਮਲ ਹੋਇਆ ...
Punjab News: ਪੰਜਾਬ ਤੋਂ ਵੱਡੀ ਖਬਰ, ਮੋਗਾ ਸਰਪੰਚ ਕਤਲ ਮਾਮਲੇ ਚ ਮੁਲਜ਼ਮ ਗ੍ਰਿਫ਼ਤਾਰ: ਜਾਣੋ ਕਿਵੇਂ ਆਇਆ ਕਾਬੂ ? ਪੈਟਰੋਲ ਪੰਪ ਸਾਹਮਣੇ ਵਾਰਦਾਤ ਨੂੰ ਦਿੱਤਾ ਸੀ ਅੰਜ਼ਾਮ...
ਪੰਜਾਬ ਤੋਂ ਵੱਡੀ ਖਬਰ, ਮੋਗਾ ਸਰਪੰਚ ਕਤਲ ਮਾਮਲੇ ਚ ਮੁਲਜ਼ਮ ਗ੍ਰਿਫ਼ਤਾਰ: ਜਾਣੋ ਕਿਵੇਂ ਆਇਆ ਕਾਬੂ ? ਪੈਟਰੋਲ ਪੰਪ ਸਾਹਮਣੇ ਵਾਰਦਾਤ ਨੂੰ ਦਿੱਤਾ ਸੀ ਅੰਜ਼ਾਮ...
ਚੰਡੀਗੜ੍ਹ 'ਚ 116 ਕਰੋੜ ਘਪਲੇ 'ਚ ਵਿਕਰਮ ਵਧਵਾ ਕੀਤਾ ਕਾਬੂ, ਪੈਸਾ ਵਿਆਜ 'ਤੇ ਚੜ੍ਹਾਇਆ
ਚੰਡੀਗੜ੍ਹ 'ਚ 116 ਕਰੋੜ ਘਪਲੇ 'ਚ ਵਿਕਰਮ ਵਧਵਾ ਕੀਤਾ ਕਾਬੂ, ਪੈਸਾ ਵਿਆਜ 'ਤੇ ਚੜ੍ਹਾਇਆ
Gold Silver Rate Today: ਸ਼ਨੀਵਾਰ ਨੂੰ ਮੂਧੇ ਮੂੰਹ ਡਿੱਗੇ ਚਾਂਦੀ ਦੇ ਰੇਟ, ਸੋਨਾ ਵੀ ਹੋਇਆ ਸਸਤਾ; ਜਾਣੋ ਅੱਜ 10 ਗ੍ਰਾਮ ਦੀ ਕਿੰਨੀ ਕੀਮਤ ?
ਸ਼ਨੀਵਾਰ ਨੂੰ ਮੂਧੇ ਮੂੰਹ ਡਿੱਗੇ ਚਾਂਦੀ ਦੇ ਰੇਟ, ਸੋਨਾ ਵੀ ਹੋਇਆ ਸਸਤਾ; ਜਾਣੋ ਅੱਜ 10 ਗ੍ਰਾਮ ਦੀ ਕਿੰਨੀ ਕੀਮਤ ?
ਪੰਜਾਬ ਦੇ Pensioners ਨੂੰ ਮਿਲੀ ਵੱਡੀ ਰਾਹਤ, ਸਖ਼ਤ ਫੁਰਮਾਨ ਹੋਇਆ ਜਾਰੀ
ਪੰਜਾਬ ਦੇ Pensioners ਨੂੰ ਮਿਲੀ ਵੱਡੀ ਰਾਹਤ, ਸਖ਼ਤ ਫੁਰਮਾਨ ਹੋਇਆ ਜਾਰੀ
Cambridge School ਦੀ ਵਿਦਿਆਰਥਣ ਦੀ ਜਲੰਧਰ ਹਾਈਟਸ 'ਚ ਮੌਤ, ਪਰਿਵਾਰ ਨੇ ਜਤਾਇਆ ਸ਼ੱਕ
Cambridge School ਦੀ ਵਿਦਿਆਰਥਣ ਦੀ ਜਲੰਧਰ ਹਾਈਟਸ 'ਚ ਮੌਤ, ਪਰਿਵਾਰ ਨੇ ਜਤਾਇਆ ਸ਼ੱਕ
Embed widget