ਪੜਚੋਲ ਕਰੋ

India-Canada Diplomatic Tensions: 'ਹਾਈ ਲੇਵਨ ਤੋਂ ਆਇਆ ਹੁਕਮ, ਫਿਰ ਭਾਰਤ 'ਤੇ ਦੋਸ਼ ਲਾ ਕੇ ਵਿਗਾੜਿਆ ਮਾਮਲਾ', ਨਿੱਝਰ ਕਤਲ ਕੇਸ 'ਚ ਕੈਨੇਡਾ ਦੀ 'ਕਾਰਵਾਈ' 'ਤੇ ਨਵਾਂ ਖੁਲਾਸਾ

India-Canada Diplomatic Tensions: ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਪਿਛਲੇ ਕੁਝ ਮਹੀਨਿਆਂ ਤੋਂ ਤਣਾਅਪੂਰਨ ਬਣੇ ਹੋਏ ਹਨ। ਇਸ ਦੌਰਾਨ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ।

India-Canada Tensions: ਭਾਰਤ ਤੇ ਕੈਨੇਡਾ ਦੇ ਵਿਚਕਾਰ ਖਾਲਿਸਤਾਨੀ ਸਮਰੱਥਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਵਿਵਾਦ ਡਿਪਲੋਮੈਟਿਕ ਪੈਦਾ ਹੋ ਗਿਆ ਹੈ। ਇਹ ਵਿਵਾਦ ਅਜੇ ਤੱਕ ਹੱਲ ਨਹੀਂ ਹੋਇਆ ਹੈ। ਇਸੇ ਦੌਰਾਨ ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਕਿਹਾ ਹੈ ਕਿ ਸਿੱਖ ਵੱਖਵਾਦੀ ਨਿੱਝਰ ਦੇ ਕਤਲ ਦੀ ਕੈਨੇਡੀਅਨ ਪੁਲਿਸ ਦੀ ਜਾਂਚ ਨੂੰ ਇੱਕ ਉੱਚ ਪੱਧਰੀ ਕੈਨੇਡੀਅਨ ਅਧਿਕਾਰੀ ਦੇ ਜਨਤਕ ਬਿਆਨਾਂ ਨਾਲ ਨੁਕਸਾਨ ਪਹੁੰਚਿਆ ਹੈ। ਨਿੱਝਰ ਦੀ ਜੂਨ ਵਿੱਚ ਬ੍ਰਿਟਿਸ਼ ਕੋਲੰਬੀਆ ਵਿੱਚ ਹੱਤਿਆ ਕਰ ਦਿੱਤੀ ਗਈ ਸੀ।

ਨਿੱਝਰ ਦੀ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਕੇ ਕਰ ਦਿੱਤੀ ਸੀ ਹੱਤਿਆ

ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਨੇ ਕੈਨੇਡਾ ਦੀ ਨਾਗਰਿਕਤਾ ਲੈ ਲਈ ਸੀ। ਉਹ ਸਰੀ ਵਿਚ ਰਹਿੰਦਿਆਂ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਸੀ। ਜੂਨ ਵਿੱਚ, ਨਿੱਝਰ ਦੀ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਕੈਨੇਡਾ ਨੇ ਸਤੰਬਰ 'ਚ ਨਿੱਝਰ ਦੇ ਕਤਲ 'ਚ ਭਾਰਤ ਦਾ ਹੱਥ ਹੋਣ ਦਾ ਦੋਸ਼ ਲਾਇਆ ਸੀ। ਭਾਰਤ ਨੇ ਇਨ੍ਹਾਂ ਦੋਸ਼ਾਂ ਦਾ ਸਖ਼ਤੀ ਨਾਲ ਖੰਡਨ ਕੀਤਾ ਹੈ। ਇਹ ਦੋਸ਼ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦ 'ਚ ਖੜ੍ਹੇ ਹੋ ਕੇ ਲਾਏ ਹਨ। ਇਸ ਬਿਆਨ ਨਾਲ diplomatic standoff ਸ਼ੁਰੂ ਹੋ ਗਈ।

 

'ਭਾਰਤ ਨੂੰ ਦੋਸ਼ੀ ਠਹਿਰਾਉਣ ਲਈ ਉੱਚ ਪੱਧਰ ਤੋਂ ਮਿਲੀ ਹਦਾਇਤ'

ਨਿਊਜ਼ ਏਜੰਸੀ ਰਾਇਟਰਜ਼ ਦੀ ਰਿਪੋਰਟ ਮੁਤਾਬਕ ਭਾਰਤੀ ਹਾਈ ਕਮਿਸ਼ਨਰ ਨੇ ਇਕ ਅਖਬਾਰ ਨੂੰ ਦਿੱਤੇ ਇੰਟਰਵਿਊ 'ਚ ਕਿਹਾ, 'ਮੈਂ ਇੱਕ ਕਦਮ ਹੋਰ ਅੱਗੇ ਵਧ ਕੇ ਕਹਿਣਾ ਚਾਹਾਂਗਾ ਕਿ ਹੁਣ ਜਾਂਚ ਪਹਿਲਾਂ ਹੀ ਦਾਗੀ ਹੋ ਚੁੱਕੀ ਹੈ। ਅਜਿਹਾ ਲੱਗਦਾ ਹੈ ਕਿ ਕਿਸੇ ਉੱਚ ਪੱਧਰ ਤੋਂ ਹਦਾਇਤਾਂ ਆਈਆਂ ਹਨ ਕਿ ਇਸ (ਨਿੱਝਰ ਦੇ ਕਤਲ) ਪਿੱਛੇ ਭਾਰਤ ਜਾਂ ਭਾਰਤੀ ਏਜੰਟਾਂ ਦਾ ਹੱਥ ਹੈ। ਹਾਲਾਂਕਿ ਉਨ੍ਹਾਂ ਸਿੱਧੇ ਤੌਰ 'ਤੇ ਉੱਚ ਪੱਧਰੀ ਅਧਿਕਾਰੀ ਦਾ ਨਾਂ ਨਹੀਂ ਲਿਆ ਜਾ ਸਕਦਾ। ਅਜਿਹੇ 'ਚ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਉੱਚ ਪੱਧਰੀ ਅਧਿਕਾਰੀ ਕੌਣ ਸੀ।

 

ਕੈਨੇਡਾ ਨੇ ਅਜੇ ਤੱਕ ਨਹੀਂ ਕੀਤੇ ਹਨ ਸਬੂਤ ਪੇਸ਼

ਭਾਰਤੀ ਡਿਪਲੋਮੈਟ ਸੰਜੇ ਕੁਮਾਰ ਵਰਮਾ ਨੇ ਕਿਹਾ ਕਿ ਹੁਣ ਤੱਕ ਨਿੱਝਰ ਦੇ ਕਤਲ ਵਿੱਚ ਕੈਨੇਡਾ ਜਾਂ ਕੈਨੇਡਾ ਦੇ ਸਹਿਯੋਗੀਆਂ ਰਾਹੀਂ ਭਾਰਤ ਨੂੰ ਕੋਈ ਠੋਸ ਸਬੂਤ ਨਹੀਂ ਦਿਖਾਇਆ ਗਿਆ ਹੈ, ਜਿਸ ਦੇ ਆਧਾਰ 'ਤੇ ਇਹ ਕਿਹਾ ਜਾ ਸਕੇ ਕਿ ਖਾਲਿਸਤਾਨੀ ਅੱਤਵਾਦੀ ਦੇ ਕਤਲ ਵਿੱਚ ਭਾਰਤੀ ਏਜੰਟ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ ਤਣਾਅਪੂਰਨ ਸਬੰਧਾਂ ਦੇ ਬਾਵਜੂਦ, ਭਾਰਤ ਵਪਾਰਕ ਸਬੰਧਾਂ ਨੂੰ ਵਧਾਉਣ ਅਤੇ ਵਪਾਰਕ ਸੌਦੇ ਲਈ ਗੱਲਬਾਤ ਕਰਨ ਲਈ ਕੈਨੇਡਾ ਨਾਲ ਮੇਜ਼ 'ਤੇ ਵਾਪਸ ਆਉਣਾ ਚਾਹੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Embed widget