ਪੜਚੋਲ ਕਰੋ

ਪੰਜਾਬ 'ਚ ਘੁਸਪੈਠ ਦੀ ਵੱਡੀ ਸਾਜ਼ਿਸ਼ ਨਾਕਾਮ, BSF ਵੱਲੋਂ ਪੰਜ ਸ਼ੱਕੀਆਂ ਦਾ ਐਨਕਾਊਂਟਰ

ਇੱਕ ਲਾਸ਼ ਦੇ ਕੋਲ ਪਿੱਠੂ ਬੈਗ ਅਤੇ ਇੱਕ ਰਾਈਫ਼ਲ ਡਿੱਗੀ ਹੋਈ ਮਿਲੀ ਹੈ। ਇਹ ਦਹਿਸ਼ਤਗਰਦ ਸਨ ਜਾਂ ਫਿਰ ਸਮੱਗਲਰ ਇਸ ਦੀ ਜਾਂਚ ਹੋ ਰਹੀ ਹੈ। ਤਰਨਤਾਰਨ ਤੋਂ ਅਕਸਰ ਨਸ਼ੇ ਦੀ ਸਮੱਗਲਿੰਗ ਦੀ ਵਾਰਦਾਤ ਹੁੰਦੀ ਰਹਿੰਦੀ ਹੈ।

ਤਰਨਤਾਰਨ: ਇੱਥੋਂ ਨਜ਼ਦੀਕ ਭਾਰਤ-ਪਾਕਿਸਤਾਨ ਸਰਹੱਦ 'ਤੇ BSF ਵੱਲੋਂ ਪੰਜ ਸ਼ੱਕੀਆਂ ਨੂੰ ਢੇਰ ਕਰ ਦੇਣ ਦੀ ਖ਼ਬਰ ਹੈ। BSF ਦੀ 103 ਬਟਾਲੀਅਨ BOP ਡੱਲ ਦੇ ਨਜ਼ਦੀਕ ਇਹ ਸ਼ੱਕੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਸਰਚ ਆਪਰੇਸ਼ਨ ਤੋਂ ਬਾਅਦ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਲਾਸ਼ਾਂ ਕੋਲ ਪਿੱਠੂ ਬੈਗ ਅਤੇ ਇੱਕ ਰਾਈਫ਼ਲ ਡਿੱਗੀ ਹੋਈ ਮਿਲੀ ਹੈ। ਇਹ ਦਹਿਸ਼ਤਗਰਦ ਸਨ ਜਾਂ ਫਿਰ ਸਮੱਗਲਰ ਇਸ ਦੀ ਜਾਂਚ ਹੋ ਰਹੀ ਹੈ। ਤਰਨਤਾਰਨ ਤੋਂ ਅਕਸਰ ਨਸ਼ੇ ਦੀ ਸਮੱਗਲਿੰਗ ਦੀ ਵਾਰਦਾਤ ਹੁੰਦੀ ਰਹਿੰਦੀ ਹੈ। ਪਰ ਪਾਕਿਸਤਾਨ ਦੇ ਪਾਸੇ ਤੋਂ ਅਕਸਰ ਸਮੱਗਲਰ ਨਸ਼ਾ ਸੁੱਟ ਕੇ ਫ਼ਰਾਰ ਹੋ ਜਾਂਦੇ ਹਨ ਤੇ ਭਾਰਤੀ ਨਸ਼ਾ ਸਮੱਗਲਰ ਨਸ਼ੇ ਦੀ ਖੇਪ ਨੂੰ ਚੁੱਕ ਲੈਂਦੇ ਹਨ। ਪਰ ਜਿਸ ਤਰ੍ਹਾਂ ਨਾਲ ਪੰਜ ਸ਼ੱਕੀਆਂ ਨੇ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕੀਤੀ ਹੈ ਉਹ ਗੰਭੀਰ ਮਾਮਲਾ ਹੈ। ਇਸ ਦੀ ਜਾਂਚ ਹੋ ਰਹੀ ਹੈ। ਬੱਸ ਰਾਹੀਂ ਜਾਇਆ ਜਾ ਸਕੇਗਾ ਦਿੱਲੀ ਤੋਂ ਲੰਡਨ, 70 ਦਿਨ ਦਾ ਹੋਵੇਗਾ ਸਫ਼ਰ, ਰੂਟ ਤੋਂ ਲੈਕੇ ਕਿਰਾਏ ਦੀ ਹਰ ਜਾਣਕਾਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਜਾਣ ਦਾ ਸੁਨਹਿਰੀ ਮੌਕਾ, ਲੱਗ ਰਿਹਾ ਲਾਟਰੀ ਵੀਜ਼ਾ; ਘਰ ਬੈਠਿਆਂ ਇਦਾਂ ਕਰੋ ਅਪਲਾਈ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ

ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ

ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ

Embed widget