ਪੜਚੋਲ ਕਰੋ

ਏਅਰ ਫੋਰਸ ਦੇ ਸੇਵਾਮੁਕਤ ਅਫ਼ਸਰ ਨੇ ਚੰਡੀਗੜ੍ਹ 'ਚ ਗੋਲੀ ਮਾਰ ਕੀਤੀ ਖੁਦਕੁਸ਼ੀ!

ਸੈਕਟਰ 51 ਤੋਂ ਇੱਕ ਇੰਡੀਅਨ ਏਅਰ ਫੋਰਸ ਦੇ ਸੇਵਾਮੁਕਤ ਅਫ਼ਸਰ ਵਲੋਂ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਚੰਡੀਗੜ੍ਹ: ਸੈਕਟਰ 51 ਤੋਂ ਇੱਕ ਇੰਡੀਅਨ ਏਅਰ ਫੋਰਸ ਦੇ ਸੇਵਾਮੁਕਤ ਅਫ਼ਸਰ ਵਲੋਂ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।75 ਸਾਲ ਦੇ ਸੇਵਾਮੁਕਤ ਅਫ਼ਸਰ ਨੇ ਆਪਣੀ ਲਾਈਸੰਸੀ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ।ਫਿਲਹਾਲ ਇਸ ਮਾਮਲੇ 'ਚ ਕੋਈ ਸੁਸਾਇਡ ਨੋਟ ਬਰਾਮਦ ਨਹੀਂ ਹੋਇਆ ਹੈ। ਮ੍ਰਿਤਕ ਦੀ ਪਛਾਣ 75 ਸਾਲਾ ਸ਼ਿਵਾਜੀ ਆਹਲੂਵਾਲੀਆ, ਵਾਸੀ ਪੁਲਿਸ ਸੁਸਾਇਟੀ ਸੈਕਟਰ 51 ਵਜੋਂ ਹੋਈ ਹੈ।ਮ੍ਰਿਤਕ ਵਲੋਂ ਖੁਦਕੁਸ਼ੀ ਕਰਨ ਦਾ ਖੁਲਾਸਾ ਉਦੋਂ ਹੋਇਆ ਜਦੋਂ ਉਸਦਾ ਨੌਕਰ ਉਸ ਲਈ ਚਾਹ ਲੈ ਕਿ ਗਿਆ ਤਾਂ ਉਸ ਨੇ ਵੇਖਿਆ ਕਿ ਬਜ਼ੁਰਗ ਦੀ ਲਾਸ਼ ਜ਼ਮੀਨ ਤੇ ਪਈ ਹੈ। ਇਸ ਤੋਂ ਬਾਅਦ ਪੀੜਤ ਨੂੰ ਸਕੈਟਰ 32 ਦੇ ਸਰਕਾਰੀ ਹਸਪਤਾਲ ਵਿੱਚ ਲੈ ਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।ਮ੍ਰਿਤਕ ਦੀ ਬੇਟੀ ਮੁਤਾਬਿਕ ਉਹ ਪਿਛਲੇ ਦੋ ਹਫ਼ਤੇ ਤੋਂ ਪਰੇਸ਼ਾਨ ਸੀ।ਪੁਲਿਸ ਮਾਮਲੇ ਦੀ ਜਾਂਚ 'ਚ ਲੱਗ ਗਈ ਹੈ। ਇਹ ਵੀ ਪੜ੍ਹੋ: ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ

ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ

ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...

Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ

Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ

Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ

Embed widget