ਪੜਚੋਲ ਕਰੋ

ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੁੱਜ ਕੇ ਆਪਣੇ ਪੁਰਖਿਆਂ ਦੀ ਯਾਦ ਤਾਜ਼ਾ ਕੀਤੀ

ਅੰਮ੍ਰਿਤਸਰ : ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਆਪਣੇ ਦਾਦੇ ਦੇ ਨਾਂ ’ਤੇ ਬਣੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੁੱਜ ਕੇ ਆਪਣੇ ਪੁਰਖਿਆਂ ਦੀ ਯਾਦ ਤਾਜ਼ਾ ਕੀਤੀ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਤਰਨਜੀਤ ਸਿੰਘ ਸੰਧੂ ਨੂੰ ਵਧੀਕ ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਨਮਾਨਿਤ ਕੀਤਾ।
 
ਇਸ ਮੌਕੇ ਤਰਨਜੀਤ ਸਿੰਘ ਸੰਧੂ ਨੇ ਆਖਿਆ ਕਿ ਉਹ ਹਰ ਸਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੇ ਹਨ ਅਤੇ ਇਸ ਵਾਰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਦੇ ਨਾਂ ’ਤੇ ਬਣੇ ਇਕੱਤਰਤਾ ਹਾਲ ਨੂੰ ਵੇਖਣ ਦਾ ਵੀ ਮੌਕਾ ਮਿਲਿਆ ਹੈ। ਇਸ ਯਾਦਗਾਰੀ ਹਾਲ ਨੂੰ ਵੇਖ ਕੇ ਤੇਜਾ ਸਿੰਘ ਸਮੁੰਦਰੀ ਦੀ ਘਾਲਣਾ ਯਾਦ ਆਈ ਹੈ। 
 
ਉਨ੍ਹਾਂ ਕਿਹਾ ਕਿ ਤੇਜਾ ਸਿੰਘ ਸਮੁੰਦਰੀ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਮੇਂ ਵੱਡਾ ਯੋਗਦਾਨ ਪਾਇਆ ਸੀ ਅਤੇ ਕਈ ਮੋਰਚਿਆਂ ਵਿਚ ਹਿੱਸਾ ਲਿਆ। ਸਮੁੰਦਰੀ ਜੀ ਦਾ ਇਹ ਕੌਮ ਪ੍ਰਤੀ ਸਮਰਪਣ ਸੀ ਅਤੇ ਪਰਿਵਾਰ ਲਈ ਵੱਡੇ ਫਖਰ ਵਾਲੀ ਗੱਲ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਹਰਭਜਨ ਸਿੰਘ ਵਕਤਾ, ਰਾਜਿੰਦਰ ਸਿੰਘ ਰੂਬੀ, ਮੁਖਤਾਰ ਸਿੰਘ ਕੁਹਾੜਕਾ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਸਹਾਇਕ ਸੁਪਰਡੈਂਟ ਗੁਰਪ੍ਰੀਤ ਸਿੰਘ ਅਤੇ ਜਸਕਰਨ ਸਿੰਘ ਮੌਜੂਦ ਸਨ।
 
ਦੱਸ ਦੇਈਏ ਕਿ ਜਿੱਥੇ ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਓਥੇ ਹੀ ਉਨ੍ਹਾਂ ਨੇ ਆਪਣੇ ਦਾਦੇ ਦੇ ਨਾਂ ’ਤੇ ਬਣੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੁੱਜ ਕੇ ਆਪਣੇ ਪੁਰਖਿਆਂ ਦੀ ਯਾਦ ਤਾਜ਼ਾ ਕੀਤੀ।   
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE Board: ਸੱਚਮੁੱਚ CBSE ਦੀਆਂ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਹੋਣਗੀਆਂ? ਜਾਣੋ ਅਸਲੀਅਤ ਕੀ ਹੈ?

Lok Sabha Election 2024: ਦੂਜੇ ਪੜਾਅ ਲਈ ਵੋਟਿੰਗ ਖਤਮ, ਯੂਪੀ 'ਚ ਸਭ ਤੋਂ ਘੱਟ ਅਤੇ ਤ੍ਰਿਪੁਰਾ 'ਚ ਸਭ ਤੋਂ ਵੱਧ, ਜਾਣੋ ਪੂਰਾ ਵੇਰਵਾ

Neem Benefits: ਨਿੰਮ ਦੰਦਾਂ ਨੂੰ ਰੱਖਦਾ ਮਜ਼ਬੂਤ, ਸਰੀਰ ਲਈ ਬੇਅੰਤ ਫਾਇਦੇ, ਜਾਣੋ ਇਸ ਦੇ ਔਸ਼ਧੀ ਗੁਣ

Salman Khan Firing Case: ਸਲਮਾਨ ਖਾਨ ਫਾਇਰਿੰਗ ਮਾਮਲੇ 'ਚ ਵੱਡੀ ਕਾਰਵਾਈ, ਕੈਨੇਡਾ 'ਚ ਬੈਠੇ ਅਨਮੋਲ ਬਿਸ਼ਨੋਈ ਖਿਲਾਫ ਲੁੱਕਆਊਟ ਸਰਕੂਲਰ ਜਾਰੀ

for smartphones
and tablets

ਵੀਡੀਓਜ਼

Bhagwant Mann| ਕੈਪਟਨ, ਜਾਖੜ, ਮਨਪ੍ਰੀਤ ਬਾਰੇ CM ਨੇ ਕੀ ਕਿਹਾ ?Bhagwant Mann| CM ਭਗਵੰਤ ਮਾਨ ਨੇ ਕਿਸਾਨਾਂ ਅਤੇ ਖੇਤੀ ਬਾਰੇ ਕੀ ਕਿਹਾ ?Hans Raj Hans| 'ਸ਼ਾਇਦ ਮੁਹੱਬਤ ਜਿੱਤ ਜਾਵੇ, ਹਲਾਂਕਿ ਮੁਹੱਬਤ ਸਮਝਣ ਵਾਲੇ ਘੱਟ'Hans Raj Hans| ਪ੍ਰਦਰਸ਼ਨਕਾਰੀਆਂ ਲਈ ਹੰਸ ਰਾਜ ਹੰਸ ਨੇ ਗਾਇਆ ਗੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE Board: ਸੱਚਮੁੱਚ CBSE ਦੀਆਂ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਹੋਣਗੀਆਂ? ਜਾਣੋ ਅਸਲੀਅਤ ਕੀ ਹੈ?
CBSE Board: ਸੱਚਮੁੱਚ CBSE ਦੀਆਂ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਹੋਣਗੀਆਂ? ਜਾਣੋ ਅਸਲੀਅਤ ਕੀ ਹੈ?
Lok Sabha Election 2024: ਦੂਜੇ ਪੜਾਅ ਲਈ ਵੋਟਿੰਗ ਖਤਮ, ਯੂਪੀ 'ਚ ਸਭ ਤੋਂ ਘੱਟ ਅਤੇ ਤ੍ਰਿਪੁਰਾ 'ਚ ਸਭ ਤੋਂ ਵੱਧ, ਜਾਣੋ ਪੂਰਾ ਵੇਰਵਾ
Lok Sabha Election 2024: ਦੂਜੇ ਪੜਾਅ ਲਈ ਵੋਟਿੰਗ ਖਤਮ, ਯੂਪੀ 'ਚ ਸਭ ਤੋਂ ਘੱਟ ਅਤੇ ਤ੍ਰਿਪੁਰਾ 'ਚ ਸਭ ਤੋਂ ਵੱਧ, ਜਾਣੋ ਪੂਰਾ ਵੇਰਵਾ
Neem Benefits: ਨਿੰਮ ਦੰਦਾਂ ਨੂੰ ਰੱਖਦਾ ਮਜ਼ਬੂਤ, ਸਰੀਰ ਲਈ ਬੇਅੰਤ ਫਾਇਦੇ, ਜਾਣੋ ਇਸ ਦੇ ਔਸ਼ਧੀ ਗੁਣ
Neem Benefits: ਨਿੰਮ ਦੰਦਾਂ ਨੂੰ ਰੱਖਦਾ ਮਜ਼ਬੂਤ, ਸਰੀਰ ਲਈ ਬੇਅੰਤ ਫਾਇਦੇ, ਜਾਣੋ ਇਸ ਦੇ ਔਸ਼ਧੀ ਗੁਣ
Salman Khan Firing Case: ਸਲਮਾਨ ਖਾਨ ਫਾਇਰਿੰਗ ਮਾਮਲੇ 'ਚ ਵੱਡੀ ਕਾਰਵਾਈ, ਕੈਨੇਡਾ 'ਚ ਬੈਠੇ ਅਨਮੋਲ ਬਿਸ਼ਨੋਈ ਖਿਲਾਫ ਲੁੱਕਆਊਟ ਸਰਕੂਲਰ ਜਾਰੀ
Salman Khan Firing Case: ਸਲਮਾਨ ਖਾਨ ਫਾਇਰਿੰਗ ਮਾਮਲੇ 'ਚ ਵੱਡੀ ਕਾਰਵਾਈ, ਕੈਨੇਡਾ 'ਚ ਬੈਠੇ ਅਨਮੋਲ ਬਿਸ਼ਨੋਈ ਖਿਲਾਫ ਲੁੱਕਆਊਟ ਸਰਕੂਲਰ ਜਾਰੀ
Amritpal Singh: ਡਿਬਰੂਗੜ੍ਹ ਜੇਲ੍ਹ 'ਚ NSA ਤਹਿਤ ਬੰਦ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਲੜਣਗੇ ਚੋਣ

Sukhpal khaira| 'ਕਿੱਥੇ ਉਹ ਮੰਤਰੀ ਜੋ ਚੁਟਕੀਆਂ ਮਾਰ MSP ਦਿੰਦੇ ਸਨ'-ਮਾਨ ਸਰਕਾਰ 'ਤੇ ਵਰ੍ਹੇ ਖਹਿਰਾ

X (Twitter) Down: ਐਲੋਨ ਮਸਕ ਦਾ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ ਡਾਊਨ, ਯੂਜ਼ਰਸ ਨੂੰ ਹੋ ਰਹੀ ਸਮੱਸਿਆ

Sangrur Politics: ਪਹਿਲਾਂ ਜਿਤਾ ਕੇ ਫਿਰ ਜ਼ਮਾਨਤ ਵੀ ਜ਼ਬਤ ਕਰਵਾ ਦਿੰਦੇ ਨੇ ਸੰਗਰੂਰੀਏ ! ਪੜ੍ਹੋ ਸੀਟ ਦਾ ਇਤਿਹਾਸ

Embed widget