ਪੜਚੋਲ ਕਰੋ

ਸ਼ਹੀਦ ਸਤਨਾਮ ਸਿੰਘ ਦਾ ਅੰਤਿਮ ਸਸਕਾਰ

ਪੱਟੀ : ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਮਾਛਿਲ ਸੈਕਟਰ ਵਿੱਚ ਬੁੱਧਵਾਰ ਨੂੰ ਐਲ ਓ ਸੀ ਦੇ ਨੇੜੇ ਪਾਕਿਸਤਾਨ ਵੱਲੋਂ ਕੀਤੀ ਫਾਇਰਿੰਗ ਵਿੱਚ ਸ਼ਹੀਦ ਹੋਏ ਭਾਰਤੀ ਸੈਨਾ ਦੇ ਜਵਾਨ ਹੌਲਦਾਰ ਸਤਨਾਮ ਸਿੰਘ ਦਾ ਪੂਰੇ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਸ਼ਹੀਦ ਸਤਨਾਮ ਸਿੰਘ ਦਾ ਅੰਤਿਮ ਸਸਕਾਰ ਸ਼ਹੀਦ ਸਤਨਾਮ ਸਿੰਘ ਦਾ ਸਬੰਧ ਅੰਮ੍ਰਿਤਸਰ ਜ਼ਿਲ੍ਹੇ ਦੇ ਕਲਸੀਆਂ ਖ਼ੁਰਸ਼ੀਦ ਪਿੰਡ ਨਾਲ ਸੀ। ਸਤਨਾਮ ਆਪਣੇ ਪਿੱਛੇ ਦੋ ਬੱਚੇ(ਬੇਟਾ-ਬੇਟੀ), ਪਤਨੀ ਅਤੇ ਬਜ਼ੁਰਗ ਮਾਂ ਨੂੰ ਛੱਡ ਗਿਆ ਹੈ। ਸਤਨਾਮ ਸਿੰਘ ਦੀ ਕਮਾਈ ਨਾਲ ਹੀ ਘਰ ਚੱਲਦਾ ਸੀ। ਸ਼ਹੀਦ ਸਤਨਾਮ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਪੂਰੇ ਸਰਕਾਰੀ ਸਨਮਾਨ ਨਾਲ ਕੀਤਾ ਜਾ ਰਿਹਾ ਹੈ। ਸ਼ਹੀਦ ਸਤਨਾਮ ਸਿੰਘ ਦਾ ਅੰਤਿਮ ਸਸਕਾਰ ਪਾਕਿਸਤਾਨ ਨੇ ਸਨਾਪਇਰ ਨੇ ਹੌਲਦਾਰ ਸਤਨਾਮ ਸਿੰਘ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਸੀ ਜਦੋਂ ਉਹ ਡਿਊਟੀ ਉਤੇ ਸੀ।ਭਾਰਤੀ ਸੈਨਾ ਵੱਲੋਂ ਵੀ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦਿੱਤਾ ਗਿਆ।

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget