ਪੜਚੋਲ ਕਰੋ

ਕਿਸਾਨਾਂ ਨੂੰ ਵੱਡਾ ਝਟਕਾ, ਵਿਦੇਸ਼ਾਂ 'ਚ ਬਾਸਮਤੀ ਦੇ ਸੈਂਪਲ ਫੇਲ੍ਹ

ਪੰਜਾਬ ਦੇ ਕਿਸਾਨਾਂ ਲਈ ਬੁਰੀ ਖ਼ਬਰ ਹੈ। ਵਿਦੇਸ਼ਾਂ ਵਿੱਚ ਬਾਸਮਤੀ ਦੇ ਸੈਂਪਲ ਫੇਲ੍ਹ ਹੋ ਗਏ ਹਨ। ਭਾਰਤੀ ਬਾਸਮਤੀ ਵਿੱਚ ਤੈਅ ਮਾਪਦੰਡਾਂ ਤੋਂ ਕਿਤੇ ਵੱਧ ਮਿਕਦਾਰ ਵਿੱਚ ਕੀਟਨਾਸ਼ਕ ਦਵਾਈਆਂ ਪਾਈਆਂ ਜਾਂਦੀਆਂ ਹਨ। ਵਿਦੇਸ਼ਾਂ ਵਿੱਚ ਸੈਂਪਲ ਫੇਲ੍ਹ ਹੋਣ ਕਾਰਨ ਬਾਸਮਤੀ ਦੇ ਭਾਅ ਵਿੱਚ ਕਮੀ ਵੇਖਣ ਨੂੰ ਮਿਲੇਗੀ ਜਿਸ ਦਾ ਸਿੱਧਾ ਰਗੜਾ ਕਿਸਾਨਾਂ ਨੂੰ ਲੱਗੇਗਾ।

ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਲਈ ਬੁਰੀ ਖ਼ਬਰ ਹੈ। ਵਿਦੇਸ਼ਾਂ ਵਿੱਚ ਬਾਸਮਤੀ ਦੇ ਸੈਂਪਲ ਫੇਲ੍ਹ ਹੋ ਗਏ ਹਨ। ਭਾਰਤੀ ਬਾਸਮਤੀ ਵਿੱਚ ਤੈਅ ਮਾਪਦੰਡਾਂ ਤੋਂ ਕਿਤੇ ਵੱਧ ਮਿਕਦਾਰ ਵਿੱਚ ਕੀਟਨਾਸ਼ਕ ਦਵਾਈਆਂ ਪਾਈਆਂ ਜਾਂਦੀਆਂ ਹਨ। ਵਿਦੇਸ਼ਾਂ ਵਿੱਚ ਸੈਂਪਲ ਫੇਲ੍ਹ ਹੋਣ ਕਾਰਨ ਬਾਸਮਤੀ ਦੇ ਭਾਅ ਵਿੱਚ ਕਮੀ ਵੇਖਣ ਨੂੰ ਮਿਲੇਗੀ ਜਿਸ ਦਾ ਸਿੱਧਾ ਰਗੜਾ ਕਿਸਾਨਾਂ ਨੂੰ ਲੱਗੇਗਾ। ਹਾਸਲ ਜਾਣਕਾਰੀ ਮੁਤਾਬਕ ਕੀਟਨਾਸ਼ਕ ਦਵਾਈਆਂ ਦੀ ਮਿਕਦਾਰ ਮਿੱਥੇ ਮਾਪਦੰਡਾਂ ਤੋਂ ਵੱਧ ਪਾਏ ਜਾਣ ਕਾਰਨ ਵਿਦੇਸ਼ਾਂ ਨੂੰ ਜਾਣ ਵਾਲੀ ਬਾਸਮਤੀ ਦੇ ਸੈਂਪਲ ਵੱਡੇ ਫੇਲ੍ਹ ਹੋ ਗਏ ਹਨ। ਭਾਰਤ ਤੋਂ ਹਰ ਸਾਲ 50 ਹਜ਼ਾਰ ਕਰੋੜ ਦੀ ਬਾਸਮਤੀ ਵਿਦੇਸ਼ਾਂ ਨੂੰ ਭੇਜੀ ਜਾਂਦੀ ਹੈ ਪਰ ਇਸ ਸਾਲ ਅਜੇ ਤੱਕ ਇੱਕ ਮਹੀਨੇ ਵਿੱਚ ਮਸਾਂ 200 ਤੋਂ 300 ਟਨ ਹੀ ਜਾ ਸਕੀ ਹੈ। ਯੂਰਪੀਅਨ ਯੂਨੀਅਨ ਨੇ ਕੀਟਨਾਸ਼ਕ ਦਵਾਈਆਂ ਦੇ ਮਾਪਦੰਡ ਪਹਿਲਾਂ .03 ਮਿੱਥੇ ਸਨ, ਜਿਹੜੇ ਹੁਣ ਘਟਾ ਕੇ .01 ਕਰ ਦਿੱਤੇ ਗਏ ਹਨ। ਕਈ ਦੇਸ਼ਾਂ ਵਿੱਚ ਕੁਝ ਕੀਟਨਾਸ਼ਕ ਦਵਾਈਆਂ ’ਤੇ ਪਾਬੰਦੀ ਹੈ ਪਰ ਉਹ ਕੰਪਨੀਆਂ ਭਾਰਤ ਵਿੱਚ ਫੈਕਟਰੀਆਂ ਲਾ ਕੇ ਕਿਸਾਨਾਂ ਨੂੰ ਆਪਣਾ ਸਾਮਾਨ ਵੇਚ ਰਹੀਆਂ ਹਨ। ਇਨ੍ਹਾਂ ਵਿੱਚੋਂ ਕਈ ਕੰਪਨੀਆਂ ਰਜਿਸਟਰਡ ਵੀ ਨਹੀਂ, ਜਿਸ ਕਾਰਨ ਸਰਕਾਰ ਦੀ ਕਾਰਗੁਜ਼ਾਰੀ ਸ਼ੱਕ ਦੇ ਘੇਰੇ ਵਿੱਚ ਆ ਜਾਂਦੀ ਹੈ। ਭਾਰਤ ਸਰਕਾਰ ਨੇ 4 ਨਵੰਬਰ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਵਿਦੇਸ਼ਾਂ ਨੂੰ ਜਾਣ ਵਾਲੀ ਬਾਸਮਤੀ ਦੇ ਸੈਂਪਲ ਦੀ ਜਾਂਚ ਦੇਸ਼ ਦੀਆਂ ਪੰਜ ਅਧਿਕਾਰਤ ਲੈਬਾਂ ਤੋਂ ਕਰਵਾਈ ਜਾਵੇ ਤੇ ਉਸ ਤੋਂ ਬਾਅਦ ਹੀ ਬਾਸਮਤੀ ਅੱਗੇ ਭੇਜੀ ਜਾਵੇਗੀ।

ਟਾਪ ਹੈਡਲਾਈਨ

Punjab Bandh : 27 ਅਗਸਤ ਨੂੰ ਪੰਜਾਬ ਮਹਾਂਬੰਦ ! ਸਰਕਾਰੀ ਵਿਭਾਗਾਂ ’ਚ 2 ਲੱਖ ਤੋਂ ਵੱਧ ਮੁਲਾਜ਼ਮਾਂ ਨੇ ਦਿੱਤੀ ਸਮੂਹਿਕ ਛੁੱਟੀ ਦੀ ਅਰਜ਼ੀ
Punjab Bandh : 27 ਅਗਸਤ ਨੂੰ ਪੰਜਾਬ ਮਹਾਂਬੰਦ ! ਸਰਕਾਰੀ ਵਿਭਾਗਾਂ ’ਚ 2 ਲੱਖ ਤੋਂ ਵੱਧ ਮੁਲਾਜ਼ਮਾਂ ਨੇ ਦਿੱਤੀ ਸਮੂਹਿਕ ਛੁੱਟੀ ਦੀ ਅਰਜ਼ੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
Punjab News: ਪੰਜਾਬ CM ਮਾਨ ਦੀ ਪਤਨੀ ਵੱਲੋਂ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, ਲਿਖਿਆ- '5 ਕਰੋੜ ਦੀ ਰਿਸ਼ਵਤ ਦੇ ਇਲਜ਼ਾਮ ਝੂਠੇ, ਕਾਂਗਰਸ ਵਿਧਾਇਕ ਦਾ ਰਿਸ਼ਤੇਦਾਰ ਸੇਵਾਮੁਕਤ ਜਸਟਿਸ...'
ਪੰਜਾਬ CM ਮਾਨ ਦੀ ਪਤਨੀ ਵੱਲੋਂ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, ਲਿਖਿਆ- '5 ਕਰੋੜ ਦੀ ਰਿਸ਼ਵਤ ਦੇ ਇਲਜ਼ਾਮ ਝੂਠੇ, ਕਾਂਗਰਸ ਵਿਧਾਇਕ ਦਾ ਰਿਸ਼ਤੇਦਾਰ ਸੇਵਾਮੁਕਤ ਜਸਟਿਸ...'
Punjab News: ਨਿੱਝਰ ਕਤਲ ਮਾਮਲੇ 'ਚ 2 ਪੰਜਾਬੀ ਗੈਂਗਸਟਰ ਆਹਮੋ-ਸਾਹਮਣੇ, ਅਰਸ਼ ਡੱਲਾ ਬੋਲਿਆ- ਗੋਲਡੀ ਬਰਾੜ ਦਾ ਦਾਅਵਾ ਝੂਠਾ, ਸਿੱਧੂ ਮੂਸੇਵਾਲਾ ਨੂੰ ਵੀ ਝੂਠ ਬੋਲ ਕੇ...
ਨਿੱਝਰ ਕਤਲ ਮਾਮਲੇ 'ਚ 2 ਪੰਜਾਬੀ ਗੈਂਗਸਟਰ ਆਹਮੋ-ਸਾਹਮਣੇ, ਅਰਸ਼ ਡੱਲਾ ਬੋਲਿਆ- ਗੋਲਡੀ ਬਰਾੜ ਦਾ ਦਾਅਵਾ ਝੂਠਾ, ਸਿੱਧੂ ਮੂਸੇਵਾਲਾ ਨੂੰ ਵੀ ਝੂਠ ਬੋਲ ਕੇ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Embed widget