ਪੜਚੋਲ ਕਰੋ

ਸਿਰਫ ਦੇਸੀ ਗਾਂ ਪੂਜਣਯੋਗ, ਬਾਕੀਆਂ ਨਾਲ ਨਹੀਂ ਕੋਈ ਧਰਮ ਦਾ ਨਾਤਾ

-ਦੇਸੀ ਗਊ ਦੀ ਨਸਲ ਪੂਜਣਯੋਗ ਹੈ ਪਰ ਅਮਰੀਕੀ ਨਸਲ ਐਚਐਫ/ਜਰਸੀ ਦਾ ਕੋਈ ਵੀ ਵਿਗਿਆਨਿਕ, ਜਿਨਸੀ ਤੇ ਧਾਰਮਿਕ ਅਧਿਆਤਮਿਕਤਾ ਰਿਸ਼ਤਾ-ਨਾਤਾ ਨਹੀਂ।- 80 ਪ੍ਰਤੀਸ਼ਤ ਆਵਾਰਾ ਪਸ਼ੂ ਅਮਰੀਕੀ ਨਸਲ ਦੇ ਐਚਐਫ/ਜਰਸੀ ਪਸ਼ੂ ਹਨ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਨ ਅਰੋੜਾ ਨੇ ਆਵਾਰਾ ਪਸ਼ੂਆਂ ਤੇ ਬੋਲਦੇ ਹੋਏ ਕਿਹਾ ਕਿ ਦੇਸੀ ਗਊ ਦੀ ਨਸਲ ਪੂਜਣਯੋਗ ਹੈ ਪਰ ਅਮਰੀਕੀ ਨਸਲ ਐਚਐਫ/ਜਰਸੀ ਨਸਲ ਦੇ ਜਾਨਵਰਾਂ ਦਾ ਭਾਰਤੀ ਦੇਸੀ ਗਊ ਦੀ ਨਸਲ ਨਾਲ ਕੋਈ ਵੀ ਵਿਗਿਆਨਿਕ, ਜਿਨਸੀ ਤੇ ਧਾਰਮਿਕ ਅਧਿਆਤਮਿਕਤਾ ਰਿਸ਼ਤਾ-ਨਾਤਾ ਨਹੀਂ। ਸਦਨ 'ਚ ਇਸ ਮੁੱਦੇ 'ਤੇ ਵੱਖ-ਵੱਖ ਵਿਚਾਰ ਆਉਣ ਉਪਰੰਤ ਸਦਨ ਤੋਂ ਬਾਹਰ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਅਮਨ ਅਰੋੜਾ ਨੇ ਸਪਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਕਿਸੇ ਵੀ ਜੀਵ-ਜੰਤੂ ਜਾਂ ਪੰਛੀ-ਪ੍ਰਾਣੀ ਦੀ ਹੱਤਿਆ ਦੀ ਵਕਾਲਤ ਨਹੀਂ ਕਰਦੀ, ਇਸ ਲਈ ਜੇਕਰ ਸਰਕਾਰ ਕੋਲ ਆਵਾਰਾ ਪਸ਼ੂਆਂ ਦੀ ਘਾਤਕ ਤੇ ਜਾਨਲੇਵਾ ਸਮੱਸਿਆ ਦਾ ਬਿਹਤਰੀਨ ਤੇ ਸਮਾਂਬੱਧ ਹੱਲ ਹੈ ਤਾਂ ਉਹ ਦੱਸੇ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸੜਕਾਂ, ਸ਼ਹਿਰਾਂ ਤੇ ਖੇਤਾਂ 'ਚ 80 ਪ੍ਰਤੀਸ਼ਤ ਆਵਾਰਾ ਪਸ਼ੂ ਅਮਰੀਕੀ ਨਸਲ ਦੇ ਐਚਐਫ/ਜਰਸੀ ਪਸ਼ੂ ਹਨ। ਜਿੰਨਾ ਕਾਰਨ ਪ੍ਰਤੀ ਸਾਲ ਸੜਕ ਹਾਦਸਿਆਂ 'ਚ 150 ਤੋਂ ਵੱਧ ਜਾਨਾਂ ਜਾਂਦੀਆਂ ਹਨ ਤੇ 200 ਕਰੋੜ ਤੋਂ ਵੱਧ ਦਾ ਫ਼ਸਲਾਂ ਅਰਥਾਤ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ। ਅਮਨ ਅਰੋੜਾ ਨੇ ਕਿਹਾ ਕਿ ਬਦਕਿਸਮਤੀ ਨਾਲ ਸਰਕਾਰਾਂ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਨਹੀਂ ਲਿਆ, ਜਦਕਿ 9 ਵਸਤੂਆਂ 'ਤੇ ਲੋਕਾਂ ਕੋਲੋਂ ਕਰੋੜਾਂ ਰੁਪਏ ਦਾ ਗਊ-ਸੈਸ ਲਿਆ ਤੇ ਵਸੂਲਿਆ ਜਾ ਰਿਹਾ ਹੈ, ਜਿਸ ਨੂੰ ਗਊਆਂ ਜਾਂ ਆਵਾਰਾ ਪਸ਼ੂ ਸੰਭਾਲਣ ਦੀ ਥਾਂ ਇੱਧਰ-ਉੱਧਰ ਖ਼ੁਰਦ-ਬੁਰਦ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget