ਪੜਚੋਲ ਕਰੋ

ਮੋਦੀ ਤੋਂ ਪਹਿਲਾਂ ਮੁਰਾਰਜੀ ਦੇਸਾਈ ਨੇ ਕੀਤਾ ਸੀ 'ਧਮਾਕਾ'

ਚੰਡੀਗੜ੍ਹ: ਦੇਸ਼ ਵਿੱਚ ਵੱਡੇ ਨੋਟਾਂ 'ਤੇ ਪਹਿਲੀ ਵਾਰ ਬੈਨ ਨਹੀਂ ਲਾਇਆ ਗਿਆ। ਕਰੀਬ 38 ਸਾਲ ਪਹਿਲਾਂ ਪ੍ਰਧਾਨ ਮੰਤਰੀ ਮੋਰਾਰਜੀ ਦੇਸਾਈ ਨੇ ਇੱਕ ਹਜ਼ਾਰ, ਪੰਜ ਹਜ਼ਾਰ ਤੇ ਦਸ ਹਜ਼ਾਰ ਦੇ ਨੋਟ ਬੈਨ ਕੀਤੇ ਸੀ। ਮੋਰਾਰਜੀ ਦੇਸਾਈ ਗੁਜਰਾਤ ਤੋਂ ਸਨ। ਇਤਫਾਕ ਹੀ ਹੈ ਕਿ ਇਸ ਵਾਰ ਵੱਡੇ ਨੋਟਾਂ 'ਤੇ ਬੈਨ ਲਾਉਣ ਵਾਲੇ ਪ੍ਰਧਾਨ ਮੋਦੀ ਵੀ ਗੁਜਰਾਤ ਤੋਂ ਹੀ ਹਨ। ਮੋਰਾਰਜੀ ਦੇਸਾਈ ਦੀ ਸਰਕਾਰ ਵੇਲੇ ਆਰ.ਬੀ.ਆਈ. ਦੇ ਗਵਰਨਰ ਆਈ.ਜੀ. ਪਟੇਲ ਸਨ ਤੇ ਹੁਣ ਉਰਜਿਤ ਪਟੇਲ ਹਨ। ਫਰਕ ਸਿਰਫ ਇੰਨਾ ਹੈ ਕਿ ਦੋ ਹਜ਼ਾਰ ਦਾ ਨੋਟ ਲਿਆਉਣ ਵਾਲੇ ਮੋਦੀ ਪਹਿਲੇ ਪੀ.ਐਮ. ਬਣ ਗਏ ਹਨ। ਦੇਸਾਈ ਵੱਲੋਂ ਲਾਏ ਬੈਨ ਤੋਂ ਬਾਅਦ ਇੱਕ ਹਜ਼ਾਰ ਦੇ ਨੋਟ ਮੁੜ ਵਾਜਪਈ ਸਰਕਾਰ ਵੇਲੇ ਸ਼ੁਰੂ ਕੀਤੇ ਗਏ ਸਨ। ਪਹਿਲਾਂ ਵੀ ਵੱਡੇ ਨੋਟਾਂ ਨੂੰ ਬੈਨ ਕਰਨ ਦਾ ਫੈਸਲਾ ਕਾਲੇ ਧਨ 'ਤੇ ਰੋਕ ਲਾਉਣ ਦੇ ਮਕਸਦ ਨਾਲ ਕੀਤਾ ਗਿਆ ਸੀ। ਇਸ ਫੈਸਲੇ ਨੂੰ ਹਾਈ ਡੈਮੋਮੀਨੇਸ਼ਨ ਬੈਂਕ ਨੋਟ ਐਕਟ 1978 ਤਹਿਤ ਲਾਗੂ ਕੀਤਾ ਗਿਆ ਸੀ। ਇਸ ਕਾਨੂੰਨ ਤਹਿਤ 16 ਜਨਵਰੀ, 1978 ਨੂੰ ਵੱਡੇ ਨੋਟਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਸੀ।

ਟਾਪ ਹੈਡਲਾਈਨ

ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਕੱਲ੍ਹ ਤੋਂ ਮੌਸਮ ਰਹੇਗਾ ਡ੍ਰਾਈ; ਸਵੇਰੇ-ਸ਼ਾਮ ਤਾਪਮਾਨ 'ਚ ਠੰਡਕ ਰਹੇਗੀ

Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   

Chamkaur Sahib 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ! ਪਰਿਵਾਰ ਨੂੰ ਮਿਲਣ ਪਹੁੰਚੇ ਸਾਬਕਾ CM ਚੰਨੀ 

Punjab News : 9 ਸਾਲਾ ਬੱਚੇ ਦੇ ਕਤਲ ਮਾਮਲੇ ’ਚ ਅਦਾਲਤ ਦਾ ਵੱਡਾ ਫੈਸਲਾ ,ਪਰਿਵਾਰ ਨੇ ਰੱਖੀ ਅਜਿਹੀ ਮੰਗ, ਜਾਣੋ ਪੂਰਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਾਂਗਰਸ 'ਚ ਸਿਆਸੀ ਭੂਚਾਲ, ਨੰਦੀਗ੍ਰਾਮ ਤੋਂ ਕਾਂਗਰਸੀ ਉਮੀਦਵਾਰ ਗ੍ਰਿਫਤਾਰ, ਕਿਉਂ ਲਿਆ ਹਿਰਾਸਤ 'ਚ? ਹੋਇਆ ਵੱਡਾ ਖੁਲਾਸਾ

ਅੱਜ 19 ਸਤੰਬਰ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਕਮਰਸ਼ੀਅਲ ਅਤੇ ਘਰੇਲੂ ਗੈਸ ਦੇ ਰੇਟ
ਅੱਜ 19 ਸਤੰਬਰ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਕਮਰਸ਼ੀਅਲ ਅਤੇ ਘਰੇਲੂ ਗੈਸ ਦੇ ਰੇਟ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਕੱਲ੍ਹ ਤੋਂ ਮੌਸਮ ਰਹੇਗਾ ਡ੍ਰਾਈ; ਸਵੇਰੇ-ਸ਼ਾਮ ਤਾਪਮਾਨ 'ਚ ਠੰਡਕ ਰਹੇਗੀ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਕੱਲ੍ਹ ਤੋਂ ਮੌਸਮ ਰਹੇਗਾ ਡ੍ਰਾਈ; ਸਵੇਰੇ-ਸ਼ਾਮ ਤਾਪਮਾਨ 'ਚ ਠੰਡਕ ਰਹੇਗੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਸਤੰਬਰ 2026

 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ

Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ

 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ

Embed widget