ਪੜਚੋਲ ਕਰੋ

ਕਿਸਾਨਾਂ ਦੀ ਸਹਿਮਤੀ ਮਗਰੋਂ ਰੇਲਵੇ ਵੱਲੋਂ ਪੰਜਾਬ 'ਚ ਰੇਲ ਸੇਵਾ ਬਹਾਲ ਕਰਨ ਨੂੰ ਹਰੀ ਝੰਡੀ

ਸ਼ਨੀਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹੋਈ ਮੀਟਿੰਗ ਦੌਰਾਨ ਕਿਸਾਨਾਂ ਨੇ ਰੇਲ ਸੇਵਾ ਮੁੜ ਬਹਾਲ ਕਰਨ ਦੀ ਸਹਿਮਤੀ ਦੇ ਦਿੱਤੀ ਸੀ। ਇਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਮੰਗਲਵਾਰ ਤੋਂ ਪੰਜਾਬ 'ਚ ਰੇਲ ਸੇਵਾ ਸ਼ੁਰੂ ਹੋ ਜਾਵੇਗੀ।

ਨਵੀਂ ਦਿੱਲੀ: ਭਾਰਤੀ ਰੇਲਵੇ ਨੇ ਕਿਸਾਨਾਂ ਦੀ ਹਰੀ ਝੰਡੀ ਮਗਰੋਂ ਪੰਜਾਬ 'ਚ ਯਾਤਰੀ ਤੇ ਮਾਲ ਗੱਡੀਆਂ ਚਲਾਉਣ ਬਾਰੇ ਕਿਹਾ ਹੈ। ਰੇਲਵੇ ਨੇ ਸ਼ਨੀਵਾਰ ਕਿਹਾ ਕਿ ਉਸ ਨੂੰ ਪੰਜਾਬ 'ਚ ਪਟੜੀਆਂ ਖਾਲੀ ਹੋਣ ਬਾਰੇ ਪੰਜਾਬ ਸਰਕਾਰ ਵੱਲੋਂ ਜਾਣਕਾਰੀ ਮਿਲੀ ਹੈ। ਜਿਸ ਮਗਰੋਂ ਹੁਣ ਸੂਬੇ 'ਚ ਜਲਦ ਹੀ ਰੇਲ ਸੇਵਾਵਾਂ ਸ਼ੁਰੂ ਕੀਤੀ ਜਾਵੇਗੀ।

ਦਰਅਸਲ ਸ਼ਨੀਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹੋਈ ਮੀਟਿੰਗ ਦੌਰਾਨ ਕਿਸਾਨਾਂ ਨੇ ਰੇਲ ਸੇਵਾ ਮੁੜ ਬਹਾਲ ਕਰਨ ਦੀ ਸਹਿਮਤੀ ਦੇ ਦਿੱਤੀ ਸੀ। ਇਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਮੰਗਲਵਾਰ ਤੋਂ ਪੰਜਾਬ 'ਚ ਰੇਲ ਸੇਵਾ ਸ਼ੁਰੂ ਹੋ ਜਾਵੇਗੀ।

ਰੇਲ ਮੰਤਰਾਲੇ ਨੇ ਟਵੀਟ ਕੀਤਾ, 'ਰੇਲਵੇ ਨੂੰ ਮਾਲ ਗੱਡੀਆਂ ਤੇ ਯਾਤਰੀ ਗੱਡੀਆਂ ਦਾ ਸੰਚਾਲਨ ਮੁੜ ਤੋਂ ਸ਼ੁਰੂ ਕਰਨ ਬਾਰੇ ਪੰਜਾਬ ਸਰਕਾਰ ਤੋਂ ਜਾਣਕਾਰੀ ਮਿਲੀ ਹੈ। ਇਸ ਦੇ ਨਾਲ ਹੀ ਇਹ ਵੀ ਦੱਸਿਆ ਕਿ ਟਰੇਨਾਂ ਦੇ ਸੰਚਾਲਨ ਲਈ ਹੁਣ ਪਟੜੀਆਂ ਖਾਲੀ ਹੋ ਚੁੱਕੀਆਂ ਹਨ।

ਮੰਤਰਾਲੇ ਨੇ ਕਿਹਾ, 'ਰੇਲਵੇ ਲੋੜੀਂਦੀ ਰੱਖ-ਰਖਾਵ ਜਾਂਚ ਤੇ ਹੋਰ ਪ੍ਰੋਟੋਕੋਲ ਨੂੰ ਪੂਰਾ ਕਰਨ ਮਗਰੋਂ ਪੰਜਾਬ 'ਚ ਜਲਦ ਹੀ ਰੇਲ ਸੇਵਾ ਬਹਾਲ ਕਰਨ ਵੱਲ ਕਦਮ ਚੁੱਕੇਗਾ।'

ਕੈਪਟਨ ਦਾ ਦਾਅਵਾ: ਕੋਰੋਨਾ ਦੀ ਦੂਜੀ ਲਹਿਰ ਲਈ ਤਿਆਰ ਪੰਜਾਬ

ਟਰੰਪ ਨੇ ਨਹੀਂ ਮੰਨੀ ਹਾਰ ਪਰ Twitter ਨੇ ਕੀਤਾ ਐਲਾਨ- ਬਾਇਡਨ ਨੂੰ ਸੌਂਪਣਗੇ ਰਾਸ਼ਟਰਪਤੀ ਦਾ ਅਧਿਕਾਰਤ ਅਕਾਊਂਟ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab Debt Ranking: ਕਰਜ਼ੇ ਦੇ ਮਾਮਲੇ ‘ਚ ਪੰਜਾਬ 12ਵੇਂ ਸਥਾਨ ‘ਤੇ, ਜਾਣੋ ਸੂਬੇ ਸਿਰ ਕਿੰਨਾ ਹੈ ਕੁੱਲ ਕਰਜ਼ਾ
Punjab Debt Ranking: ਕਰਜ਼ੇ ਦੇ ਮਾਮਲੇ ‘ਚ ਪੰਜਾਬ 12ਵੇਂ ਸਥਾਨ ‘ਤੇ, ਜਾਣੋ ਸੂਬੇ ਸਿਰ ਕਿੰਨਾ ਹੈ ਕੁੱਲ ਕਰਜ਼ਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget