ਪੜਚੋਲ ਕਰੋ

ਕਰਤਾਰਪੁਰ ਜਾਣ ਲਈ ਪਾਸਪੋਰਟ ਹੋਣਾ ਜ਼ਰੂਰੀ

ਕਰਤਾਰਪੁਰ ਕੌਰੀਡੋਰ ਨੂੰ ਲੈ ਕੇ ਪਾਕਿਸਤਾਨ ਸੈਨਾ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੋਂ ਉਲਟ ਹੁਕਮ ਜਾਰੀ ਕੀਤਾ ਹੈ। ਪਾਕਿ ਸੈਨਾ ਦਾ ਹੁਕਮ ਹੈ ਕਿ ਸ਼ਰਧਾਲੂਆਂ ਕੋਲ ਪਾਸਪੋਰਟ ਹੋਣਾ ਲਾਜ਼ਮੀ ਹੈ। ਇਸ ਐਲਾਨ ਨੇ ਸ਼ਰਧਾਲੂਆਂ ‘ਚ ਦੋਚਿੱਤੀ ਪੈਦਾ ਕਰ ਦਿੱਤੀ ਹੈ ਕਿਉਂਕਿ ਕੁਝ ਦਿਨ ਪਹਿਲਾਂ ਹੀ ਇਮਰਾਨ ਖਾਨ ਨੇ ਭਾਰਤੀ ਸ਼ਰਧਾਲੂਆਂ ਨੂੰ ਪਾਸਪੋਰਟ ਵਾਲੀ ਸ਼ਰਤ ‘ਤੇ ਰਾਹਤ ਦਿੱਤੀ ਹੈ।

ਇਸਲਾਮਾਬਾਦ: ਕਰਤਾਰਪੁਰ ਕੌਰੀਡੋਰ ਨੂੰ ਲੈ ਕੇ ਪਾਕਿਸਤਾਨ ਸੈਨਾ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੋਂ ਉਲਟ ਹੁਕਮ ਜਾਰੀ ਕੀਤਾ ਹੈ। ਪਾਕਿ ਸੈਨਾ ਦਾ ਹੁਕਮ ਹੈ ਕਿ ਸ਼ਰਧਾਲੂਆਂ ਕੋਲ ਪਾਸਪੋਰਟ ਹੋਣਾ ਲਾਜ਼ਮੀ ਹੈ। ਇਸ ਐਲਾਨ ਨੇ ਸ਼ਰਧਾਲੂਆਂ ‘ਚ ਦੋਚਿੱਤੀ ਪੈਦਾ ਕਰ ਦਿੱਤੀ ਹੈ ਕਿਉਂਕਿ ਕੁਝ ਦਿਨ ਪਹਿਲਾਂ ਹੀ ਇਮਰਾਨ ਖਾਨ ਨੇ ਭਾਰਤੀ ਸ਼ਰਧਾਲੂਆਂ ਨੂੰ ਪਾਸਪੋਰਟ ਵਾਲੀ ਸ਼ਰਤ ‘ਤੇ ਰਾਹਤ ਦਿੱਤੀ ਹੈ। ਭਾਰਤ ਨੇ ਇਸ ਮੁੱਦੇ ‘ਤੇ ਹੁਣ ਪਾਕਿ ਸਰਕਾਰ ਨੂੰ ਸਿੱਧੇ ਤੌਰ ‘ਤੇ ਪੁੱਛਿਆ ਹੈ ਕਿ ਕੀ ਭਾਰਤੀ ਸ਼ਰਧਾਲੂਆਂ ਨੂੰ ਪਾਸਪੋਰਟ ਦੀ ਲੋੜ ਹੈ ਜਾਂ ਨਹੀਂ। ਆਈਐਸਪੀਆਰ ਦੇ ਮੁਖੀ ਮੇਜਰ ਜਨਰਲ ਆਸਿਫ ਗ਼ਫੂਰ ਨੇ ਕਿਹਾ, "ਭਾਰਤੀ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਕਰਤਾਰਪੁਰ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਦੇ ਦਰਸ਼ਨ ਲਈ ਪਾਸਪੋਰਟ ਦੀ ਜ਼ਰੂਰਤ ਪਵੇਗੀ, ਜਿਸ ਦਾ ਉਦਘਾਟਨ ਸ਼ਨੀਵਾਰ ਨੂੰ ਸਿੱਖ ਧਰਮ ਦੇ ਬਾਨੀ, ਬਾਬਾ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਵਸ ਹੋਣਾ ਹੈ।" ਡਾਨ ਨਿਊਜ਼ ਨੇ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨਜ਼ ਦੇ ਡਾਇਰੈਕਟਰ ਜਨਰਲ ਨੂੰ ਮਿਲਟਰੀ ਦੇ ਮੀਡੀਆ ਵਿੰਗ ਨੇ ਬੁੱਧਵਾਰ ਨੂੰ ਕਿਹਾ, "ਜਿਵੇਂ ਕਿ ਸਾਡੇ ਕੋਲ ਇੱਕ ਸੁਰੱਖਿਆ ਲਿੰਕ ਹੈ, ਪਾਸਪੋਰਟ 'ਤੇ ਪਰਮਿਟ ਦੇ ਅਧਾਰ 'ਤੇ ਪਛਾਣ ਕਰ ਦਾਖਲਾ ਹੋਣਾ ਕਾਨੂੰਨੀ ਹੋਵੇਗਾ। ਸੁਰੱਖਿਆ ਜਾਂ ਪ੍ਰਭੂਸੱਤਾ 'ਤੇ ਕੋਈ ਸਮਝੌਤਾ ਨਹੀਂ ਹੋਵੇਗਾ।"ਕਰਤਾਰਪੁਰ ਕੌਰੀਡੋਰ

ਟਾਪ ਹੈਡਲਾਈਨ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget