ਪੜਚੋਲ ਕਰੋ

ਪਾਕਿਸਤਾਨ 'ਚ ਫਸੇ ਭਾਰਤੀਆਂ ਦੀ ਵਤਨ ਵਾਪਸੀ ਜਾਰੀ

ਇਸ ਲਈ ਅੱਜ 250 ਅਤੇ ਕੱਲ੍ਹ ਦੇ ਬਾਕੀ 46 ਨਾਗਰਿਕਾਂ ਸਮੇਤ ਕੁੱਲ 296 ਭਾਰਤੀਆਂ ਦੀ ਅੱਜ ਵਤਨ ਵਾਪਸੀ ਹੋਈ।

ਅਟਾਰੀ: ਲੌਕਡਾਊਨ ਦੇ ਕਾਰਨ ਪਾਕਿਸਤਾਨ ਦੇ ਵਿੱਚ ਫਸੇ ਭਾਰਤੀਆਂ ਦੀ ਵਤਨ ਵਾਪਸੀ ਅੱਜ ਵੀ ਜਾਰੀ ਰਹੀ।ਜ਼ਿਕਰਯੋਗ ਹੈ ਕਿ ਕੱਲ੍ਹ 250 ਨਾਗਰਿਕ ਪਾਕਿਸਤਾਨ ਤੋਂ ਆਉਣ ਦੀ ਬਜਾਏ 204 ਨਾਗਰਿਕ ਹੀ ਭਾਰਤ ਪਰਤੇ ਸਨ। ਪੰਜਾਬ 'ਚ ਕੋਰੋਨਾ ਬੇਲਗਾਮ: ਮੁੜ ਲੌਕਡਾਊਨ ਦੀ ਤਿਆਰੀ, ਹੁਣ ਇੱਥੇ-ਇੱਥੇ ਹੋਏਗੀ ਸਖਤੀ ਇਸ ਲਈ ਅੱਜ 250 ਅਤੇ ਕੱਲ੍ਹ ਦੇ ਬਾਕੀ 46 ਨਾਗਰਿਕਾਂ ਸਮੇਤ ਕੁੱਲ 296 ਭਾਰਤੀਆਂ ਦੀ ਅੱਜ ਵਤਨ ਵਾਪਸੀ ਹੋਈ।ਭਾਰਤ ਆਉਣ ਵਾਲੇ ਜੰਮੂ ਕਸ਼ਮੀਰ ਦੇ ਵਾਸੀਆਂ ਨੂੰ ਉਨ੍ਹਾਂ ਦੇ ਸੂਬੇ ਉਥੋਂ ਆਈਆਂ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਜਾਵੇਗਾ ਜਿੱਥੇ ਉਨ੍ਹਾਂ ਨੂੰ ਕੁਆਰੰਟੀਨ ਕੀਤਾ ਜਾਵੇਗਾ। ਪਰ ਮਹਾਰਾਸ਼ਟਰ ਅਤੇ ਗੁਜਰਾਤ ਦੇ ਨਾਗਰਿਕਾਂ ਨੂੰ ਅੰਮ੍ਰਿਤਸਰ 'ਚ ਹੀ ਕੁਆਰੰਟੀਨ ਕੀਤਾ ਜਾਵੇਗਾ। ਪਾਕਿਸਤਾਨ 'ਚ ਫਸੇ ਭਾਰਤੀਆਂ ਦੀ ਵਤਨ ਵਾਪਸੀ ਜਾਰੀਚੀਨ ਨੇ ਮੁੜ ਲਿਆ ਭਾਰਤ ਨਾਲ ਪੁੱਠਾ ਪੰਗਾ, ਭਾਰਤੀ ਫੌਜ ਨੇ ਵੀ ਕਮਰ ਕੱਸੀ ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget