ਪੜਚੋਲ ਕਰੋ

ਪਾਕਿਸਤਾਨ 'ਚ ਫਸੇ ਭਾਰਤੀਆਂ ਦੀ ਵਤਨ ਵਾਪਸੀ

ਭਾਰਤ ਸਰਕਾਰ ਵੱਲੋਂ ਇਸ ਲਈ ਬਕਾਇਦਾ ਤੌਰ ਤੇ ਪਾਕਿਸਤਾਨ ਦੇ ਨਾਲ ਤਾਲਮੇਲ ਕਰਕੇ 25 ਤੋਂ 27 ਜੂਨ ਤੱਕ ਭਾਰਤੀ ਨਾਗਰਿਕਾਂ ਨੂੰ ਭਾਰਤ ਵਾਪਸ ਪਰਤਣ ਦੀ ਵਿਸ਼ੇਸ਼ ਇਜਾਜ਼ਤ ਦਿੱਤੀ ਗਈ ਹੈ।

ਗਗਨਦੀਪ ਸ਼ਰਮਾ ਅਟਾਰੀ: ਕੋਰੋਨਾਵਾਇਰਸ ਕਾਰਨ ਪਾਕਿਸਤਾਨ ਵਿੱਚ ਫਸੇ ਹੋਏ ਭਾਰਤੀ ਨਾਗਰਿਕ ਅੱਜ ਤੋਂ ਭਾਰਤ ਵਾਪਸ ਪਰਤਣੇ ਸ਼ੁਰੂ ਹੋ ਜਾਣਗੇ। ਭਾਰਤ ਸਰਕਾਰ ਵੱਲੋਂ ਇਸ ਲਈ ਬਕਾਇਦਾ ਤੌਰ ਤੇ ਪਾਕਿਸਤਾਨ ਦੇ ਨਾਲ ਤਾਲਮੇਲ ਕਰਕੇ 25 ਤੋਂ 27 ਜੂਨ ਤੱਕ ਭਾਰਤੀ ਨਾਗਰਿਕਾਂ ਨੂੰ ਭਾਰਤ ਵਾਪਸ ਪਰਤਣ ਦੀ ਵਿਸ਼ੇਸ਼ ਇਜਾਜ਼ਤ ਦਿੱਤੀ ਗਈ ਹੈ। ਅੱਜ 250 ਭਾਰਤੀ ਨਾਗਰਿਕ ਪਾਕਿਸਤਾਨ ਤੋਂ ਭਾਰਤ ਪਰਤਣਗੇ ਜਦਕਿ ਸ਼ੁੱਕਰਵਾਰ ਨੂੰ ਵੀ 250 ਭਾਰਤੀ ਨਾਗਰਿਕਾਂ ਦੀ ਵਤਨ ਵਾਪਸੀ ਹੋਵੇਗੀ। ਇਸ ਤੋਂ ਬਾਅਦ ਬਾਕੀ 248 ਭਾਰਤੀ ਨਾਗਰਿਕ ਸ਼ਨੀਵਾਰ ਨੂੰ ਭਾਰਤ ਆਉਣਗੇ। ਇਨ੍ਹਾਂ ਭਾਰਤੀ ਨਾਗਰਿਕਾਂ ਵਿੱਚੋਂ 402 ਜੰਮੂ ਕਸ਼ਮੀਰ ਸੂਬੇ ਦੇ ਵਿਦਿਆਰਥੀ ਹਨ। ਜਦਕਿ ਬਾਕੀ ਭਾਰਤ ਦੇ ਵੱਖ ਵੱਖ ਸੂਬਿਆਂ ਦੇ ਸ਼ਰਧਾਲੂ ਹਨ। ਐਪਲ ਨੇ iOs 14 ਦਾ ਕੀਤਾ ਐਲਾਨ, ਇਹ ਸਭ ਕੁਝ ਹੋਵੇਗਾ ਨਵਾਂ
  • ਗੁਜਰਾਤ-70
  • ਮਹਾਰਾਸ਼ਟਰ-61
  • ਉਤਰ ਪ੍ਰਦੇਸ਼ -46
  • ਪੰਜਾਬ-36
  • ਰਾਜਸਥਾਨ-38
  • ਦਿੱਲੀ-26
  • ਮੱਧ ਪ੍ਰਦੇਸ਼-15
  • ਹਰਿਆਣਾ-14
  • ਤੇਲੰਗਾਨਾ-11
  • ਕਰਨਾਟਕ-6
  • ਚੰਡੀਗੜ੍ਹ-6
  • ਛਤੀਸਗੜ੍ਹ-5
  • ਤਾਮਿਲਨਾਡੂ-4
  • ਪੱਛਮੀ ਬੰਗਾਲ-3
  • ਹਿਮਾਚਲ ਪ੍ਰਦੇਸ਼-2
  • ਉਤਰਾਖੰਡ-2
  • ਬਿਹਾਰ-1
ਕਸ਼ਮੀਰੀ ਵਿਦਿਆਰਥੀ ਸਿੱਧਾ ਆਪਣੇ ਸੂਬੇ ਨੂੰ ਪਰਤ ਜਾਣਗੇ ਜਦਕਿ ਬਾਕੀਆਂ ਨੂੰ ਅੰਮ੍ਰਿਤਸਰ 'ਚ ਕੁਆਰੰਟੀਨ ਕੀਤਾ ਜਾਵੇਗਾ।ਛੇ ਡਾਕਟਰਾਂ ਦੀ ਟੀਮ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਨਾਗਰਿਕਾਂ ਦੀ ਮੁੱਢਲੀ ਜਾਂਚ ਲਈ ਪਹਿਲਾਂ ਹੀ ਤਾਇਨਾਤ ਕੀਤੀ ਗਈ ਹੈ। ਇੱਥੇ ਜ਼ਿਕਰਯੋਗ ਗੱਲ ਇਹ ਹੈ ਕਿ ਇਸ ਤੋਂ ਪਹਿਲਾਂ ਭਾਰਤ ਨੇ 27 ਮਈ ਨੂੰ 179 ਪਾਕਿਸਤਾਨੀ ਨਾਗਰਿਕ ਪਾਕਿਸਤਾਨ ਭੇਜੇ ਸਨ।ਤੁਹਾਨੂੰ ਦਸ ਦੇਈਏ ਕਿ ਭਾਰਤ ਵੱਲੋਂ 14 ਮਾਰਚ ਨੂੰ ਕੋਰੋਨਾਵਾਇਰਸ ਦੇ ਕਾਰਨ ਕ੍ਰਾਸ ਬਾਰਡਰ ਮੂਵਮੈਂਟ ਬੰਦ ਕਰ ਦਿੱਤੀ ਗਈ ਸੀ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget