ਪੜਚੋਲ ਕਰੋ

India vs Canada: ਨਿੱਝਰ ਦੇ ਕਤਲ ਪਿੱਛੇ ਜੁੜਿਆ ਭਾਰਤ ਦਾ ਨਾਂਅ, ਦੋਵਾਂ ਦੇਸ਼ਾਂ ਵਿਚਾਲੇ ਛਿੜੀ 'ਸ਼ਬਦੀ ਜੰਗ', ਜਾਣੋ ਹੁਣ ਤੱਕ ਕੀ ਹੋਇਆ

India vs Canada: ਅੱਜ ਸਾਨੂੰ ਭਾਰਤੀ ਸਰਕਾਰ ਦੇ ਏਜੰਟਾਂ ਵੱਲੋਂ ਕੈਨੇਡਾ ਦੀ ਧਰਤੀ ਉੱਤੇ ਕੈਨੇਡਾ ਦੇ ਵਸਨੀਕ ਹਰਦੀਪ ਸਿੰਘ ਨਿੱਝਰ ਦੇ ਕਤਲ ਬਾਰੇ ਪਤਾ ਲੱਗਾ ਹੈ ਸਾਰੇ ਕੈਨੇਡਾ ਦੇ ਨਾਗਰਿਕਾਂ ਲਈ, ਇਹ ਮੇਰੀ ਸੌਂਹ ਹੈ, ਮੈ ਨਿਆਂ ਪ੍ਰਾਪਤੀ ਲਈ ਕੋਈ ਕਸਰ ਨਹੀਂ ਛੱਡਾਂਗਾ

India vs Canada:  ਭਾਰਤ ਤੇ ਕੈਨੇਡਾ ਵਿਚਾਲੇ ਤਣਾਅ ਵਧ ਗਿਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦੇ ਹੱਥ ਬਾਰੇ ਦਾਅਵਾ ਕਰਨ ਮਗਰੋਂ ਦੁਨੀਆ ਭਰ ਵਿੱਚ ਇਸਦੀ ਚਰਚਾ ਛਿੜ ਗਈ ਹੈ। ਇਸ ਨੂੰ ਲੈ ਕੇ ਵੱਖੋ-ਵੱਖ ਲੀਡਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਬਿਆਨ ਤੋਂ ਬਾਅਦ ਕੈਨੇਡਾ ਦੀ ਨਿਊ ਡੈਮੋਕ੍ਰੈਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਸਾਨੂੰ ਭਾਰਤੀ ਸਰਕਾਰ ਦੇ ਏਜੰਟਾਂ ਵੱਲੋਂ ਕੈਨੇਡਾ ਦੀ ਧਰਤੀ ਉੱਤੇ ਕੈਨੇਡਾ ਦੇ ਵਸਨੀਕ ਹਰਦੀਪ ਸਿੰਘ ਨਿੱਝਰ ਦੇ ਕਤਲ ਬਾਰੇ ਪਤਾ ਲੱਗਾ ਹੈ ਸਾਰੇ ਕੈਨੇਡਾ ਦੇ ਨਾਗਰਿਕਾਂ ਲਈ, ਇਹ ਮੇਰੀ ਸੌਂਹ ਹੈ, ਮੈ ਨਿਆਂ ਪ੍ਰਾਪਤੀ ਲਈ ਕੋਈ ਕਸਰ ਨਹੀਂ ਛੱਡਾਂਗਾ, ਜਿਸ ਵਿੱਚ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਵਾਬਦੇਹੀ ਵੀ ਸ਼ਾਮਲ ਹੈ।

ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਆਪਣੇ ਅਧਿਕਾਰਕ ਸੋਸ਼ਲ ਮੀਡੀਆ ਖਾਤੇ ਉੱਤੇ ਲਿਖਿਆ ਗਿਆ ਹੈ ਕਿ ਸਿਮਰਨਜੀਤ ਸਿੰਘ ਨੇ ਜਿਸ ਗੱਲ ਬਾਰੇ ਡਰ ਜ਼ਾਹਿਰ ਕੀਤਾ ਅਤੇ ਭਾਰਤੀ ਸੰਸਦ ਵਿੱਚ ਜਿਸ ਮੁੱਦੇ ਨੂੰ ਚੁੱਕਿਆ ਸੀ, ਉਸ ਬਾਰੇ ਹੁਣ ਆਖ਼ਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡੀਅਨ ਖ਼ੁਫੀਆ ਏਜੰਸੀਆਂ ਦਾ ਇਹ ਮੰਨਣਾ ਹੈ ਕਿ ਭਾਰਤੀ ਸਟੇਟ ਹਰਦੀਪ ਸਿੰਘ ਨਿੱਝਰ ਦੇ ਗੈਰ-ਕਾਨੂੰਨੀ ਕਤਲ ਵਿੱਚ ਸ਼ਾਮਲ ਸੀ।

ਜ਼ਿਕਰ ਕਰ ਦਈਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਟਾਵਾ ਦੇ ਹਾਊਸ ਆਫ ਕਾਮਨਜ਼ ਵਿੱਚ ਭਾਰਤ ਸਰਕਾਰ ਅਤੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸਬੰਧ ਵਿੱਚ ਬਿਆਨ ਦਿੱਤਾ ਹੈ । ਜਸਟਿਨ ਟਰੂਡੋ ਨੇ ਦੋਸ਼ ਲਾਇਆ ਕਿ ਭਾਰਤ ਸਰਕਾਰ ਦੇ ਏਜੰਟਾਂ ਨੇ ਜੂਨ ਮਹੀਨੇ ਵਿੱਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਿੱਖ ਭਾਈਚਾਰੇ ਦੇ ਆਗੂ ਹਰਦੀਪ ਸਿੰਘ ਨਿੱਝਰ ਦਾ ਕਤਲ ਕਰ ਦਿੱਤਾ ਸੀ। ਕੈਨੇਡੀਅਨ ਏਜੰਸੀਆਂ ਇਸ ਦੀ ਜਾਂਚ ਕਰ ਰਹੀਆਂ ਹਨ।

ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਜਾਰੀ ਕੀਤੇ ਗਏ ਬਿਆਨ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਨੂੰ ਸਖਤ ਜਵਾਬ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਦੋਸ਼ਾਂ ਨੂੰ ਬੇਤੁਕਾ ਤੇ ਪ੍ਰੇਰਿਤ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਅੱਜ ਤਲਬ ਕੀਤਾ ਗਿਆ ਤੇ ਭਾਰਤ ਵਿੱਚ ਸਥਿਤ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦੇ ਭਾਰਤ ਸਰਕਾਰ ਦੇ ਫੈਸਲੇ ਬਾਰੇ ਜਾਣਕਾਰੀ ਦਿੱਤੀ ਗਈ। ਸਬੰਧਤ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਵਿੱਚ ਭਾਰਤ ਛੱਡਣ ਲਈ ਕਿਹਾ ਗਿਆ ਹੈ। 

ਜ਼ਿਕਰ ਕਰ ਦਈਏ ਕਿ ਪਾਬੰਦੀਸ਼ੁਦਾ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਮੁਖੀ ਹਰਦੀਪ ਸਿੰਘ ਨਿੱਝਰ ਦਾ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਪੱਛਮੀ ਕੈਨੇਡਾ ਦੇ ਸੂਬੇ ਸਰੀ ਵਿੱਚ ਇੱਕ ਗੁਰਦੁਆਰਾ ਸਾਹਿਬ  ਦੇ ਬਾਹਰ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ ਜਿਸ ਤੋਂ ਬਾਅਦ ਲਗਾਤਾਰ ਇਸ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਦੱਸਿਆ ਜਾ ਰਿਹਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Power Cut In Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਐਕਸ ਨੇ ਨੋਟਿਸ ਭੇਜ ਕੇ ਅੰਬੇਡਕਰ ਨਾਲ ਜੁੜੇ ਪੋਸਟ ਹਟਾਉਣ ਦਾ ਬਣਾਇਆ ਦਬਾਅ, ਕਾਂਗਰਸ ਨੇ ਕੀਤੀ ਆਹ ਮੰਗ
ਐਕਸ ਨੇ ਨੋਟਿਸ ਭੇਜ ਕੇ ਅੰਬੇਡਕਰ ਨਾਲ ਜੁੜੇ ਪੋਸਟ ਹਟਾਉਣ ਦਾ ਬਣਾਇਆ ਦਬਾਅ, ਕਾਂਗਰਸ ਨੇ ਕੀਤੀ ਆਹ ਮੰਗ
Punjab News: ਸਰਕਾਰੀ ਮੁਲਾਜ਼ਮਾਂ ਲਈ ਰਾਹਤ ਭਰੀ ਖਬਰ, ਪੰਜਾਬ ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
Punjab News: ਸਰਕਾਰੀ ਮੁਲਾਜ਼ਮਾਂ ਲਈ ਰਾਹਤ ਭਰੀ ਖਬਰ, ਪੰਜਾਬ ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਪੰਜ ਅੱਤਵਾਦੀ ਢੇਰ,  2 ਸੁਰੱਖਿਆ ਬਲ ਜ਼ਖ਼ਮੀ
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਪੰਜ ਅੱਤਵਾਦੀ ਢੇਰ, 2 ਸੁਰੱਖਿਆ ਬਲ ਜ਼ਖ਼ਮੀ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Power Cut In Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਐਕਸ ਨੇ ਨੋਟਿਸ ਭੇਜ ਕੇ ਅੰਬੇਡਕਰ ਨਾਲ ਜੁੜੇ ਪੋਸਟ ਹਟਾਉਣ ਦਾ ਬਣਾਇਆ ਦਬਾਅ, ਕਾਂਗਰਸ ਨੇ ਕੀਤੀ ਆਹ ਮੰਗ
ਐਕਸ ਨੇ ਨੋਟਿਸ ਭੇਜ ਕੇ ਅੰਬੇਡਕਰ ਨਾਲ ਜੁੜੇ ਪੋਸਟ ਹਟਾਉਣ ਦਾ ਬਣਾਇਆ ਦਬਾਅ, ਕਾਂਗਰਸ ਨੇ ਕੀਤੀ ਆਹ ਮੰਗ
Punjab News: ਸਰਕਾਰੀ ਮੁਲਾਜ਼ਮਾਂ ਲਈ ਰਾਹਤ ਭਰੀ ਖਬਰ, ਪੰਜਾਬ ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
Punjab News: ਸਰਕਾਰੀ ਮੁਲਾਜ਼ਮਾਂ ਲਈ ਰਾਹਤ ਭਰੀ ਖਬਰ, ਪੰਜਾਬ ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਪੰਜ ਅੱਤਵਾਦੀ ਢੇਰ,  2 ਸੁਰੱਖਿਆ ਬਲ ਜ਼ਖ਼ਮੀ
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਪੰਜ ਅੱਤਵਾਦੀ ਢੇਰ, 2 ਸੁਰੱਖਿਆ ਬਲ ਜ਼ਖ਼ਮੀ
Winter Vacation: ਸਕੂਲਾਂ 'ਚ 15 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਇਸ ਵਾਰ ਕਿਉਂ ਖਾਸ ? ਵਿਦਿਆਰਥੀਆਂ ਸਣੇ ਅਧਿਆਪਕਾਂ ਨੂੰ ਲਾਭ...
ਸਕੂਲਾਂ 'ਚ 15 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਇਸ ਵਾਰ ਕਿਉਂ ਖਾਸ ? ਵਿਦਿਆਰਥੀਆਂ ਸਣੇ ਅਧਿਆਪਕਾਂ ਨੂੰ ਲਾਭ...
NIA Raid: ਇਨ੍ਹਾਂ ਚਾਰ ਸੂਬਿਆਂ 'ਚ NIA ਨੇ ਮਾਰਿਆ ਛਾਪਾ, ਜਾਂਚ ਟੀਮ ਨੇ ਇੰਝ ਪਾਈਆਂ ਭਾਜੜਾਂ; 315 ਰਾਈਫਲਾਂ ਸਣੇ ਕਈ...
ਇਨ੍ਹਾਂ ਚਾਰ ਸੂਬਿਆਂ 'ਚ NIA ਨੇ ਮਾਰਿਆ ਛਾਪਾ, ਜਾਂਚ ਟੀਮ ਨੇ ਇੰਝ ਪਾਈਆਂ ਭਾਜੜਾਂ; 315 ਰਾਈਫਲਾਂ ਸਣੇ ਕਈ...
JPC for One Nation One Election: ਵਨ ਨੇਸ਼ਨ, ਵਨ ਇਲੈਕਸ਼ਨ 'ਤੇ ਕੇਂਦਰ ਨੇ ਬਣਾਈ JPC, ਪ੍ਰਿਅੰਕਾ ਗਾਂਧੀ, ਅਨੁਰਾਗ ਠਾਕੁਰ ਸਣੇ 31 ਸੰਸਦ ਮੈਂਬਰ ਕਰਨਗੇ ਵਿਚਾਰ
JPC for One Nation One Election: ਵਨ ਨੇਸ਼ਨ, ਵਨ ਇਲੈਕਸ਼ਨ 'ਤੇ ਕੇਂਦਰ ਨੇ ਬਣਾਈ JPC, ਪ੍ਰਿਅੰਕਾ ਗਾਂਧੀ, ਅਨੁਰਾਗ ਠਾਕੁਰ ਸਣੇ 31 ਸੰਸਦ ਮੈਂਬਰ ਕਰਨਗੇ ਵਿਚਾਰ
IMD Alert: ਇਨ੍ਹਾਂ ਇਲਾਕਿਆਂ 'ਚ ਲੌਕਡਾਊਨ ਦੇ ਹਾਲਾਤ! ਪ੍ਰਸ਼ਾਸਨ ਨੇ ਲੋਕਾਂ ਨੂੰ ਰਾਸ਼ਨ ਸਟੋਰ ਕਰਨ ਲਈ ਕਿਹਾ, ਜਾਣੋ ਕਿਉਂ ?
ਇਨ੍ਹਾਂ ਇਲਾਕਿਆਂ 'ਚ ਲੌਕਡਾਊਨ ਦੇ ਹਾਲਾਤ! ਪ੍ਰਸ਼ਾਸਨ ਨੇ ਲੋਕਾਂ ਨੂੰ ਰਾਸ਼ਨ ਸਟੋਰ ਕਰਨ ਲਈ ਕਿਹਾ, ਜਾਣੋ ਕਿਉਂ ?
Embed widget