ਪੜਚੋਲ ਕਰੋ

ਭਾਰਤ-ਪਾਕਿ ਜੰਗ ਦੇ ਖਿਲਾਫ ਕੈਪਟਨ

ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਪ੍ਰਧਾਨ ਪਾਕਿਸਤਾਨ ਨਾਲ ਜੰਗ ਦੇ ਹੱਕ ਵਿੱਚ ਨਹੀਂ। ਕੈਪਟਨ ਨੇ ਕਿਹਾ ਹੈ ਕਿ ਉਹ ਭਾਰਤ-ਪਾਕਿ ਜੰਗ ਦੇ ਹੱਕ ਵਿੱਚ ਨਹੀਂ ਕਿਉਂਕਿ ਜੇਕਰ ਜੰਗ ਲੱਗਦੀ ਹੈ ਤਾਂ ਸਭ ਤੋਂ ਵੱਧ ਨੁਕਸਾਨ ਪੰਜਾਬ ਦੇ ਲੋਕਾਂ ਦਾ ਹੋਵੇਗਾ। ਉਨ੍ਹਾਂ ਇਹ ਮੰਗ ਕੀਤੀ ਕਿ ਜੰਗ ਇਸ ਮਸਲੇ ਦਾ ਹਾਲ ਨਹੀਂ ਪਰ ਭਾਰਤ ਸਰਕਾਰ ਤੇ ਭਾਰਤੀ ਫੌਜ ਨੂੰ ਪਾਕਿਸਤਾਨ ਨੂੰ ਕਰਾਰਾ ਜਵਾਬ ਜ਼ਰੂਰ ਦੇਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਅੱਜ ਅਟਾਰੀ ਹਲਕੇ ਦੇ ਮਹਾਵਾ ਪਿੰਡ ਨੇੜੇ ਡਿਫੈਂਸ ਡਰੇਨ ਵਿੱਚ ਡਿੱਗੀ ਸਕੂਲ ਬੱਸ ਹਾਦਸੇ ਵਿੱਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨਾਲ ਦੁਖ ਸਾਂਝਾ ਕਰਨ ਲਈ ਪਹੁੰਚੇ ਸਨ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਦੁਖ ਸਾਂਝਾ ਕਾਰਨ ਤੋਂ ਬਾਅਦ ਕਿਹਾ ਕਿ ਸਰਹੱਦੀ ਇਲਾਕੇ ਦੇ ਪੁਲਾਂ ਦੀ ਹਾਲਤ ਬਹੁਤ ਖਸਤਾ ਹੈ। ਇਹ ਪੁਲ ਡਿਫੈਂਸ ਮਹਿਕਮੇ ਅਧੀਨ ਆਉਂਦੇ ਹਨ। ਉਹ ਜਲਦ ਹੀ ਆਰਮੀ ਕਮਾਂਡਰ ਨੂੰ ਚਿੱਠੀ ਲਿਖ ਕੇ ਮੰਗ ਕਰਨਗੇ ਕਿ ਇਨ੍ਹਾਂ ਸਾਰੇ ਪੁਲਾਂ ਦੀ ਜਲਦ ਹੀ ਮੁਰਮੰਤ ਕਰਕੇ ਇਨ੍ਹਾਂ ਨੂੰ ਦਰੁਸਤ ਕਰਵਾਉਣ। ਕੈਪਟਨ ਨੇ ਸਕੂਲ ਬੱਸ ਹਾਦਸੇ ਦੇ ਮਾਮਲੇ ਦੀ ਜਾਂਚ ਕਰਕੇ ਇਸ ਮਾਮਲੇ ਵਿੱਚ ਸਾਰੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜਿੱਥੇ ਗੱਡੀ ਦਾ ਡਰਾਈਵਰ ਜ਼ਿੰਮੇਵਾਰ ਹੈ, ਉੱਥੇ ਹੀ ਸਕੂਲ ਮੈਨੇਜਮੈਂਟ ਵੀ ਜਿੰਮੇਵਾਰ ਹੈ ਕਿਉਂਕਿ ਜੇਕਰ ਸਕੂਲ ਦੇ ਬੱਚਿਆਂ ਲਈ ਗੱਡੀਆਂ ਦੇਣ ਵਾਲਾ ਠੇਕੇਦਾਰ ਬੱਚਿਆਂ ਨੂੰ ਪੁਰਾਣੀਆਂ ਗੱਡੀਆਂ ਵਿੱਚ ਬੈਠਣ ਲਈ ਮਜਬੂਰ ਕਰਦਾ ਸੀ ਤਾਂ ਸਕੂਲ ਪ੍ਰਸ਼ਾਸਨ ਨੇ ਉਸ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ।

ਟਾਪ ਹੈਡਲਾਈਨ

ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ

ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ

ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

Embed widget