ਪੜਚੋਲ ਕਰੋ

ਕੌਮਾਂਤਰੀ ਬੱਸਾਂ ਅਜੇ ਵੀ ਦੇ ਰਹੀਆਂ ਭਾਰਤ-ਪਾਕਿ ਵਿਚਾਲੇ ਦੋਸਤੀ ਦਾ ਸੁਨੇਹਾ

ਗਗਨਦੀਪ ਸ਼ਰਮਾ ਅੰਮ੍ਰਿਤਸਰ: ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਾਲੇ ਚੱਲਦੀਆਂ ਅੰਤਰਰਾਸ਼ਟਰੀ ਬੱਸਾਂ ਦੀ ਸੁਰੱਖਿਆ ਵੀ ਪੰਜਾਬ ਪੁਲਿਸ ਨੇ ਵਧਾ ਦਿੱਤੀ ਹੈ। ਇਨ੍ਹਾਂ ਦੀ ਸੁਰੱਖਿਆ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਹਾਲਾਂਕਿ ਪੁਲਿਸ ਅਧਿਕਾਰੀ ਇਸ ਮੁੱਦੇ 'ਤੇ ਖੁੱਲ੍ਹ ਕੇ ਗੱਲ ਨਹੀਂ ਕਰ ਰਹੇ ਪਰ ਫਿਰ ਵੀ ਸੁਰੱਖਿਆ ਪੱਖੋਂ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਭਾਰਤ ਤੇ ਪਾਕਿਸਤਾਨ ਵਿਚਾਲੇ ਦੋਸਤੀ ਦੇ ਸੁਨੇਹੇ ਦਿੰਦੀਆਂ ਇਹ ਬੱਸਾਂ ਹਫਤੇ ਵਿੱਚ ਚਾਰ ਵਾਰ ਅੰਮ੍ਰਿਤਸਰ ਤੋਂ ਲਾਹੌਰ ਤੇ ਅੰਮ੍ਰਿਤਸਰ ਤੋਂ ਨਨਕਾਣਾ ਸਾਹਿਬ ਚੱਲਦੀਆਂ ਹਨ। ਮੰਗਲਵਾਰ ਤੋਂ ਇੱਕ ਬੱਸ ਅੰਮ੍ਰਿਤਸਰ ਤੋਂ ਲਾਹੌਰ ਜਾਂਦੀ ਹੈ। ਇਸੇ ਦਿਨ ਹੀ ਲਾਹੌਰ ਤੋਂ ਇੱਕ ਬੱਸ ਅੰਮ੍ਰਿਤਸਰ ਆਉਂਦੀ ਹੈ। ਇਸੇ ਤਰ੍ਹਾਂ ਮੰਗਲਵਾਰ ਨੂੰ ਇਹ ਬੱਸਾਂ ਦੁਬਾਰਾ ਇਨ੍ਹਾਂ ਰੂਟਾਂ 'ਤੇ ਚਲਦੀਆਂ ਹਨ ਤੇ ਆਪਣੇ-ਆਪਣੇ ਦੇਸ਼ਾਂ ਨੂੰ ਪਰਤ ਆਉਂਦੀਆਂ ਹਨ। ਇਸ ਤੋਂ ਇਲਾਵਾ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਤੋਂ ਨਨਕਾਣਾ ਸਾਹਿਬ ਤੇ ਨਨਕਾਣਾ ਸਾਹਿਬ ਤੋਂ ਅੰਮ੍ਰਿਤਸਰ ਨੂੰ ਬੱਸ ਚੱਲਦੀ ਹੈ। ਸ਼ਨੀਵਾਰ ਨੂੰ ਇਹ ਬੱਸਾਂ ਆਪਣੇ-ਆਪਣੇ ਦੇਸ਼ਾਂ ਨੂੰ ਪਰਤ ਜਾਂਦੀਆਂ ਹਨ। ਇਸ ਤੋਂ ਇਲਾਵਾ ਦਿੱਲੀ ਤੋਂ ਲਾਹੌਰ ਲਈ ਵੀ ਇੱਕ ਬੱਸ ਚੱਲਦੀ ਹੈ। ਭਾਰਤ ਸਰਕਾਰ ਵੱਲੋਂ ਇਨ੍ਹਾਂ ਨੂੰ ਪੁਖਤਾ ਸੁਰੱਖਿਆ ਦਿੱਤੀ ਜਾਂਦੀ ਹੈ ਤੇ ਬਕਾਇਦਾ ਪਾਇਲਟ ਤੇ ਸਕੌਟ ਜਿਪਸੀਆਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮ ਇਨ੍ਹਾਂ ਦੀ ਸੁਰੱਖਿਆ ਕਰਦੇ ਹਨ। ਅੰਮ੍ਰਿਤਸਰ ਤੋਂ ਚੱਲਣ ਵਾਲੀਆਂ ਬੱਸਾਂ ਦਾ ਟਰਮੀਨਲ ਅੰਮ੍ਰਿਤਸਰ ਦੀ ਮਾਲ ਮੰਡੀ ਵਿਖੇ ਬਣਾਇਆ ਗਿਆ ਹੈ। ਇਸ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਅੰਮ੍ਰਿਤਸਰ ਪੁਲਿਸ ਕੋਲ ਹੈ। ਪੁਲਵਾਮਾ ਹਮਲੇ ਤੋਂ ਬਾਅਦ ਇਸ ਦੀ ਸੁਰੱਖਿਆ ਵੀ ਵਧਾ ਦਿੱਤਾ ਗਈ ਹੈ। ਹਾਲਾਂਕਿ ਪੁਲਿਸ ਅਧਿਕਾਰੀ ਇਸ ਬਾਰੇ ਕੋਈ ਬਹੁਤੀ ਗੱਲ ਨਹੀਂ ਕਰ ਰਹੇ। ਉਨ੍ਹਾਂ ਦਾ ਇਹੀ ਕਹਿਣਾ ਹੈ ਕਿ ਜ਼ਰੂਰਤ ਮੁਤਾਬਕ ਸੁਰੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।

ਟਾਪ ਹੈਡਲਾਈਨ

Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget