ਪੜਚੋਲ ਕਰੋ

ਨਵੀਂ ਸਰਕਾਰ ਬਣਦਿਆਂ ਹੀ ਮਹਿੰਗਾਈ, ਬਿਜਲੀ, ਦੁੱਧ ਤੇ ਤੇਲ ਸਮੇਤ ਰੋਜ਼ਾਨਾ ਕੰਮ ਆਉਣ ਵਾਲੀਆਂ ਵਸਤਾਂ ਦੇ ਭਾਅ ਵਧੇ

ਦੁਕਾਨਦਾਰਾਂ ਨੇ ਕਿਹਾ ਕਿ ਪਿਛਲੇ ਇੱਕ ਹਫ਼ਤੇ ਤੋਂ ਸਾਰੇ ਖਾਧ ਪਦਾਰਥਾਂ ਵਿੱਚ ਵਾਧਾ ਹੋ ਰਿਹਾ ਹੈ ਜੋ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇਸ ਬਾਰੇ ਜਦੋਂ ਕਿਸਾਨਾਂ ਨਾਲ ਗੱਲ ਕੀਤੀ ਗਈ ਤਾਂ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਵੇਚੀਆਂ ਗਈਆਂ ਦਾਲਾਂ ਵਪਾਰੀਆਂ ਨੇ ਜਮ੍ਹਾ ਕਰ ਲਈਆਂ ਸੀ ਜੋ ਹੁਣ 20 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਕਰਕੇ ਲੋਕਾਂ ਨੂੰ ਵੇਚ ਕੇ ਲੁੱਟ ਰਹੇ ਹਨ।

ਚੰਡੀਗੜ੍ਹ: ਲੋਕਸਭਾ ਚੋਣਾਂ ਖ਼ਤਮ ਹੁੰਦਿਆਂ ਹੀ ਰੋਜ਼ਾਨਾ ਕੰਮ ਵਿੱਚ ਆਉਣ ਵਾਲੀ ਵਸਤਾਂ ਦੇ ਰੇਟ ਅਸਮਾਨ ਨੂੰ ਛੂਹਣ ਲੱਗੇ ਹਨ। ਪੰਜਾਬ ਸਰਕਾਰ ਨੇ ਬਿਜਲੀ ਦੀਆਂ ਦਰਾਂ ਵੀ ਵਧਾ ਦਿੱਤੀਆਂ ਹਨ। ਦੁੱਧ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਪੈਟਰੋਲ ਤੇ ਡੀਜ਼ਲ ਦੇ ਰੇਟ ਵਿੱਚ ਵੀ ਆਏ ਦਿਨ 20 ਤੋ 30 ਪੈਸਿਆਂ ਦਾ ਵਾਧਾ ਹੋ ਰਿਹਾ ਹੈ। ਖਾਧ ਪਦਾਰਥਾਂ ਦੇ ਭਾਅ ਵਿੱਚ ਵੀ ਭਾਰੀ ਇਜ਼ਾਫਾ ਆਇਆ ਹੈ। ਇਸ ਸਭਾ ਨਾਲ ਨਾਲ ਆਮ ਲੋਕਾਂ ਦਾ ਬਜਟ ਵਿਗੜਦਾ ਜਾ ਰਿਹਾ ਹੈ। ਖਾਣ-ਪੀਣ ਦੀਆਂ ਵਸਤਾਂ ਦੀ ਗੱਲ ਕੀਤੀ ਜਾਏ ਤਾਂ ਇਨ੍ਹਾਂ ਵਿੱਚ ਸਭ ਤੋਂ ਜ਼ਿਆਦਾ ਦਾਲਾਂ ਦੇ ਰੇਟ ਵਿੱਚ 10 ਰੁਪਏ (ਹੋਲਸੇਲ) ਵਾਧਾ ਆਇਆ ਹੈ। ਆਮ ਲੋਕਾਂ ਲਈ ਇਹ ਕੀਮਤ 20 ਕਿੱਲੋ ਦੀ ਦਰ ਨਾਲ ਵਧ ਗਈ ਹੈ। ਚੀਨੀ ਤੋਂ ਲੈ ਕੇ ਕਾਲੇ ਛੋਲੇ ਤੇ ਵੇਸਣ ਦੇ ਭਾਅ ਵਿੱਚ ਵੀ ਵਾਧਾ ਹੋਇਆ ਹੈ। ਵੇਸਣ ਮਹਿੰਗਾ ਹੋਣ ਕਰਕੇ ਵੇਸਣ ਨਾਲ ਬਣਨ ਵਾਲਾ ਭੁਜੀਆ, ਲੱਡੂ ਤੇ ਹੋਰ ਵਸਤਾਂ ਵਿੱਚ ਵੀ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਇਸ ਸਬੰਧੀ ਦੁਕਾਨਦਾਰਾਂ ਨੇ ਕਿਹਾ ਕਿ ਪਿਛਲੇ ਇੱਕ ਹਫ਼ਤੇ ਤੋਂ ਸਾਰੇ ਖਾਧ ਪਦਾਰਥਾਂ ਵਿੱਚ ਵਾਧਾ ਹੋ ਰਿਹਾ ਹੈ ਜੋ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇਸ ਬਾਰੇ ਜਦੋਂ ਕਿਸਾਨਾਂ ਨਾਲ ਗੱਲ ਕੀਤੀ ਗਈ ਤਾਂ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਵੇਚੀਆਂ ਗਈਆਂ ਦਾਲਾਂ ਵਪਾਰੀਆਂ ਨੇ ਜਮ੍ਹਾ ਕਰ ਲਈਆਂ ਸੀ ਜੋ ਹੁਣ 20 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਕਰਕੇ ਲੋਕਾਂ ਨੂੰ ਵੇਚ ਕੇ ਲੁੱਟ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

Gidderbaha | ਪੰਥਕ ਧਿਰਾਂ ਲਈ ਇਹ ਕੀ ਕਹਿ ਗਏ Partap BajwaRavikiran Kahlo ਨੇ ਵਿਰੋਧੀ ਰੰਧਾਵਾ ਨੂੰ ਕਿਹਾ 23 ਤਾਰੀਖ ਨੂੰ ਜਿਗਰਾ ਕਰਕੇ ਆਇਓDera Baba Nanak | Sukhjinder Randhawa ਦੇ ਪੁੱਤਰ ਉਦੇਵੀਰ ਰੰਧਾਵਾ ਨੇ ਚੋਣਾ ਦੀ ਜਿੱਤ ਦਾ ਫਾਰਮੁਲਾ ਦਸਿਆ|ਪੰਜਾਬ ਦੇ 10 ਹਜਾਰ ਸਰਪੰਚਾ ਨੇ ਚੁੱਕੀ ਸੰਹੁ, ਪਹਿਲੀ ਵਾਰ ਹੋਇਆ ਸਰਪੰਚਾ ਦਾ ਅਜਿਹਾ ਸੰਹੁ ਚੁੱਕ ਸਮਾਗਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget