ਪੜਚੋਲ ਕਰੋ

ਪੰਜਾਬ ਪੁਲਿਸ ਦਾ ਅਣਮਨੁੱਖੀ ਵਤੀਰਾ! ਕੈਦੀ ਦੀ ਪਿੱਠ 'ਤੇ ਗਰਮ ਰਾਡ ਨਾਲ ਲਿਖਿਆ 'ਗੈਂਗਸਟਰ'

ਥਾਣਾ ਢਿਲਵਾਂ 'ਚ ਦਰਜ ਹੋਏ ਡਕੈਤੀ ਦੇ ਮਾਮਲੇ 'ਚ ਉਸ ਸਮੇਂ ਹਰ ਕੋਈ ਹੈਰਾਨ ਰਹਿ ਗਿਆ ਜਦੋਂ ਫਿਰੋਜ਼ਪੁਰ ਜੇਲ੍ਹ ਤੋਂ ਲਿਆਂਦੇ ਕੈਦੀ ਨੇ ਭਰੀ ਅਦਾਲਤ 'ਚ ਆਪਣੀ ਕਮੀਜ਼ ਲਾਹ ਕੇ ਬੈਂਚ ਨੂੰ ਦਿਖਾਈ।

ਕਪੂਰਥਲਾ: ਸੈਸ਼ਨ ਕੋਰਟ 'ਚ ਪੰਜਾਬ ਪੁਲਿਸ ਦਾ ਖੌਫਨਾਕ ਚਿਹਰਾ ਆਇਆ ਸਾਹਮਣੇ। ਥਾਣਾ ਢਿਲਵਾਂ 'ਚ ਦਰਜ ਹੋਏ ਡਕੈਤੀ ਦੇ ਮਾਮਲੇ 'ਚ ਉਸ ਸਮੇਂ ਹਰ ਕੋਈ ਹੈਰਾਨ ਰਹਿ ਗਿਆ ਜਦੋਂ ਫਿਰੋਜ਼ਪੁਰ ਜੇਲ੍ਹ ਤੋਂ ਲਿਆਂਦੇ ਕੈਦੀ ਨੇ ਭਰੀ ਅਦਾਲਤ 'ਚ ਆਪਣੀ ਕਮੀਜ਼ ਲਾਹ ਕੇ ਬੈਂਚ ਨੂੰ ਦਿਖਾਈ। ਕੈਦੀ ਨੇ ਕਿਹਾ, ਜੱਜ ਸਾਹਬ! ਪੁਲਿਸ ਨੇ ਗਰਮ ਰਾਡ ਨਾਲ ਮੇਰੀ ਪਿੱਠ 'ਤੇ ਜ਼ਬਰਦਸਤੀ ਗੈਂਗਸਟਰ ਲਿਖ ਦਿੱਤਾ। ਪੰਜਾਬ ਪੁਲਿਸ ਦੇ ਇਸ ਅਣਮਨੁੱਖੀ ਵਤੀਰੇ ਨੂੰ ਦੇਖ ਕੇ ਜਿੱਥੇ ਜੱਜ ਬੋਲੇ, ਉੱਥੇ ਹੀ ਕੋਰਟ ਰੂਮ 'ਚ ਮੌਜੂਦ ਸਾਰਾ ਸਟਾਫ਼ ਹੱਕਾ-ਬੱਕਾ ਰਹਿ ਗਿਆ।

ਕੈਦੀ ਦੀ ਅਪੀਲ ’ਤੇ ਜੱਜ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਮੈਡੀਕਲ ਕਰਵਾਉਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਕਪੂਰਥਲਾ ਦੇ ਥਾਣਾ ਢਿਲਵਾਂ ਵਿਖੇ ਸਾਲ 2017 ਵਿੱਚ ਐਫਆਈਆਰ ਨੰਬਰ 23 ਦਰਜ ਕੀਤੀ ਗਈ ਸੀ। ਇਸ ਸਬੰਧੀ ਮੁਲਜ਼ਮ ਤਰਸੇਮ ਸਿੰਘ ਉਰਫ਼ ਜੋਧਾ ਵਾਸੀ ਢਿਲਵਾਂ ਤੇ ਹੋਰਨਾਂ ਖ਼ਿਲਾਫ਼ ਲੁੱਟ ਦੀ ਯੋਜਨਾ ਬਣਾਉਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਮੁਲਜ਼ਮ ਤਰਸੇਮ ਸਿੰਘ ਖ਼ਿਲਾਫ਼ ਸੂਬੇ ਦੇ ਵੱਖ-ਵੱਖ ਥਾਣਿਆਂ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਇਸ ਵੇਲੇ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈ। ਉਕਤ ਮਾਮਲੇ ਵਿੱਚ ਮੁਲਜ਼ਮ ਤਰਸੇਮ ਸਿੰਘ ਨੂੰ ਬੁੱਧਵਾਰ ਨੂੰ ਫਿਰੋਜ਼ਪੁਰ ਜੇਲ੍ਹ ਤੋਂ ਕਪੂਰਥਲਾ ਦੀ ਸੈਸ਼ਨ ਅਦਾਲਤ ਵਿੱਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਕੇਸ਼ ਕੁਮਾਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਵੇਂ ਹੀ ਉਹ ਜੱਜ ਦੇ ਸਾਹਮਣੇ ਆਇਆ ਤਾਂ ਤਰਸੇਮ ਸਿੰਘ ਨੇ ਆਪਣੀ ਕਮੀਜ਼ ਲਾਹ ਕੇ ਪਿੱਠ 'ਤੇ ਪੁਲਿਸ ਦੀ ਬੇਰਹਿਮੀ ਦਾ ਸਬੂਤ ਦਿੱਤਾ ਅਤੇ ਤਸ਼ੱਦਦ ਦਾ ਦਰਦ ਬਿਆਨ ਕੀਤਾ। ਪੀੜਤ ਨੇ ਮੈਡੀਕਲ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਜੱਜ ਨੇ ਕੈਦੀ ਦੀ ਪਿੱਠ 'ਤੇ ਗੈਂਗਸਟਰ ਲਿਖਿਆ ਦੇਖ ਕੇ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਵਿਖੇ ਮੈਡੀਕਲ ਕਰਵਾਉਣ ਦੇ ਹੁਕਮ ਦਿੱਤੇ | ਹਸਪਤਾਲ 20 ਅਗਸਤ ਨੂੰ ਰਿਪੋਰਟ ਸੌਂਪੇਗਾ। ਸਿਵਲ ਹਸਪਤਾਲ ਦੇ ਐਸਐਮਓ ਡਾਕਟਰ ਸੰਦੀਪ ਧਵਨ ਨੇ ਦੱਸਿਆ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਕੈਦੀ ਤਰਸੇਮ ਸਿੰਘ ਦਾ ਮੈਡੀਕਲ ਕਰਵਾਇਆ ਗਿਆ ਹੈ। ਮੁੱਢਲੀ ਜਾਂਚ ਵਿੱਚ ਗਰਮ ਰੋਡ ਤੋਂ ਗੈਂਗਸਟਰ ਲਿਖਿਆ ਹੋਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਆਪਣੀ ਰਿਪੋਰਟ ਤਿਆਰ ਕਰਕੇ ਅਦਾਲਤ ਵਿੱਚ ਪੇਸ਼ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਾਬੁਲ 'ਚ ਵੱਡਾ ਧਮਾਕਾ, ਤਾਲਿਬਾਨ ਸਰਕਾਰ ਦੇ ਮੰਤਰੀ ਨੂੰ ਬੰਬ ਨਾਲ ਉਡਾਇਆ, ਪਾਕਿਸਤਾਨ ਨੇ ਆਖ ਦਿੱਤੀ ਆਹ ਵੱਡੀ ਗੱਲ
ਕਾਬੁਲ 'ਚ ਵੱਡਾ ਧਮਾਕਾ, ਤਾਲਿਬਾਨ ਸਰਕਾਰ ਦੇ ਮੰਤਰੀ ਨੂੰ ਬੰਬ ਨਾਲ ਉਡਾਇਆ, ਪਾਕਿਸਤਾਨ ਨੇ ਆਖ ਦਿੱਤੀ ਆਹ ਵੱਡੀ ਗੱਲ
ਜਗਜੀਤ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਹਾਲਤ, ਇਲਾਜ ਲਈ ਅਮਰੀਕਾ ਤੋਂ ਆਉਣਗੇ ਕੈਂਸਰ ਦੇ ਸਪੈਸ਼ਲਿਸਟ, ਜਾਣੋ ਸਿਹਤ ਨਾਲ ਜੁੜੀ ਹਰ ਅਪਡੇਟ
ਜਗਜੀਤ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਹਾਲਤ, ਇਲਾਜ ਲਈ ਅਮਰੀਕਾ ਤੋਂ ਆਉਣਗੇ ਕੈਂਸਰ ਦੇ ਸਪੈਸ਼ਲਿਸਟ, ਜਾਣੋ ਸਿਹਤ ਨਾਲ ਜੁੜੀ ਹਰ ਅਪਡੇਟ
Indian Passport Holder: ਭਾਰਤੀਆਂ ਲਈ ਖੁਸ਼ਖਬਰੀ, ਹੁਣ ਬਿਨਾਂ ਵੀਜ਼ਾ 124 ਦੇਸ਼ਾਂ ਦੀ ਕਰ ਸਕਣਗੇ ਯਾਤਰਾ, ਜਾਣੋ ਪੂਰੀ ਪ੍ਰਕਿਰਿਆ
ਭਾਰਤੀਆਂ ਲਈ ਖੁਸ਼ਖਬਰੀ, ਹੁਣ ਬਿਨਾਂ ਵੀਜ਼ਾ 124 ਦੇਸ਼ਾਂ ਦੀ ਕਰ ਸਕਣਗੇ ਯਾਤਰਾ, ਜਾਣੋ ਪੂਰੀ ਪ੍ਰਕਿਰਿਆ
Diljit Dosanjh: ਚੰਡੀਗੜ੍ਹ 'ਚ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ, ਪੰਜਾਬੀ ਗਾਇਕ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ
ਚੰਡੀਗੜ੍ਹ 'ਚ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ, ਪੰਜਾਬੀ ਗਾਇਕ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ
Advertisement
ABP Premium

ਵੀਡੀਓਜ਼

ਭੁੱਖ ਤਾਂ ਇੱਕ ਦਿਨ ਦੀ ਕੱਟਣੀ ਔਖੀ, Jagjit Singh Dhallewal ਦੀ ਹਾਲਤ ਦੇਖ ਰੋ ਪਈਆਂ ਬੀਬੀਆਂSukhbir Badal | Narayan Singh Chaura| ਸੁਖਬੀਰ ਬਾਦਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ | abp sanjha |Punjab Police ਨੇ ਤੜਕਸਾਰ ਚੁੱਕਿਆ BJP ਦਾ ਉਮੀਦਵਾਰ, ਥਾਣੇ ਬਾਹਰ ਲੱਗ ਗਿਆ ਮਜਮਾਂ|abp sanjha|Khanauri Border| 13 ਦਸੰਬਰ ਨੂੰ ਕਿਸਾਨ ਚੁੱਕਣਗੇ ਵੱਡਾ ਕਦਮ, ਸੁਣੋਂ ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਪ੍ਰੈਸ ਕਾਨਫਰੰਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਾਬੁਲ 'ਚ ਵੱਡਾ ਧਮਾਕਾ, ਤਾਲਿਬਾਨ ਸਰਕਾਰ ਦੇ ਮੰਤਰੀ ਨੂੰ ਬੰਬ ਨਾਲ ਉਡਾਇਆ, ਪਾਕਿਸਤਾਨ ਨੇ ਆਖ ਦਿੱਤੀ ਆਹ ਵੱਡੀ ਗੱਲ
ਕਾਬੁਲ 'ਚ ਵੱਡਾ ਧਮਾਕਾ, ਤਾਲਿਬਾਨ ਸਰਕਾਰ ਦੇ ਮੰਤਰੀ ਨੂੰ ਬੰਬ ਨਾਲ ਉਡਾਇਆ, ਪਾਕਿਸਤਾਨ ਨੇ ਆਖ ਦਿੱਤੀ ਆਹ ਵੱਡੀ ਗੱਲ
ਜਗਜੀਤ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਹਾਲਤ, ਇਲਾਜ ਲਈ ਅਮਰੀਕਾ ਤੋਂ ਆਉਣਗੇ ਕੈਂਸਰ ਦੇ ਸਪੈਸ਼ਲਿਸਟ, ਜਾਣੋ ਸਿਹਤ ਨਾਲ ਜੁੜੀ ਹਰ ਅਪਡੇਟ
ਜਗਜੀਤ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਹਾਲਤ, ਇਲਾਜ ਲਈ ਅਮਰੀਕਾ ਤੋਂ ਆਉਣਗੇ ਕੈਂਸਰ ਦੇ ਸਪੈਸ਼ਲਿਸਟ, ਜਾਣੋ ਸਿਹਤ ਨਾਲ ਜੁੜੀ ਹਰ ਅਪਡੇਟ
Indian Passport Holder: ਭਾਰਤੀਆਂ ਲਈ ਖੁਸ਼ਖਬਰੀ, ਹੁਣ ਬਿਨਾਂ ਵੀਜ਼ਾ 124 ਦੇਸ਼ਾਂ ਦੀ ਕਰ ਸਕਣਗੇ ਯਾਤਰਾ, ਜਾਣੋ ਪੂਰੀ ਪ੍ਰਕਿਰਿਆ
ਭਾਰਤੀਆਂ ਲਈ ਖੁਸ਼ਖਬਰੀ, ਹੁਣ ਬਿਨਾਂ ਵੀਜ਼ਾ 124 ਦੇਸ਼ਾਂ ਦੀ ਕਰ ਸਕਣਗੇ ਯਾਤਰਾ, ਜਾਣੋ ਪੂਰੀ ਪ੍ਰਕਿਰਿਆ
Diljit Dosanjh: ਚੰਡੀਗੜ੍ਹ 'ਚ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ, ਪੰਜਾਬੀ ਗਾਇਕ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ
ਚੰਡੀਗੜ੍ਹ 'ਚ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ, ਪੰਜਾਬੀ ਗਾਇਕ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ 'ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ 'ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਆਹ Paracetamol ਵਾਲੀ ਟੈਬਲੇਟ? ਟੈਸਟ 'ਚ ਫੇਲ੍ਹ ਹੋਣ 'ਤੇ ਸਰਕਾਰ ਨੇ ਲਾਇਆ ਬੈਨ
ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਆਹ Paracetamol ਵਾਲੀ ਟੈਬਲੇਟ? ਟੈਸਟ 'ਚ ਫੇਲ੍ਹ ਹੋਣ 'ਤੇ ਸਰਕਾਰ ਨੇ ਲਾਇਆ ਬੈਨ
Embed widget