ਪੜਚੋਲ ਕਰੋ

ਗੈਰ ਕਾਨੂੰਨੀ ਮਾਈਿਨੰਗ 'ਚ ਪੰਜਾਬ ਪੁਲਿਸ ਦਾ ਇੰਸਪੈਕਟਰ ਬਰਖਾਸਤ

ਲੁਧਿਆਣਾ: ਰੇਤ ਮਾਫੀਆ ਦੇ ਖਿਲਾਫ ਕਾਰਵਾਈ ਨਾ ਕਰਨ ਅਤੇ ਕਾਂਗਰਸ ਦੇ ਸਰਪੰਚ ਅਮਰਿੰਦਰ ਸਿੰਘ ਸੋਨੀ ਨੂੰ ਧਮਕੀ ਦੇਣ ਦੇ ਮਾਮਲੇ 'ਚ ਲੁਧਿਆਣਾ ਦੇ ਇਕ ਐਸਐਚਓ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ। ਸਰਪੰਚ ਜਦੋਂ ਐਸ ਐਚ ਓ ਕੋਲ ਗੈਰ ਕਾਨੂੰਨੀ ਮਾਈਨਿੰਗ ਦੀ ਸ਼ਿਕਾਇਤ ਲੈ ਕੇ ਪਹੁੰਚਿਆ ਤਾਂ ਪੁਲਿਸ ਕਰਮੀ ਨੇ ਉਲਟਾ ਉਸ 'ਤੇ ਪਰਚਾ ਦਰਜ ਕਰਨ ਦੀ ਧਮਕੀ ਦਿੱਤੀ। ਧਮਕੀ ਦੀ ਇਕ ਆਡੀਓ ਸੋਸ਼ਲ ਮੀਡਿਆ 'ਤੇ ਵਾਇਰਲ ਹੋਈ ਜਿਸ ਕਰਕੇ ਲੁਧਿਆਣਾ ਦੇ ਕਮਿਸ਼ਨਰ ਨੂੰ ਐਸ ਐਚ ਓ ਖਿਲਾਫ ਸਖਤ ਕਰਵਾਈ ਕਰਦਿਆਂ ਉਸਨੂੰ ਨੌਕਰੀ ਤੋਂ ਬਰਖਾਸਤ ਕਰਨਾ ਪਿਆ। ਡਿਪਟੀ ਕਮਿਸ਼ਨਰ ਅਸ਼ਵਨੀ ਕਪੂਰ ਨੇ ਕਿਹਾ ਕਿ ਇੰਸਪੈਕਟਰ ਜਰਨੈਲ ਸਿੰਘ ਦੀ ਪਹਿਲਾਂ ਵੀ ਕਾਰਵਾਈ ਨਾ ਕਰਨ ਦੀ ਸ਼ਿਕਾਇਤ ਆਈ ਸੀ। ਉਸ ਸ਼ਿਕਾਇਤ ਦੀ ਜਾੰਚ ਚੱਲ ਰਹੀ ਹੈ। ਕਪੂਰ ਨੇ ਕਿਹਾ ਕਿ ਜਰਨੈਲ ਨੂੰ ਸੇਵਾ ਮੁਕਤ ਕਰਨ ਤੋਂ ਬਾਅਦ ਉਸਦੀ ਇਨਕੁਆਇਰੀ ਕਮੀਸ਼ਨਰ ਵੱਲੋੰ ਉਸ ਨੂੰ ਦਿੱਤੀ ਗਈ ਹੈ, ਜਿਸਦੀ ਰਿਪੋਰਟ ਉਹ ਜਲਦ ਹੀ ਪੇਸ਼ ਕਰਨਗੇ।

ਟਾਪ ਹੈਡਲਾਈਨ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

Embed widget