ਪੜਚੋਲ ਕਰੋ

ਸ਼ਾਹਕੋਟ ਜ਼ਿਮਨੀ ਚੋਣ ਦੀ 'ਰੌਣਕ' SHO ਬਾਜਵਾ ਨੂੰ ਜ਼ਮਾਨਤ

ਜਲੰਧਰ: ਸ਼ਾਹਕੋਟ ਜ਼ਿਮਨੀ ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਉੱਪਰ ਨਾਜਾਇਜ਼ ਮਾਈਨਿੰਗ ਦਾ ਪਰਚਾ ਦਰਜ ਕਰਨ ਵਾਲੇ ਮਹਿਤਪੁਰ ਦੇ ਸਾਬਕਾ ਥਾਣਾ ਮੁਖੀ ਪਰਮਿੰਦਰ ਸਿੰਘ ਬਾਜਵਾ ਨੂੰ ਜ਼ਮਾਨਤ ਮਿਲ ਗਈ ਹੈ। ਹੁਣ ਇੰਸਪੈਕਟਰ ਬਾਜਵਾ ਦੇ ਬਾਹਰ ਆਉਣ ਦਾ ਰਾਸਤਾ ਖੁੱਲ੍ਹ ਗਿਆ ਹੈ। ਸ਼ਾਹਕੋਟ ਜ਼ਿਮਨੀ ਚੋਣ ਦੀਆਂ ਵੋਟਾਂ ਪੈਣ ਤੋਂ ਅਗਲੇ ਦਿਨ ਹੀ ਬਾਜਵਾ ਦੇ ਭਾਗ ਖੁੱਲ੍ਹ ਗਏ। ਸ਼ਾਹਕੋਟ ਚੋਣ ਦਾ ਨਤੀਜਾ 31 ਮਈ ਨੂੰ ਆਵੇਗਾ।   ਲੰਘੀ 11 ਮਈ ਨੂੰ ਬਾਜਵਾ ‘ਤੇ ਇੱਕ ਸਰਕਾਰੀ ਮੁਲਾਜ਼ਮ ਦੀ ਡਿਊਟੀ ਵਿੱਚ ਰੁਕਾਵਟ ਪਾਉਣ ਦਾ ਕੇਸ ਦਰਜ ਕੀਤਾ ਗਿਆ ਸੀ। ਬਾਰਾਂਦਰੀ ਥਾਣੇ ਦੇ ਮੁਖੀ ਬਲਵੀਰ ਸਿੰਘ ਮੁਤਾਬਕ ਬਾਜਵਾ ਨੇ ਕੋਰਟ ਰੂਮ ਦੇ ਬਾਹਰ ਗਾਰਡ ਨੂੰ ਧੱਕਾ ਦੇ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨਾਲ ਧੱਕਾਮੁੱਕੀ ਕਰਨ ਦੇ ਇਲਜ਼ਾਮਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਅਗਲੇ ਦਿਨ ਹੀ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਵੀ ਭਰਤੀ ਕਰਵਾ ਦਿੱਤਾ ਗਿਆ ਸੀ। ਕੀ ਹੈ ਪੂਰਾ ਮਾਮਲਾ- ਬੀਤੀ ਚਾਰ ਮਈ ਨੂੰ ਇੰਸਪੈਕਟਰ ਬਾਜਵਾ ਨੇ ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਸਮੇਤ ਚਾਰ ਲੋਕਾਂ ਵਿਰੁੱਧ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਮਾਈਨਿੰਗ ਦਾ ਕੇਸ ਦਰਜ ਕਰ ਦਿੱਤਾ ਸੀ। ਐਫਆਈਆਰ ਦਰਜ ਕਰਨ ਤੋਂ ਬਾਅਦ ਬਾਜਵਾ ਦੇ ਅਸਤੀਫ਼ਾ ਦੇਣ ਤੇ ਫਿਰ ਵਾਪਸ ਲੈਣ ਅਤੇ ਬਾਅਦ ਵਿੱਚ ਮੀਡੀਆ ਸਾਹਮਣੇ ਆ ਕੇ ਲੀਡਰਾਂ ਤੇ ਉਸ ਦੇ ਖੁਲਾਸਿਆਂ ਰਾਹੀਂ ਪੁਲਿਸ ਅਧਿਕਾਰੀਆਂ ਦੇ 'ਪਰਖ਼ੱਚੇ' ਉਡਾਉਣ ਕਰ ਕੇ ਪੰਜਾਬ ਦੇ ਸਿਆਸੀ ਮਾਹੌਲ ਵਿੱਚ ਖਾਸੀ ਗਰਮੀ ਆ ਗਈ ਸੀ। ਹੁਣ ਬਾਜਵਾ ਬਾਹਰ ਆ ਕੇ ਅੱਗੇ ਕੀ 'ਕਾਰਵਾਈ' ਪਾਉਣਗੇ ਇਹ ਤਾਂ ਸਮਾਂ ਹੀ ਦੱਸੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
ਜੇਕਰ ਸਬਜ਼ੀਆਂ ਦੀ ਗ੍ਰੇਵੀ 'ਚ ਖਟਾਸ ਵੱਧ ਜਾਏ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ...ਇਸ ਤਰ੍ਹਾਂ ਘੱਟ ਜਾਵੇਗੀ

ਸਰੀਰ 'ਚ ਕੈਂਸਰ ਦਾ ਪਤਾ ਲਗਾਉਣ ਦਾ ਇਹ ਹੈ ਸਭ ਤੋਂ ਆਸਾਨ ਤਰੀਕਾ, ਹਰ ਇਨਸਾਨ ਲਈ ਪਤਾ ਹੋਣਾ ਬਹੁਤ ਜ਼ਰੂਰੀ !

Sukhbir badal Attack: ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼, ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ, ਜਾਣੋ ਹੁਣ ਨਵੀਂ ਕੀ ਦਿੱਤੀ ਦਲੀਲ ?

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ

Embed widget