ਪੜਚੋਲ ਕਰੋ

ਲੋਕਤੰਤਰ ਦੀ ਰਾਖੀ ਦੀ ਬਜਾਏ ਗਾਂਧੀ ਪਰਿਵਾਰ ਤੇ ਬਾਦਲਾਂ ਨੂੰ ਆਪਣੇ ਸਿਆਸੀ ਭਵਿੱਖ ਦੀ ਜ਼ਿਆਦਾ ਚਿੰਤਾ: 'ਆਪ'

ਸੁਪਰੀਮੋ ਅਰਵਿੰਦ ਕੇਜਰੀਵਾਲ ਹਨ ਜੋ ਲੋਕਤੰਤਰ ਦੀ ਰੱਖਿਆ ਕਰਨ ਦੀ ਆਪਣੀ ਜ਼ਿੰਮੇਵਾਰੀ ਪ੍ਰਤੀ ਸੁਚੇਤ ਹਨ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਉਸ ਦੀਆਂ 'ਲੋਕ ਵਿਰੋਧੀ ਨੀਤੀਆਂ' ਬਾਰੇ ਨਿਯਮਿਤ ਤੌਰ 'ਤੇ ਸਵਾਲ ਉਠਾਉਂਦੇ ਹਨ।

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ 'ਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਨੂੰ ਉਹਨਾਂ ਦੀਆਂ ਤਾਨਾਸ਼ਾਹੀ ਅਤੇ ਲੋਕ ਵਿਰੋਧੀ ਨੀਤੀਆਂ 'ਤੇ ਘੇਰਨ ਦੀ ਬਜਾਏ ਇਹਨਾਂ ਦੋਵੇਂ ਪਾਰਟੀਆਂ ਨੂੰ ਸਿਰਫ਼ ਆਪਣੇ ਪ੍ਰਧਾਨਾਂ ਅਤੇ ਉਹਨਾਂ ਦੇ ਪਰਿਵਾਰਾਂ ਦਾ ਸਿਆਸੀ ਭਵਿੱਖ ਨੂੰ ਬਚਾਉਣ ਦੀ ਚਿੰਤਾ ਹੈ।  

ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਦੇਸ਼ 'ਤੇ ਅਜਿਹਾ ਕੰਟਰੋਲ ਮੁਕਤ ਸ਼ਾਸਨ ਥੋਪ ਦਿੱਤਾ ਹੈ, ਜਿਸ ਨੇ ਦੇਸ਼ ਵਿੱਚ ਆਰਥਿਕ ਅਤੇ ਸਮਾਜਿਕ ਅਸਮਾਨਤਾਵਾਂ ਨੂੰ ਵਧਾ ਦਿੱਤਾ ਹੈ, ਪਰ ਕਾਂਗਰਸ ਅਤੇ ਅਕਾਲੀ ਦਲ ਇਸ ਵੇਲੇ ਵੀ ਸਿਰਫ਼ ਆਪਣੇ ਸਿਆਸੀ ਭਵਿੱਖ ਦੀ ਰਾਖੀ ਕਰਨ 'ਤੇ ਲੱਗੇ ਹੋਏ ਹਨ। ਇਸ ਮੌਕੇ 'ਆਪ' ਆਗੂ ਅਤੇ ਪਾਰਟੀ ਦੇ ਬੁਲਾਰੇ ਜਗਤਾਰ ਸਿੰਘ ਸੰਘੇੜਾ ਉਹਨਾਂ ਨਾਲ ਮੌਜੂਦ ਸਨ। 

ਇਹ ਸਿਰਫ 'ਆਪ' ਅਤੇ ਇਸ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਹਨ ਜੋ ਲੋਕਤੰਤਰ ਦੀ ਰੱਖਿਆ ਕਰਨ ਦੀ ਆਪਣੀ ਜ਼ਿੰਮੇਵਾਰੀ ਪ੍ਰਤੀ ਸੁਚੇਤ ਹਨ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਉਸ ਦੀਆਂ 'ਲੋਕ ਵਿਰੋਧੀ ਨੀਤੀਆਂ' ਬਾਰੇ ਨਿਯਮਿਤ ਤੌਰ 'ਤੇ ਸਵਾਲ ਉਠਾਉਂਦੇ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਭਾਜਪਾ ਦੀਆਂ ‘ਗੈਰ-ਸੰਵਿਧਾਨਕ ਅਤੇ ਲੋਕ ਵਿਰੋਧੀ ਨੀਤੀਆਂ’ ਖ਼ਿਲਾਫ਼ ਕੋਈ ਰੋਸ ਪ੍ਰਦਰਸ਼ਨ ਕਰਨਾ ਕਦੇ ਜ਼ਰੂਰੀ ਨਹੀਂ ਸਮਝਿਆ, ਪਰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਈਡੀ ਵੱਲੋਂ ਸੰਮਨ ਕੀਤੇ ਜਾਣ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਵਰਕਰਾਂ ਨੂੰ ਬਲਾਕ ਪੱਧਰ ਤੋਂ ਲੈ ਕੇ ਕੌਮੀ ਪੱਧਰ ਤੱਕ ਧਰਨੇ ਦੇਣ ਦੇ ਨਿਰਦੇਸ਼ ਦੇ ਦਿੱਤੇ।
 
ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਕਾਰਪੋਰੇਟ ਪਰਿਵਾਰਾਂ ਦਾ ਪੱਖ ਪੂਰਦੀ ਹੈ ਅਤੇ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰ ਰਹੀ ਹੈ। ਇਨ੍ਹਾਂ ਫੈਸਲਿਆਂ ਦਾ ਸਿੱਧਾ ਅਸਰ ਆਮ ਲੋਕਾਂ 'ਤੇ ਪੈਂਦਾ ਹੈ, ਪਰ ਕਾਂਗਰਸ ਪਾਰਟੀ ਲਈ ਇਹ ਮਾਇਨੇ ਨਹੀਂ ਰੱਖਦੇ। ਕਾਂਗਰਸ ਲਈ ਸਭ ਤੋਂ ਜ਼ਰੂਰੀ ਬਸ ਗਾਂਧੀ ਪਰਿਵਾਰ ਨੂੰ ਬਚਾਉਣਾ ਹੀ ਹੈ।   

ਇਸੇ ਤਰ੍ਹਾਂ 100 ਸਾਲ ਪੁਰਾਣੀ ਅਕਾਲੀ ਪਾਰਟੀ ਦੇ ਵਰਕਰ ਅਤੇ ਆਗੂ ਵੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੋਂ ਨਾਖੁਸ਼ ਹਨ ਅਤੇ ਅਹੁਦਾ ਛੱਡਣ ਦੀ ਮੰਗ ਕਰ ਰਹੇ ਹਨ। ਪਰ ਬਾਦਲ ਪਰਿਵਾਰ ਸੱਤਾ ਛੱਡਣ ਲਈ ਤਿਆਰ ਨਹੀਂ ਹੈ, ਭਾਵੇਂ ਕਿ ਉਹ ਜਾਣਦੇ ਹਨ ਕਿ ਲੋਕਾਂ ਨੇ ਉਨ੍ਹਾਂ ਨੂੰ ਪਹਿਲਾਂ ਹੀ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।
 
ਉਨ੍ਹਾਂ ਕਿਹਾ ਕਿ ਜਦੋਂ ਅਕਾਲੀ ਦਲ ਪੰਜਾਬ ਵਿੱਚ ਸੱਤਾਧਾਰੀ ਦਲ ਸੀ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਭਾਈਵਾਲ ਸੀ ਤਾਂ ਉਨ੍ਹਾਂ ਨੇ ਕਦੇ ਵੀ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਨਹੀਂ ਉਠਾਇਆ। ਹੁਣ ਜਦੋਂ ਕਿ ਬਾਦਲ ਪਰਿਵਾਰ ਦਾ ਭਵਿੱਖ ਖ਼ਤਰੇ ਵਿੱਚ ਹੈ, ਉਹ ਆਪਣੀ ਕਾਰਗੁਜ਼ਾਰੀ ਤੋਂ ਧਿਆਨ ਹਟਾ ਕੇ ਅਜਿਹੇ ਮੁੱਦਿਆਂ ਵੱਲ ਲਿਜਾ ਰਹੇ ਹਨ, ਜਿਨ੍ਹਾਂ ਦੀ ਪਹਿਲਾਂ ਉਨ੍ਹਾਂ ਨੂੰ ਕੋਈ ਚਿੰਤਾ ਨਹੀਂ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget