ਪੜਚੋਲ ਕਰੋ

ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਬਾਅਦ ਰੋਪੜ 'ਚ ਕੀਤਾ ਇੰਸਟੀਚਿਊਟ ਆਫ਼ ਆਟੋਮੋਟਿਵ ਅਤੇ ਡਰਾਇਵਿੰਗ ਸਕਿੱਲਜ਼ ਦਾ ਉਦਘਾਟਨ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਰਕਾਰੀ ਅੱਜ ਆਈ.ਟੀ.ਆਈ. ਰੂਪਨਗਰ ਵਿਖੇ ਜ਼ਿਲ੍ਹਾ ਰੈੱਡ ਕਰਾਸ ਦੀ ਮਦਦ ਨਾਲ ਬਣਾਏ ਗਏ ਇੰਸਟੀਚਿਊਟ ਆਫ਼ ਆਟੋਮੋਟਿਵ ਅਤੇ ਡਰਾਇਵਿੰਗ ਸਕਿੱਲਜ਼ ਦਾ ਉਦਘਾਟਨ ਕੀਤਾ।

Chandigarh news: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸਰਕਾਰੀ ਅੱਜ ਆਈ.ਟੀ.ਆਈ. ਰੂਪਨਗਰ ਵਿਖੇ ਜ਼ਿਲ੍ਹਾ ਰੈੱਡ ਕਰਾਸ ਦੀ ਮਦਦ ਨਾਲ ਬਣਾਏ ਗਏ ਇੰਸਟੀਚਿਊਟ ਆਫ਼ ਆਟੋਮੋਟਿਵ ਅਤੇ ਡਰਾਇਵਿੰਗ ਸਕਿੱਲਜ਼ ਦਾ ਉਦਘਾਟਨ ਕੀਤਾ। ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਬਾਅਦ ਪੰਜਾਬ ਦਾ ਇਹ ਤੀਜਾ ਅਜਿਹਾ ਸੈਂਟਰ ਹੈ, ਜਿਸ ਨੂੰ ਰੋਪੜ ਵਿਖੇ ਖੋਲ੍ਹਿਆ ਗਿਆ ਹੈ।

ਉਦਘਾਟਨ ਸਮਾਰੋਹ ਦੌਰਾਨ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀ ਇਹ ਵੱਡੀ ਮੰਗ ਸੀ ਕਿ ਜ਼ਿਲ੍ਹੇ ਵਿਚ ਡਰਾਇਵਿੰਗ ਸਕਿੱਲਜ਼ ਸੈਂਟਰ ਦੀ ਸਥਾਪਨਾ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਡਰਾਇਵਿੰਗ ਲਾਇਸੈਂਸ ਅਤੇ ਟ੍ਰੇਨਿੰਗ ਲਈ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ਉਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਹਾਜ਼ਰ ਸਨ।

ਉਨ੍ਹਾਂ ਇੱਥੇ ਇਹ ਵੀ ਜ਼ਿਕਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਸ੍ਰੀ ਮੁਕਤਸਰ ਸਾਹਿਬ ਤੇ ਹੁਸ਼ਿਆਰਪੁਰ ਦੇ ਸੈਂਟਰ ਨੂੰ ਹੀ ਕਈ ਜ਼ਿਲ੍ਹਿਆਂ ਨੂੰ ਕਵਰ ਕਰਨਾ ਪੈਂਦਾ ਸੀ ਜਿਸ ਨਾਲ ਦੂਰ-ਦੂਰਾਡੇ ਵਾਲੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਸਾਡੀ ਸਰਕਾਰ ਦੇ ਯਤਨਾਂ ਸਦਕਾ ਆਉਣ ਵਾਲੇ ਸਮੇਂ ਵਿੱਚ ਹਰ ਜ਼ਿਲ੍ਹੇ ਵਿੱਚ ਆਰ.ਟੀ.ਓ. ਸਿਸਟਮ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਟ੍ਰੇਨਿੰਗ ਲੈਣ ਵਿੱਚ ਬਹੁਤ ਆਸਾਨੀ ਹੋ ਜਾਵੇਗੀ।

ਇਹ ਵੀ ਪੜ੍ਹੋ: Sangrur news: ਕੈਬਨਿਟ ਮੰਤਰੀ ਅਮਨ ਅਰੋੜਾ ਪੁੱਜੇ ਸੁਨਾਮ, ਦੋ ਧਿਰਾਂ ਦੀ ਆਪਸੀ ਤਕਰਾਰ ਨੂੰ ਸੁਲਝਾਇਆ, ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੋ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਆਪਣੀ ਵਚਨਬੱਧਤਾ ਨੂੰ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੂਰੇ ਦ੍ਰਿੜ੍ਹ ਇਰਾਦੇ ਨਾਲ ਕੰਮ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਕੰਮ ਕਰਵਾਉਣ ਲਈ ਪ੍ਰੇਸ਼ਾਨੀ ਨਾ ਆਏ।

ਐਡਵੋਕੇਟ ਦਿਨੇਸ਼ ਚੱਢਾ ਨੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਇੰਸਟੀਚਿਊਟ ਦੀ ਸਥਾਪਨਾ ਦੇ ਜ਼ਿਲ੍ਹੇ ਲਈ ਬਹੁਤ ਵੱਡੇ ਮਾਅਨੇ ਹਨ ਕਿਉਂ ਕਿ ਦਿੱਲੀ ਤੇ ਹਿਮਾਚਲ ਪ੍ਰਦੇਸ਼ ਵਿੱਚ ਜ਼ਿਆਦਾਤਰ ਟਰਾਂਸਪੋਰਟਰ ਰੋਪੜ ਜ਼ਿਲ੍ਹੇ ਨਾਲ ਸਬੰਧਤ ਹਨ ਪਰੰਤੂ ਉਨ੍ਹਾਂ ਟਰਾਸਪੋਰਟਰਾਂ ਨੂੰ ਹੈਵੀ ਡਰਾਇਵਿੰਗ ਲਾਇਸੈਂਸ ਬਣਾਉਣ ਲਈ ਸ੍ਰੀ ਮੁਕਤਸਰ ਸਾਹਿਬ ਕੋਲ ਪਿੰਡ ਮਹੂਆਣਾ ਜਾਣਾ ਪੈਂਦਾ ਸੀ ਜਿਸ ਨਾਲ ਉਨ੍ਹਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਉਨ੍ਹਾਂ ਕਿਹਾ ਕਿ ਪਹਿਲਾਂ ਸੂਬੇ ਵਿਚ ਸਿਰਫ਼ 2 ਸੈਂਟਰ ਹੀ ਪੰਜਾਬ ਵਿਚ ਚੱਲ ਰਹੇ ਹਨ, ਇੱਕ ਹੁਸ਼ਿਆਰਪੁਰ ਅਤੇ ਦੂਜਾ ਮਹੂਆਣਾ (ਸ੍ਰੀ ਮੁਕਤਸਰ ਸਾਹਿਬ) ਸੀ। ਹੁਣ ਇਹ ਤੀਜਾ ਸੈਂਟਰ ਰੂਪਨਗਰ ਵਿੱਚ ਖੋਲ੍ਹਿਆ ਜਾ ਰਿਹਾ ਹੈ, ਜੋ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ।

ਇਹ ਵੀ ਪੜ੍ਹੋ: Jalandhar News: ਜਲੰਧਰ ਫਤਹਿ ਕਰਨ ਮਗਰੋਂ ਦਿੱਲੀ ਦਰਬਾਰ ਪਹੁੰਚੇ ਸੁਸ਼ੀਲ ਰਿੰਕੂ, ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਚੰਡੀਗੜ੍ਹ ਸਣੇ ਪੰਜਾਬ 'ਚ ਪਵੇਗਾ ਮੀਂਹ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 30-40 ਕਿਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਚੰਡੀਗੜ੍ਹ ਸਣੇ ਪੰਜਾਬ 'ਚ ਪਵੇਗਾ ਮੀਂਹ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 30-40 ਕਿਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Embed widget