ਪੜਚੋਲ ਕਰੋ

ਆਮ ਆਦਮੀ ਕਲੀਨਿਕਾਂ 'ਤੇ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਐਨਰੋਲਮੈਂਟ ਦੇ ਨਿਰਦੇਸ਼

ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਕਵਰੇਜ਼ ਵਧਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਵੀ ਇਨ੍ਹਾਂ ਬੱਚਿਆਂ ਦੇ ਆਧਾਰ ਕਾਰਡ ਦਰਜ ਕੀਤੇ ਜਾਣ।

Punjab News: ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਕਵਰੇਜ਼ ਵਧਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਵੀ ਇਨ੍ਹਾਂ ਬੱਚਿਆਂ ਦੇ ਆਧਾਰ ਕਾਰਡ ਦਰਜ ਕੀਤੇ ਜਾਣ। ਇਹ ਗੱਲ ਮੁੱਖ ਸਕੱਤਰ ਜੰਜੂਆ ਨੇ ਅੱਜ ਇਥੇ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਯੂਆਈਡੀ ਲਾਗੂਕਰਨ ਕਮੇਟੀ ਦੀ ਮੀਟਿੰਗ ਵਿੱਚ ਕਹੀ।

ਜੰਜੂਆ ਨੇ ਕਿਹਾ ਕਿ ਪੰਜਾਬ ਆਧਾਰ ਕਵਰੇਜ਼ ਵਿੱਚ ਭਾਰਤ ਵਿੱਚੋਂ ਪੰਜਵੇਂ ਸਥਾਨ ’ਤੇ ਹੈ। ਹੁਣ ਧਿਆਨ ਬੱਚਿਆਂ ਦੇ ਆਧਾਰ ਬਣਾਉਣ ਤੇ ਕੇਂਦਰਿਤ ਹੈ ਜਿੱਥੇ ਕਵਰੇਜ਼ ਮਹਿਜ਼ 44 ਫੀਸਦ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ 580 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਨ੍ਹਾਂ ਵਿੱਚ ਵੱਡੀ ਗਿਣਤੀ ਲੋਕ ਆਪਣਾ ਇਲਾਜ ਕਰਵਾ ਰਹੇ ਹਨ।

ਕਲੀਨਿਕ ਆਉਣ ਵਾਲੇ ਮਰੀਜ਼ਾਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਹੁਣ ਬੱਚਿਆਂ ਦੀ ਆਧਾਰ ਐਨਰੋਲਮੈਂਟ ਵਧਾਉਣ ਲਈ ਇੱਥੇ ਵੀ ਆਧਾਰ ਦਰਜ ਕਰਵਾਉਣ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਹੈ। ਕਲੀਨਿਕ ਉਤੇ ਸਟਾਫ ਕੋਲ ਟੈਬਲੇਟ ਪਹਿਲਾਂ ਹੀ ਮੌਜੂਦ ਹਨ।

ਮੁੱਖ ਸਕੱਤਰ ਨੇ ਸਕੂਲ ਸਿੱਖਿਆ ਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਕਿ ਆਂਗਣਵਾੜੀ ਤੇ ਸਕੂਲਾਂ ਵਿੱਚ ਆ ਰਹੇ ਬੱਚਿਆਂ ਦੇ ਆਧਾਰ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਆਖਿਆ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਆਧਾਰ ਕਾਰਡ ਵਿੱਚ ਮੋਬਾਈਲ ਨੰਬਰ, ਘਰ ਦਾ ਪਤਾ ਆਦਿ ਅਪਡੇਟ ਕਰਿਆ ਜਾਵੇ।

ਇਹ ਵੀ ਪੜ੍ਹੋ: Ludhiana News: ਦੁਕਾਨਦਾਰਾਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਬਾਜ਼ਾਰ

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਕਮੇਟੀ ਨੂੰ ਵਿਸਥਾਰ ਵਿੱਚ ਆਧਾਰ ਪ੍ਰਾਜੈਕਟ ਦੀ ਪੇਸ਼ਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੇਵਲ 5-7 ਤੇ 15-17 ਸਾਲ ਦੇ ਬੱਚਿਆਂ ਦੇ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ ਦੀ ਸੁਵਿਧਾ ਮੁਫਤ ਹੈ। ਇਸ ਲਈ ਰਜਿਸਟਰਾਰ ਯੂਆਈਡੀ ਪੰਜਾਬ ਵੱਲੋਂ ਇਸ ਉਮਰ ਦੇ ਬੱਚਿਆਂ ਦੇ ਬਾਇਓਮੈਟ੍ਰਿਕ ਅਪਡੇਟ 100 ਫ਼ੀਸਦੀ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ
 
ਯੂ.ਆਈ.ਡੀ.ਏ.ਆਈ. ਖੇਤਰੀ ਦਫ਼ਤਰ ਚੰਡੀਗੜ੍ਹ ਦੀ ਡਿਪਟੀ ਡਾਇਰੈਕਟਰ ਜਨਰਲ ਭਾਵਨਾ ਗਰਗ ਨੇ ਦੱਸਿਆ ਕਿ ਬਾਲਗ ਆਬਾਦੀ ਪਹਿਲਾਂ ਹੀ ਆਧਾਰ ਵਿੱਚ ਕਵਰ ਕੀਤੀ ਹੋ ਚੁੱਕੀ ਹੈ। ਮੁੱਖ ਧਿਆਨ ਬੱਚਿਆਂ ਉਤੇ ਕੇਂਦਰਿਤ ਕਰਨ ਦੀ ਲੋੜ ਹੈ। ਉਨਾਂ ਦੱਸਿਆ ਕਿ 14 ਸਤੰਬਰ 2023 ਤੱਕ ਕੋਈ ਵੀ ਨਾਗਰਿਕ, ਜਿਸ ਨੇ ਪਿਛਲੇ ਦੱਸ ਸਾਲ ਦੌਰਾਨ ਆਪਣਾ ਆਧਾਰ ਕਦੇ ਅੱਪਡੇਟ ਨਹੀਂ ਕਰਵਾਇਆ, ਉਹ ਆਧਾਰ ਵਿੱਚ ਆਨਲਾਈਨ ਡਾਕੂਮੈਂਟ ਅਪਡੇਸ਼ਨ ਮੁਫਤ ਕਰ ਸਕਦਾ ਹੈ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਰਮੇਸ਼ ਕੁਮਾਰ ਗੰਟਾ, ਪ੍ਰਮੁੱਖ ਸਕੱਤਰ ਯੋਜਨਾ ਵਿਕਾਸ ਪ੍ਰਤਾਪ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਗਿਰੀਸ਼ ਦਿਆਲਨ ਤੇ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਵਿਨੇ ਬੁਬਲਾਨੀ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਵਿਜੀਲੈਂਸ ਵੱਲੋਂ ਮਜ਼ਦੂਰ ਤੋਂ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ASI ਕਾਬੂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IMD ਵੱਲੋਂ ਵੱਡੀ ਭਵਿੱਖਬਾਣੀ, ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਵੱਧੇਗੀ ਠੰਡ
IMD ਵੱਲੋਂ ਵੱਡੀ ਭਵਿੱਖਬਾਣੀ, ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਵੱਧੇਗੀ ਠੰਡ
ਕੀ ਤੁਸੀਂ ਵੀ ਆਪਣੇ ਮੋਬਾਇਲ 'ਚ ਰੱਖੇ ਹੋਏ ਨੇ ਡਾਕੂਮੈਂਟ ...ਤਾਂ ਜ਼ਰੂਰ ਪੜ੍ਹ ਲਓ ਇਹ ਖਬਰ, ਜਾਣ ਲਓ ਨੁਕਸਾਨਾਂ ਬਾਰੇ
ਕੀ ਤੁਸੀਂ ਵੀ ਆਪਣੇ ਮੋਬਾਇਲ 'ਚ ਰੱਖੇ ਹੋਏ ਨੇ ਡਾਕੂਮੈਂਟ ...ਤਾਂ ਜ਼ਰੂਰ ਪੜ੍ਹ ਲਓ ਇਹ ਖਬਰ, ਜਾਣ ਲਓ ਨੁਕਸਾਨਾਂ ਬਾਰੇ
'ਪੂੰਜੀਪਤੀਆਂ ਨੂੰ ਛੋਟ ਅਤੇ ਆਮ ਲੋਕਾਂ ਦੀ ਲੁੱਟ', ਰਾਹੁਲ ਗਾਂਧੀ ਨੇ GST ਨੂੰ ਲੈ ਕੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ
'ਪੂੰਜੀਪਤੀਆਂ ਨੂੰ ਛੋਟ ਅਤੇ ਆਮ ਲੋਕਾਂ ਦੀ ਲੁੱਟ', ਰਾਹੁਲ ਗਾਂਧੀ ਨੇ GST ਨੂੰ ਲੈ ਕੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ
Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ
Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ
Advertisement
ABP Premium

ਵੀਡੀਓਜ਼

ਕਰਨ ਔਜਲਾ ਨੂੰ ਟੱਕਰੀ ਨੇਹਾ ਕੱਕੜ , ਕਿਉਂ ਸੜ ਗਈ ਨੋਰਾ ਫ਼ਤੇਹੀ , ਵੇਖੋ ਜ਼ਰਾਫਿਲਮ Pushpa 2 ਦਾ ਵੱਡਾ ਕਲੇਸ਼ , ਇੱਕ ਦੀ ਮੌਤ ਅਲੁ ਅਰਜੁਨ ਤੇ ਪਿਆ ਕੇਸBanglore 'ਚ ਕਮਾਲ ਕਰੇਗਾ ਦੋਸਾਂਝਵਾਲਾ , ਪਰ ਪਹਿਲਾਂ ਦਿਲਜੀਤ ਦੀ ਪੇਟ ਪੂਜਾ ਵੇਖੋਗਾਇਕ Singga ਨੂੰ ਵੇਖੋ ਕੀ ਹੋਇਆ , ਸੜਕ ਤੇ ਕਿਸ ਹਾਲਤ 'ਚ ਮਿਲਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IMD ਵੱਲੋਂ ਵੱਡੀ ਭਵਿੱਖਬਾਣੀ, ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਵੱਧੇਗੀ ਠੰਡ
IMD ਵੱਲੋਂ ਵੱਡੀ ਭਵਿੱਖਬਾਣੀ, ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਵੱਧੇਗੀ ਠੰਡ
ਕੀ ਤੁਸੀਂ ਵੀ ਆਪਣੇ ਮੋਬਾਇਲ 'ਚ ਰੱਖੇ ਹੋਏ ਨੇ ਡਾਕੂਮੈਂਟ ...ਤਾਂ ਜ਼ਰੂਰ ਪੜ੍ਹ ਲਓ ਇਹ ਖਬਰ, ਜਾਣ ਲਓ ਨੁਕਸਾਨਾਂ ਬਾਰੇ
ਕੀ ਤੁਸੀਂ ਵੀ ਆਪਣੇ ਮੋਬਾਇਲ 'ਚ ਰੱਖੇ ਹੋਏ ਨੇ ਡਾਕੂਮੈਂਟ ...ਤਾਂ ਜ਼ਰੂਰ ਪੜ੍ਹ ਲਓ ਇਹ ਖਬਰ, ਜਾਣ ਲਓ ਨੁਕਸਾਨਾਂ ਬਾਰੇ
'ਪੂੰਜੀਪਤੀਆਂ ਨੂੰ ਛੋਟ ਅਤੇ ਆਮ ਲੋਕਾਂ ਦੀ ਲੁੱਟ', ਰਾਹੁਲ ਗਾਂਧੀ ਨੇ GST ਨੂੰ ਲੈ ਕੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ
'ਪੂੰਜੀਪਤੀਆਂ ਨੂੰ ਛੋਟ ਅਤੇ ਆਮ ਲੋਕਾਂ ਦੀ ਲੁੱਟ', ਰਾਹੁਲ ਗਾਂਧੀ ਨੇ GST ਨੂੰ ਲੈ ਕੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ
Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ
Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ
ਕੀ ਮੁਹੰਮਦ ਸਿਰਾਜ ਨੇ 181.6 kmph ਦੀ ਰਫਤਾਰ ਨਾਲ ਸੁੱਟੀ ਗੇਂਦ, ਤੋੜਿਆ ਸਭ ਤੋਂ ਤੇਜ਼ ਗੇਂਦ ਦਾ ਰਿਕਾਰਡ, ਜਾਣੋ ਕੀ ਹੈ ਸੱਚਾਈ?
ਕੀ ਮੁਹੰਮਦ ਸਿਰਾਜ ਨੇ 181.6 kmph ਦੀ ਰਫਤਾਰ ਨਾਲ ਸੁੱਟੀ ਗੇਂਦ, ਤੋੜਿਆ ਸਭ ਤੋਂ ਤੇਜ਼ ਗੇਂਦ ਦਾ ਰਿਕਾਰਡ, ਜਾਣੋ ਕੀ ਹੈ ਸੱਚਾਈ?
Farmer Protest: ਡੱਲੇਵਾਲ ਦੀ ਤੇਜ਼ੀ ਨਾਲ ਵਿਗੜ ਰਹੀ ਸਿਹਤ, ਹੁਣ ਕਰ ਦਿੱਤਾ ਵੱਡਾ ਐਲਾਨ, ਸੰਸਦ ਮੈਂਬਰਾਂ ਦੇ ਘਰਾਂ ਬਾਹਰ ਹੋਵੇਗਾ ਮਰਨ ਵਰਤ
Farmer Protest: ਡੱਲੇਵਾਲ ਦੀ ਤੇਜ਼ੀ ਨਾਲ ਵਿਗੜ ਰਹੀ ਸਿਹਤ, ਹੁਣ ਕਰ ਦਿੱਤਾ ਵੱਡਾ ਐਲਾਨ, ਸੰਸਦ ਮੈਂਬਰਾਂ ਦੇ ਘਰਾਂ ਬਾਹਰ ਹੋਵੇਗਾ ਮਰਨ ਵਰਤ
SKM ਆਗੂ ਸਰਵਣ ਸਿੰਘ ਪੰਧੇਰ ਵੱਲੋਂ ਅਹਿਮ ਐਲਾਨ, ਭਲਕੇ ਫਿਰ ਤੋਂ ਹੋਏਗਾ ਕਿਸਾਨਾਂ ਦਾ 'ਦਿੱਲੀ ਕੂਚ'
SKM ਆਗੂ ਸਰਵਣ ਸਿੰਘ ਪੰਧੇਰ ਵੱਲੋਂ ਅਹਿਮ ਐਲਾਨ, ਭਲਕੇ ਫਿਰ ਤੋਂ ਹੋਏਗਾ ਕਿਸਾਨਾਂ ਦਾ 'ਦਿੱਲੀ ਕੂਚ'
ਸਰਦੀਆਂ 'ਚ ਬਾਥੂ ਦਾ ਸਾਗ ਖਾਣਾ ਸਿਹਤ ਲਈ ਵਰਦਾਨ, ਸਰੀਰ ਹੁੰਦਾ ਚੁਸਤ ਤੇ ਦੂਰ ਹੁੰਦੀ ਕਈ ਬਿਮਾਰੀਆਂ
ਸਰਦੀਆਂ 'ਚ ਬਾਥੂ ਦਾ ਸਾਗ ਖਾਣਾ ਸਿਹਤ ਲਈ ਵਰਦਾਨ, ਸਰੀਰ ਹੁੰਦਾ ਚੁਸਤ ਤੇ ਦੂਰ ਹੁੰਦੀ ਕਈ ਬਿਮਾਰੀਆਂ
Embed widget