ਪੜਚੋਲ ਕਰੋ

ਲੋਕ ਨਿਰਮਾਣ ਮੰਤਰੀ ਵੱਲੋਂ ਸੜਕੀ ਮਾਰਗਾਂ ਨਾਲ ਲਗਦੇ ਵਪਾਰਕ ਅਦਾਰਿਆਂ ਤੋਂ ਬਕਾਏ ਵਸੂਲਣ ਦੇ ਨਿਰਦੇਸ਼

ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇੱਥੇ ਲੋਕ ਨਿਰਮਾਣ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਮੌਕੇ ਹਰਭਜਨ ਸਿੰਘ ਈ.ਟੀ.ਓ. ਨੇ ਰਾਜ ਮਾਰਗਾਂ ਨਾਲ ਲੱਗਦੇ ਕਈ ਅਦਾਰਿਆਂ ਵੱਲੋਂ ਪਹੁੰਚ ਮਾਰਗ ਦੀ ਪ੍ਰਵਾਨਗੀ ਨਾ ਲੈਣ ਅਤੇ ਜਿਹਨਾਂ ਨੇ ਪ੍ਰਵਾਨਗੀ ਲਈ

ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਸੜਕਾਂ ਦੇ ਨਾਲ ਲਗਦੇ ਵਪਾਰਕ ਅਦਾਰਿਆਂ ਜਿਵੇਂ ਪੈਟਰੋਲ ਪੰਪ, ਮੈਰਿਜ ਪੈਲੇਸ, ਪ੍ਰਾਈਵੇਟ ਸਕੂਲ, ਪ੍ਰਾਈਵੇਟ ਹਸਪਤਾਲ, ਉਦਯੋਗਿਕ ਫੈਕਟਰੀਆਂ, ਹੋਟਲਾਂ/ਢਾਬੇ ਆਦਿ ਤੋਂ ਪਹੁੰਚ ਮਾਰਗ ਸਬੰਧੀ ਬਕਾਏ ਦੀ ਤੁਰੰਤ ਵਸੂਲੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਇੱਥੇ ਲੋਕ ਨਿਰਮਾਣ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਮੌਕੇ ਹਰਭਜਨ ਸਿੰਘ ਈ.ਟੀ.ਓ. ਨੇ ਰਾਜ ਮਾਰਗਾਂ ਨਾਲ ਲੱਗਦੇ ਕਈ ਅਦਾਰਿਆਂ ਵੱਲੋਂ ਪਹੁੰਚ ਮਾਰਗ ਦੀ ਪ੍ਰਵਾਨਗੀ ਨਾ ਲੈਣ ਅਤੇ ਜਿਹਨਾਂ ਨੇ ਪ੍ਰਵਾਨਗੀ ਲਈ ਹੈ, ਉਹਨਾਂ ਵੱਲੋਂ ਬਣਦੀ ਫੀਸ ਜ਼ਮ੍ਹਾਂ ਨਾ ਕਰਵਾਉਣ ਕਾਰਨ ਮਾਲੀਏ ਨੂੰ ਹੋਣ ਵਾਲੇ ਨੁਕਸਾਨ 'ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਫੀਲਡ ਅਧਿਕਾਰੀਆਂ ਨੂੰ ਇਸ ਸਬੰਧੀ ਵਸੂਲੀ ਲਈ ਸਮਾਂ ਬੱਧ ਯੋਜਨਾ ਤਿਆਰ ਕਰਕੇ ਇਸ ਨੂੰ ਲਾਗੂਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਚੇਤਾਵਨੀ ਵੀ ਦਿੱਤੀ ਕਿ ਜੇਕਰ ਕੋਈ ਅਧਿਕਾਰੀ ਇਸ ਸਬੰਧੀ ਲਾਪਰਵਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਲੋਕ ਨਿਰਮਾਣ ਮੰਤਰੀ ਨੇ ਜੰਗਲਾਤ, ਬਿਜਲੀ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਲੋਕ ਨਿਰਮਾਣ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਿਜਲੀ ਦੇ ਖੰਭਿਆਂ ਨੂੰ ਹਟਾਉਣ ਅਤੇ ਹੋਰ ਰੁਕਾਵਟਾਂ ਨੂੰ ਦੂਰ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਉਸਾਰੀ ਸਬੰਧੀ ਕਾਰਜਾਂ ਨੂੰ ਜਲਦ ਮੁਕੰਮਲ ਕਰਵਾਇਆ ਜਾ ਸਕੇ। ਉਨ੍ਹਾਂ ਸਬੰਧਤ ਨਿਗਰਾਨ ਇੰਜਨੀਅਰਾਂ ਨੂੰ ਸਮੁੱਚਾ ਕੰਮ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ।

ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਅਤੇ ਨਿਰਧਾਰਤ ਟੀਚਿਆਂ ਨੂੰ ਨਿਯਮਾਂ ਅਤੇ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਪੂਰਾ ਕਰਨ ਦੇ ਹੁਕਮ ਵੀ ਦਿੱਤੇ। ਉਨ੍ਹਾਂ ਸਮੂਹ ਨਿਗਰਾਨ ਇੰਜਨੀਅਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਕੰਮ ਦਾ ਰਿਕਾਰਡ ਸਹੀ ਢੰਗ ਨਾਲ ਤਿਆਰ ਕਰਨ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਸੰਯੁਕਤ ਸਕੱਤਰ ਲੋਕ ਨਿਰਮਾਣ ਵਿਭਾਗ ਸਕੱਤਰ ਸਿੰਘ ਬੱਲ, ਲੋਕ ਨਿਰਮਾਣ ਵਿਭਾਗ ਦੇ ਚੀਫ਼ ਇੰਜੀਨੀਅਰ ਅਰੁਣ ਕੁਮਾਰ, ਸਾਰੇ ਮੁੱਖ ਇੰਜੀਨੀਅਰ, ਸਮੂਹ ਸਰਕਲਾਂ ਦੇ ਨਿਗਰਾਨ ਇੰਜੀਨੀਅਰਾਂ ਤੋਂ ਇਲਾਵਾ ਜੰਗਲਾਤ, ਸੀਵਰੇਜ਼ ਬੋਰਡ ਅਤੇ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !

Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ

ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ

Embed widget