ਪੜਚੋਲ ਕਰੋ

ਆਰਥਿਕ ਤੌਰ ‘ਤੇ ਕਮਜ਼ੋਰ ਵਿਅਕਤੀਆਂ ਨੂੰ ਆਮਦਨ ਅਤੇ ਸੰਪਤੀ ਸਰਟੀਫਿਕੇਟ ਜਾਰੀ ਕਰਨ ਸਬੰਧੀ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ : ਡਾ. ਬਲਜੀਤ ਕੌਰ

Punjab News : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr. Baljit kaur) ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਕਾਰ ਦੀਆਂ ਸਿਵਲ ਅਸਾਮੀਆਂ ਅਤੇ ਸੇਵਾਵਾਂ ਅਤੇ ਕੇਂਦਰੀ

Punjab News : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr. Baljit kaur) ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਕਾਰ ਦੀਆਂ ਸਿਵਲ ਅਸਾਮੀਆਂ ਅਤੇ ਸੇਵਾਵਾਂ ਅਤੇ ਕੇਂਦਰੀ ਵਿਦਿਅਕ ਸੰਸਥਾਵਾਂ ਵਿੱਚ ਦਾਖਲੇ ਲਈ ਰਿਜ਼ਰਵੇਸ਼ਨ ਦਾ ਲਾਭ ਲੈਣ ਲਈ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ (ਈ.ਡਬਲਿਯੂ.ਐਸ) ਨੂੰ ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਵਿਅਕਤੀਆਂ ਵੱਲੋਂ ਸੂਬਾ ਸਰਕਾਰ ਵੱਲੋਂ ਨਿਰਧਾਰਤ ਸ਼ਰਤਾਂ ਦੀ ਉਲੰਘਣਾ ਕਰਕੇ ਆਮਦਨ ਅਤੇ ਸੰਪਤੀ ਸਰਟੀਫਿਕੇਟ ਬਣਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਅਯੋਗ ਭਾਵ ਗੈਰ ਪਾਤਰ ਵਿਅਕਤੀਆਂ ਵੱਲੋਂ ਆਮਦਨ ਅਤੇ ਸੰਪਤੀ ਸਰਟੀਫਿਕੇਟ ਨੂੰ ਜਾਰੀ ਕਰਵਾਉਣ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਹੈ ਕਿ ਸਰਟੀਫਿਕੇਟ ਜਾਰੀ ਕਰਨ ਵਾਲੀ ਅਥਾਰਟੀ ਵੱਲੋਂ ਆਮਦਨ ਅਤੇ ਸੰਪਤੀ ਸਰਟੀਫਿਕੇਟ ਨੂੰ ਹਦਾਇਤਾਂ ਮਿਤੀ 14-5-2019 ਅਤੇ 15-7-2019 ਦੇ ਉਪਬੰਧਾਂ ਅਨੁਸਾਰ ਮੁਕੰਮਲ ਪੂਰਵ ਪੜਤਾਲ ਉਪਰੰਤ ਹੀ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿਚ ਅਜਿਹਾ ਕੋਈ ਕੇਸ ਉਨ੍ਹਾਂ ਦੇ ਧਿਆਨ ਵਿੱਚ ਆਉਂਦਾ ਹੈ, ਤਾਂ ਆਮਦਨ ਅਤੇ ਸੰਪਤੀ ਸਰਟੀਫਿਕੇਟ ਜਾਰੀ ਕਰਨ ਲਈ ਤੱਥਾ ਨੂੰ ਵੈਰੀਫਾਈ ਕਰਨ ਵਾਲੇ ਕਰਮਚਾਰੀ/ਵਿਅਕਤੀ ਵਿਰੁੱਧ ਵਿਭਾਗੀ/ਫ਼ੌਜਦਾਰੀ ਐਕਸ਼ਨ ਲਿਆ ਜਾਵੇਗਾ। ਇਸ ਤੋਂ ਇਲਾਵਾ ਜਿਸ ਵਿਅਕਤੀ ਵੱਲੋਂ ਆਮਦਨ ਅਤੇ ਸੰਪਤੀ ਸਰਟੀਫਿਕੇਟ ਗਲਤ ਤੱਥਾਂ ਦੇ ਅਧਾਰ ‘ਤੇ ਬਣਵਾਏ ਗਏ ਹਨ, ਉਨ੍ਹਾਂ ਵਿਰੁੱਧ ਵੀ ਫੌਜਦਾਰੀ ਕਾਰਵਾਈ ਆਰੰਭੀ ਜਾਵੇਗੀ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ (Dr. Baljit kaur) ਨੇ ਦੱਸਿਆ ਕਿ ਆਰਥਿਕ ਤੌਰ ਤੇ ਕਮਜੋਰ ਵਰਗਾਂ ਲਈ ਸਿਵਲ ਪੋਸਟਾਂ ਅਤੇ ਸੇਵਾਵਾਂ ਵਿੱਚ ਲਾਗੂ 10 ਫੀਸਦੀ ਰਾਖਵਾਂਕਰਨ ਦਾ ਲਾਭ ਲੈਣ ਲਈ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਪੱਤਰ ਨੰ:1/16/2019- ਰਸ1/116, ਮਿਤੀ 14-5-2019 ਅਤੇ ਨੰ:1/16/2019-ਰਸ1/1523189/1, ਮਿਤੀ 15-7-2019 ਰਾਹੀਂ ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਵਿਸਥਾਰਪੂਰਵਕ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ।

ਕੈਬਨਿਟ ਮੰਤਰੀ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਮਦਨ ਅਤੇ ਸੰਪਤੀ ਸਰਟੀਫਿਕੇਟ ਸਬੰਧੀ ਹਦਾਇਤਾਂ ਆਮ ਲੋਕਾਂ ਦੇ ਧਿਆਨ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget