ਪੜਚੋਲ ਕਰੋ

ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੂਰਨ ਜ਼ਿੰਮੇਵਾਰੀ ਨਾਲ ਕੰਮ ਕਰਨ ਦੀਆਂ ਹਦਾਇਤਾਂ : ਸਿੱਖਿਆ ਮੰਤਰੀ

Punjab News: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਿਸ਼ਨ ਸੌ ਫ਼ੀਸਦੀ ਗਿਵ ਯੂਅਰ ਬੈਸਟ ਸਬੰਧੀ ਸਮੂਹ ਸਿੱਖਿਆ ਅਧਿਕਾਰੀਆਂ ਦੀ ਪਲੇਠੀ ਓਰੀਐਂਟੇਸ਼ਨ ਵਰਕਸ਼ਾਪ ਨੂੰ ਸੰਬੋਧਨ ਕੀਤਾ।

Punjab News: ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਸੱਭਿਆਚਾਰ ਵਿਕਸਤ ਕੀਤਾ ਜਾਵੇਗਾ ਤਾਂ ਜ਼ੋ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਅਨੁਸਾਰ ਸਿੱਖਿਆ ਦੇਣ ਨੂੰ ਯਕੀਨੀ ਬਣਾਇਆ ਜਾ ਸਕੇ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਿਸ਼ਨ ਸੌ ਫ਼ੀਸਦੀ ਗਿਵ ਯੂਅਰ ਬੈਸਟ ਸਬੰਧੀ ਸਮੂਹ ਸਿੱਖਿਆ ਅਧਿਕਾਰੀਆਂ ਦੀ ਪਲੇਠੀ ਓਰੀਐਂਟੇਸ਼ਨ ਵਰਕਸ਼ਾਪ ਨੂੰ ਸੰਬੋਧਨ ਕੀਤਾ।

ਉਨ੍ਹਾਂ ਕਿਹਾ ਕਿ ਮਿਸ਼ਨ 100 ਫੀਸਦੀ ਦੇ ਉਦੇਸ਼ ਅਤੇ ਇਸ ਨੂੰ ਸਕੂਲਾਂ ਵਿੱਚ ਪ੍ਰਭਾਵੀ ਢੰਗ ਨਾਲ ਚਲਾਏ ਜਾਣ ਲਈ ਹਰੇਕ ਸਿੱਖਿਆ ਅਧਿਕਾਰੀ ਅਤੇ ਅਧਿਆਪਕ ਮੈਨਟਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਵਧੀਆ ਤਿਆਰੀ ਕਰਕੇ ਹੀ ਵਿਦਿਆਰਥੀ  ਸਾਲਾਨਾ ਇਮਤਿਹਾਨਾਂ ਵਿੱਚ ਸਫ਼ਲ ਹੋਣ ਦੇ ਨਾਲ  ਚੰਗੇ ਅੰਕ ਹਾਸਲ ਕਰ ਸਕਣਗੇ।

 ਉਨ੍ਹਾਂ ਕਿਹਾ ਸਿੱਖਿਆ ਵਿਭਾਗ ਵਿੱਚ ਸਿੱਖਿਆ ਸੱਭਿਆਚਾਰ ਵਿਕਸਤ ਕੀਤਾ ਜਾਵੇਗਾ ਤਾਂ ਜ਼ੋ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਅਨੁਸਾਰ ਸਿੱਖਿਆ ਦੇਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਵਿੱਚ ਕੰਮ ਕਰਦੇ ਸਾਰੇ ਮਿਹਨਤੀ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਬਣਦਾ ਮਾਣ ਤਾਣ ਦੇਣਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਮਿਸ਼ਨ 100% ਲਈ ਮਾਈਕਰੋ  ਯੋਜਨਾਬੰਦੀ ਕੀਤੀ ਜਾ ਰਹੀ ਹੈ ਜਿਸ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਹਰੇਕ ਸਿੱਖਿਆ ਅਧਿਕਾਰੀ, ਸਕੂਲ ਮੂਖੀ, ਅਧਿਆਪਕ ਅਤੇ ਸਿੱਖਿਆ ਪ੍ਰਣਾਲੀ ਦਾ ਹਰ ਕਰਮਚਾਰੀ ਅਤੇ ਸਹਿਯੋਗੀ ਪ੍ਰਣ ਕਰੇ ਕਿ ਉਹ ਆਪਣਾ 100 ਫੀਸਦੀ ਯੋਗਦਾਨ ਪਾਏਗਾ।

ਇਸ ਮੌਕੇ ਉਹਨਾਂ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਵੀ ਮਿਸ਼ਨ 100% ਸੰਬੰਧੀ ਸਵੈ ਇੱਛਾ ਨਾਲ ਸਹੁੰ ਚੁਕਾਈ। ਬੈਂਸ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਸਿੱਖਿਆ ਲਈ ਮੁਖੀ ਦੇ ਤੌਰ ‘ਤੇ ਕੰਮ ਕਰ ਰਹੇ ਹਨ ਇਸ ਲਈ ਉਹ ਹੀ ਆਪਣੇ ਜ਼ਿਲ੍ਹੇ ਦੇ ਸਮੁੱਚੇ ਨਤੀਜਿਆਂ ਦੇ ਲਈ ਜ਼ਿੰਮੇਵਾਰ ਹੋਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਟਾਪ ਹੈਡਲਾਈਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget