ਪੜਚੋਲ ਕਰੋ

ਗੁਰਦਵਾਰੇ 'ਚ ਆਨੰਦ ਕਾਰਜ ਕਰਵਾ ਰਹੇ ਮੁੰਡੇ-ਕੁੜੀ ਨੂੰ ਕੁੱਟ ਕੇ ਕੀਤਾ ਅਗਵਾ

ਮੌਕੇ 'ਤੇ ਪਹੁੰਚ ਕੇ ਪਤਾ ਲੱਗਿਆ ਕਿ ਮੁੰਡਾ ਜੱਗਾ ਸਿੰਘ ਦਲਿਤ ਪਰਿਵਾਰ ਨਾਲ ਸੰਬੰਧ ਰੱਖਦਾ ਹੈ ਤੇ ਮੋਗਾ ਜ਼ਿਲ੍ਹੇ ਦੇ ਪਿੰਡ ਬੁੱਟਰ ਦਾ ਰਹਿਣ ਵਾਲਾ ਹੈ।

ਮੋਗਾ: ਜਗਰਾਉਂ-ਮੋਗਾ ਹਾਈਵੇ 'ਤੇ ਕੋਠੇ ਬੱਗੂ ਦੇ ਗੁਰਦਵਾਰਾ ਸਾਹਿਬ ਵਿੱਚ ਅੱਜ ਦੁਪਹਿਰ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਗੁਰਦਵਾਰਾ ਸਾਹਿਬ ਵਿੱਚ ਹੋ ਰਹੇ ਆਨੰਦ ਕਾਰਜ ਨੂੰ ਰੋਕਦੇ ਹੋਏ ਦਰਜਨ ਭਰ ਅਣਪਛਾਤੇ ਬੰਦਿਆਂ ਨੇ ਵਿਆਹ ਕਰਵਾ ਰਹੇ ਮੁੰਡੇ ਤੇ ਕੁੜੀ ਨੂੰ ਕੁੱਟਦੇ ਹੋਏ ਅਗਵਾ ਕਰ ਲਿਆ। ਅਗਵਾ ਕਰਨ ਦੀ ਪੂਰੀ ਘਟਨਾ ਗੁਰਦਵਾਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।

ਮੌਕੇ 'ਤੇ ਪਹੁੰਚ ਕੇ ਪਤਾ ਲੱਗਿਆ ਕਿ ਮੁੰਡਾ ਜੱਗਾ ਸਿੰਘ ਦਲਿਤ ਪਰਿਵਾਰ ਨਾਲ ਸੰਬੰਧ ਰੱਖਦਾ ਹੈ ਤੇ ਮੋਗਾ ਜ਼ਿਲ੍ਹੇ ਦੇ ਪਿੰਡ ਬੁੱਟਰ ਦਾ ਰਹਿਣ ਵਾਲਾ ਹੈ। ਕੁੜੀ ਰੁਪਿੰਦਰ ਕੌਰ ਜ਼ਿਮੀਦਾਰ ਪਰਿਵਾਰ ਨਾਲ ਸਬੰਧ ਰੱਖਦੀ ਹੈ ਤੇ ਮੋਗਾ ਜ਼ਿਲ੍ਹੇ ਦੇ ਪਿੰਡ ਘੱਲ ਕਲਾਂ ਕੋਲ ਦੀ ਰਹਿਣ ਵਾਲੀ ਹੈ। ਕੁੜੀ ਪਿੰਡ ਬੁੱਟਰ ਵਿੱਚ ਆਪਣੀ ਭੂਆ ਕੋਲ ਰਹਿ ਕੇ ਪੜ੍ਹਦੀ ਸੀ। ਇਸੇ ਦੌਰਾਨ ਉਸ ਦੇ ਜੱਗਾ ਸਿੰਘ ਨਾਲ ਪ੍ਰੇਮ ਸਬੰਧ ਬਣ ਗਏ ਤੇ 8 ਦਿਨ ਪਹਿਲਾਂ ਦੋਨਾਂ ਨੇ ਇੱਕ ਵਕੀਲ ਦੇ ਜ਼ਰੀਏ ਪੇਪਰ ਮੈਰਿਜ ਕਰਵਾ ਲਈ।

ਅੱਜ ਮੁੰਡਾ ਜੱਗਾ ਸਿੰਘ ਆਪਣੇ ਪਰਿਵਾਰ ਨਾਲ ਇਸ ਗੁਰਦਵਾਰਾ ਸਾਹਿਬ ਵਿੱਚ ਆਨੰਦ ਕਾਰਜ ਕਰਵਾਉਣ ਲਈ ਪਹੁੰਚਿਆ। ਆਨੰਦ ਕਾਰਜ ਦੌਰਾਨ ਹੀ ਦਰਜਨ ਭਰ ਦੇ ਕਰੀਬ ਨੌਜਵਾਨ ਮੂੰਹ ਢੱਕ ਕੇ ਗੁਰਦੁਵਾਰਾ ਸਾਹਿਬ ਪਹੁੰਚੇ ਤੇ ਦੋਵਾਂ ਨੂੰ ਡੰਡਿਆਂ ਨਾਲ ਕੁੱਟਦੇ ਹੋਏ ਕਿਡਨੈਪ ਕਰਕੇ ਆਪਣੇ ਨਾਲ ਲੈ ਗਏ।

ਇਸ ਮੌਕੇ ਮੁੰਡੇ ਦੀ ਮਾਂ ਨੇ ਕਿਹਾ ਕਿ ਦੋਵਾਂ ਨੂੰ ਕਿਡਨੈਪ ਕਰਨ ਵਾਲੇ ਕੌਣ ਸਨ, ਇਸ ਦਾ ਪਤਾ ਤਾਂ ਨਹੀਂ ਲੱਗ ਸਕਿਆ ਪਰ ਉਨ੍ਹਾਂ ਵਿੱਚੋਂ ਦੋ ਦੇ ਮੂੰਹ ਨਹੀਂ ਢੱਕੇ ਸਨ। ਉਨ੍ਹਾਂ ਵਿੱਚੋਂ ਇੱਕ ਪਿੰਡ ਬੁੱਟਰ ਦਾ ਸਾਬਕਾ ਸਰਪੰਚ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਕਈ ਚੱਪਲ, ਬੂਟ ਪਾਏ ਹੋਏ ਹੀ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਮੁੰਡੇ ਕੁੜੀ ਨੂੰ ਕੁੱਟਦੇ ਰਹੇ ਤੇ ਫਿਰ ਆਪਣੇ ਨਾਲ ਲੈ ਗਏ।

ਇਸ ਮੌਕੇ DSP ਹਰਸ਼ਪ੍ਰੀਤ ਸਿੰਘ ਨੇ ਕਿਹਾ ਕਿ ਪੂਰੀ ਘਟਨਾ ਦੀ ਸੀਸੀਟੀਵੀ ਫੁਟੇਜ ਦੇਖੀ ਜਾ ਰਹੀ ਹੈ ਤੇ ਜਲਦੀ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ

EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…

Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ
Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ
EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…
EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…
Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 
Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 
Fixed Deposit: ਆਹ ਪੰਜ ਬੈਂਕ ਹੁਣ FD 'ਤੇ ਦੇਣਗੇ ਜ਼ਿਆਦਾ ਵਿਆਜ, ਹੋਇਆ ਜ਼ਬਰਦਸਤ ਵਾਧਾ, ਨਵੀਆਂ ਦਰਾਂ 1 ਜੁਲਾਈ ਤੋਂ ਹੋਈਆਂ ਲਾਗੂ

Horoscope Today: ਰਿਸ਼ਭ ਵਾਲਿਆਂ ਨੂੰ ਮਿਲ ਸਕਦਾ ਧੋਖਾ ਅਤੇ ਕਰਕ ਵਾਲੇ ਵਿਵਾਦ ਤੋਂ ਬਚੇ ਰਹਿਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ (3-07-2024)

Ginger Water : ਤੁਸੀਂ ਵੀ ਰਹਿਣਾ ਚਾਹੁੰਦੇ ਹੋ ਸਿਹਤਮੰਦ ਤਾਂ ਖਾਲੀ ਪੇਟ ਆਹ ਪਾਣੀ ਦੇ ਪੀਣ ਦੇ ਹਨ ਫਾਇਦੇ

Embed widget