ਪੜਚੋਲ ਕਰੋ

International Award: ਡਾ. SP ਸਿੰਘ ਓਬਰਾਏ ਦੇ ਨਾਮ ਨਾਲ ਜੁੜਿਆ ਇੱਕ ਹੋਰ ਖਿਤਾਬ, ਹੁਣ ਇਸ ਪੁਰਸਕਾਰ ਨਾਲ ਨਿਵਾਜਿਆ

Award:'ਇੰਟਰਨੈਸ਼ਨਲ ਚੈਰਿਟੀ ਫਾਂਊਂਡੇਸ਼ਨ ਹਿਊਮੈਨੀਟੇਰੀਅਨ ਇੰਟਰੈਕਸ਼ਨ' ਤੇ 'ਯੂਨਾਈਟਿਡ ਨੇਸ਼ਨਜ਼ ਗਲੋਬਲ ਕੰਪੈਕਟ ਯੂ਼.ਐਸ.ਏ.' ਨਾਮਕ ਸੰਸਥਾਵਾਂ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਡਾ: ਓਬਰਾਏ ਨੂੰ ਪੁਰਸਕਾਰ ਭੇਟ ਕੀਤਾ ਗਿਆ।

 ਦੇਸ਼ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਅਤੇ ਖਾਸ ਕਰਕੇ ਸਿੱਖ ਭਾਈਚਾਰੇ ਲਈ ਇਹ ਮਾਣਮੱਤਾ ਹੈ ਕਿ ਦੁਬਈ ਸਥਿਤ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ. ਪੀ. ਸਿੰਘ ਓਬਰਾਏ ਨੂੰ ਉਨ੍ਹਾਂ ਦੇ ਲੋਕ ਭਲਾਈ ਕਾਰਜਾਂ ਬਦਲੇ ਫਰਾਂਸ ਦੀ ਰਾਜਧਾਨੀ ਪੈਰਿਸ ਵਿਖੇ 'ਸ਼ਾਂਤੀਦੂਤ' ਦੇ ਕੌਮਾਂਤਰੀ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ।

International Award: ਡਾ. SP ਸਿੰਘ ਓਬਰਾਏ ਦੇ ਨਾਮ ਨਾਲ ਜੁੜਿਆ ਇੱਕ ਹੋਰ ਖਿਤਾਬ, ਹੁਣ ਇਸ ਪੁਰਸਕਾਰ ਨਾਲ ਨਿਵਾਜਿਆ
ਲੰਘੇ ਦਿਨ 'ਇੰਟਰਨੈਸ਼ਨਲ ਚੈਰਿਟੀ ਫਾਂਊਂਡੇਸ਼ਨ ਹਿਊਮੈਨੀਟੇਰੀਅਨ ਇੰਟਰੈਕਸ਼ਨ' ਅਤੇ 'ਯੂਨਾਈਟਿਡ ਨੇਸ਼ਨਜ਼ ਗਲੋਬਲ ਕੰਪੈਕਟ ਯੂ਼.ਐਸ.ਏ.' ਨਾਮਕ ਸੰਸਥਾਵਾਂ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਡਾ: ਓਬਰਾਏ ਨੂੰ ਇਹ ਪੁਰਸਕਾਰ ਭੇਟ ਕੀਤਾ ਗਿਆ। ਡਾ: ਓਬਰਾਏ ਨੂੰ ਇਸ ਮੌਕੇ 'ਸ਼ਾਂਤੀਦੂਤ' ਦੇ ਪ੍ਰਮਾਣ ਪੱਤਰ ਦੇ ਨਾਲ ਨਾਲ 'ਅੰਬੈਸਡਰ ਫਾਰ ਪੀਸ ਪਾਸਪੋਰਟ' ਵੀ ਜਾਰੀ ਕੀਤਾ ਗਿਆ ਹੈ। 

ਇਸ ਤੋਂ ਇਲਾਵਾ ਡਾ: ਓਬਰਾਏ ਵੱਲੋਂ ਬਿਨਾਂ ਕੋਈ ਪੈਸਾ ਇਕੱਠਾ ਕੀਤਿਆਂ ਆਪਣੀ ਕਮਾਈ ਵਿੱਚੋਂ ਹਰ ਮਹੀਨੇ ਕਰੋੜਾਂ ਰੁਪਏ ਖਰਚ ਕਰਕੇ ਸੰਸਾਰ ਭਰ ਵਿੱਚ ਦੇਸ਼ਾਂ, ਧਰਮਾਂ, ਰੰਗਾਂ ਤੇ ਨਸਲਾਂ ਦੀਆਂ ਵਲ਼ਗਣਾਂ ਤੋਂ ਉੱਚੇ ਉਠਦਿਆਂ ਲੋੜਵੰਦਾਂ ਦੀ ਕੀਤੀ ਜਾ ਰਹੀ ਮਦਦ ਨੂੰ ਮੁੱਖ ਰੱਖਦਿਆਂ ਇੰਟਰ-ਯੂਨੀਵਰਸਿਟੀ ਹਾਇਰ ਅਕੈਡਮਿਕ ਕੌਂਸਲ ਵੱਲੋਂ ਡਾ: ਓਬਰਾਏ ਨੂੰ 'ਪ੍ਰੋਫੈਸਰ ਆਫ਼ ਦਿ ਯੂਨੀਵਰਸਿਟੀ ਕੌਂਸਲ' ਦੇ ਵਕਾਰੀ ਰੁਤਬੇ ਨਾਲ ਵੀ ਨਿਵਾਜਿਆ ਗਿਆ। ਇਸੇ ਦੌਰਾਨ 'ਸਾਇੰਸ ਫਾਰ ਪੀਸ-ਵਰਲਡ ਸਾਇੰਟਿਫਿਕ ਕਾਂਗਰਸ ਪੈਰਿਸ' ਦੁਆਰਾ ਗੋਲਡ ਮੈਡਲ ਵੀ ਪ੍ਰਦਾਨ ਕੀਤਾ ਗਿਆ ਹੈ।

International Award: ਡਾ. SP ਸਿੰਘ ਓਬਰਾਏ ਦੇ ਨਾਮ ਨਾਲ ਜੁੜਿਆ ਇੱਕ ਹੋਰ ਖਿਤਾਬ, ਹੁਣ ਇਸ ਪੁਰਸਕਾਰ ਨਾਲ ਨਿਵਾਜਿਆ
ਡਾ: ਐਸ.ਪੀ.ਸਿੰਘ ਓਬਰਾਏ ਦੀ ਇਸ ਵਕਾਰੀ ਤੇ ਮਾਣਮੱਤੀ ਪ੍ਰਾਪਤੀ ਨਾਲ ਪੰਜਾਬੀਅਤ ਅਤੇ ਸਮੁੱਚੇ ਪੰਜਾਬੀ ਭਾਈਚਾਰੇ ਵਿੱਚ ਖੁਸ਼ੀ ਦਾ ਪਸਾਰਾ ਵੇਖਿਆ ਜਾ ਰਿਹਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Embed widget