ਪੜਚੋਲ ਕਰੋ

ਪਟਨਾ ਸਾਹਿਬ 'ਚ ਕੌਮਾਂਤਰੀ ਸਿੱਖ ਸੰਮੇਲਨ

ਪਟਨਾ  : ਸ਼੍ਰੀ ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਅੱਜ ਤੋਂ 24 ਸਤੰਬਰ ਤੱਕ ਪਟਨਾ ਸਾਹਿਬ ਵਿੱਚ ਕੌਮਾਂਤਰੀ ਸਿੱਖ ਸੰਮੇਲਨ ਕਰਵਾਇਆ ਜਾ ਰਿਹਾ ਹੈ। ਇਸ ਸੰਮੇਲਨ ਵਿੱਚ ਦੇਸ਼-ਵਿਦੇਸ਼ ਤੋਂ ਧਾਰਮਿਕ, ਸਿਆਸੀ, ਸਮਾਜਿਕ, ਸੱਭਿਆਚਾਰਕ ਅਤੇ ਖੇਡ ਜਗਤ ਦੀਆਂ 200 ਦੇ ਕਰੀਬ ਸਿੱਖ ਸਖ਼ਸ਼ੀਅਤਾਂ ਸ਼ਾਮਲ ਹੋਈਆਂ। ਸੰਮੇਲਨ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸਮੇਤ ਹੋਰ ਉੱਘੀਆਂ ਸਖਸ਼ੀਅਤਾਂ ਸ਼ਾਮਲ ਹੋਈਆਂ। ਸੰਮੇਲਨ ਵਿੱਚ ਪੰਜਾਬ, ਮਹਾਰਾਸ਼ਟਰ, ਰਾਜਸਥਾਨ, ਉੱਤਰਾਖੰਡ, ਪੱਛਮੀ ਬੰਗਾਲ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਤਿਲੰਗਾਨਾ ਤੋਂ ਇਲਾਵਾ ਅਮਰੀਕਾ, ਕੈਨੇਡਾ, ਇੰਗਲੈਂਡ, ਮਲੇਸ਼ੀਆ, ਨਿਊਜ਼ੀਲੈਂਡ ਤੇ ਮਿਆਂਮਾਰ ਤੋਂ ਸਿੱਖ ਵਿਦਵਾਨ ਪੁੱਜੇ ਹਨ, ਜੋ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦੇ ਮਹਾਨ ਜੀਵਨ ਬਾਰੇ ਆਪਣੇ ਵਿਚਾਰ ਰੱਖ ਰਹੇ ਹਨ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਖਿਆ ਹੈ ਕਿ ਰਾਜ ਸਰਕਾਰ ਵੱਲੋਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਪੰਜਾਬ ਸਰਕਾਰ ਅਤੇ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਤਿਆਰੀਆਂ ਆਰੰਭੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੇ ਆਪਣਾ ਸਮੁੱਚਾ ਜੀਵਨ ਅਤੇ ਪਰਿਵਾਰ ਮਾਨਵਤਾ ਲਈ ਕੁਰਬਾਨ ਕਰ ਦਿੱਤਾ ਅਤੇ ਉਨ੍ਹਾਂ ਦਾ ਪ੍ਰਕਾਸ਼ ਪੁਰਬ ਮਨਾਉਣਾ ਗੌਰਵਮਈ ਹੈ।

ਟਾਪ ਹੈਡਲਾਈਨ

ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ

ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026

RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

Embed widget