ਪੜਚੋਲ ਕਰੋ

ਪੰਜਾਬ ਪੁਲਿਸ ਨੇ ਪੰਜਾਬ ਖਿਡਾਰੀ ਬਣਾਏ 'ਸੁਪਰਡੈਂਟ ਆਫ ਪੁਲਿਸ'

ਪੰਜਾਬ ਪੁਲਿਸ ਵੱਲੋਂ ਕੌਮਾਂਤਰੀ ਪੱਧਰ ਦੇ ਪੰਜ ਖਿਡਾਰੀਆਂ ਨੂੰ ਸੁਪਰਡੈਂਟ ਆਫ ਪੁਲਿਸ (ਐਸਪੀ) ਵਜੋਂ ਤਰੱਕੀ ਦਿੱਤੀ ਗਈ ਹੈ। ਇਨ੍ਹਾਂ ਵਿੱਚ ਇੱਕ ਜੋੜਾ ਵੀ ਸ਼ਾਮਲ ਹੈ।

ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਕੌਮਾਂਤਰੀ ਪੱਧਰ ਦੇ ਪੰਜ ਖਿਡਾਰੀਆਂ ਨੂੰ ਸੁਪਰਡੈਂਟ ਆਫ ਪੁਲਿਸ (ਐਸਪੀ) ਵਜੋਂ ਤਰੱਕੀ ਦਿੱਤੀ ਗਈ ਹੈ। ਇਨ੍ਹਾਂ ਵਿੱਚ ਇੱਕ ਜੋੜਾ ਵੀ ਸ਼ਾਮਲ ਹੈ।

ਪੰਜਾਬ ਪੁਲਿਸ ਨੇ ਪੰਜਾਬ ਖਿਡਾਰੀ ਬਣਾਏ 'ਸੁਪਰਡੈਂਟ ਆਫ ਪੁਲਿਸ

ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰਮੰਡਲ ਖੇਡਾਂ ’ਚ ਸੋਨ ਤਗ਼ਮਾ ਜੇਤੂ ਨਿਸ਼ਾਨੇਬਾਜ਼ ਅਵਨੀਤ ਸਿੱਧੂ, ਸਾਬਕਾ ਹਾਕੀ ਕਪਤਾਨ ਰਾਜਪਾਲ ਸਿੰਘ (ਦੋਵੇਂ ਪਤੀ ਪਤਨੀ), ਓਲੰਪੀਅਨ ਡਿਸਕਸ ਥ੍ਰੋਅਰ ਹਰਵੰਤ ਕੌਰ, ਏਸ਼ਿਆਈ ਖੇਡਾਂ ’ਚ ਤਗ਼ਮਾ ਜੇਤੂ ਨਿਸ਼ਾਨਚੀ ਹਰਵੀਨ ਸਰਾਓ ਤੇ ਹਾਕੀ ਖਿਡਾਰੀ ਗੁਰਬਾਜ ਸਿੰਘ ਨੂੰ ਤਰੱਕੀ ਦਿੱਤੀ ਗਈ ਹੈ। ਇਹ ਸਾਰੇ ਉਨ੍ਹਾਂ 20 ਪੁਲਿਸ ਅਧਿਕਾਰੀਆਂ ’ਚ ਸ਼ਾਮਲ ਹਨ ਜਿਨ੍ਹਾਂ ਨੂੰ ਸਰਕਾਰ ਵੱਲੋਂ ਪਿਛਲੇ ਹਫ਼ਤੇ ਸੁਪਰਡੈਂਟ ਆਫ਼ ਪੁਲਿਸ (ਐਸਪੀ) ਵਜੋਂ ਤਰੱਕੀ ਦਿੱਤੀ ਗਈ ਸੀ। ਅਵਨੀਤ ਕੌਰ ਪਿਛਲੇ ਸਾਲ ਜ਼ਰੂਰੀ ਟ੍ਰੇਨਿੰਗ ਪੂਰੀ ਨਾ ਸਕਣ ਕਾਰਨ ਤਰੱਕੀ ਤੋਂ ਖੁੰਝ ਗਈ ਸੀ। ਨਵਜੋਤ ਸਿੱਧੂ ਦੀ ਹੋਵੇਗੀ ਸਰਕਾਰ 'ਚ ਵਾਪਸੀ? ਕੈਪਟਨ ਨੇ ਦਿੱਤਾ ਇਹ ਜਵਾਬ ਪੰਜਾਬ 'ਚ ਮੌਨਸੂਨ ਕਮਜ਼ੋਰ, 5 ਦਿਨ ਗਰਮੀ ਕੱਢੇਗੀ ਵੱਟ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget