ਪੜਚੋਲ ਕਰੋ

Kisan Andolan: ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਿਨਾਂ ਸੂਬੇ 'ਚ ਇੰਟਰਨੈੱਟ ਸੇਵਾਵਾਂ ਬੰਦ, ਆਖਿਰ ਇਸ ਪਿੱਛੇ ਹੈ ਕੌਣ ? ਹੁਣ ਇੱਕ ਹੋਰ ਜਿਲ੍ਹੇ 'ਚ ਲੱਗੀ ਰੋਕ

Internet services stopped: ਪ੍ਰਿੰਸੀਪਲ ਸਕੱਤਰ ਹੋਮ ਗੁਰਕੀਰਤ ਕ੍ਰਿਪਾਲ ਸਿੰਘ ਨੇ ਦੱਸਿਆ ਕਿ, ਪੰਜਾਬ ਸਰਕਾਰ ਨੇ ਮੋਬਾਈਲ ਇੰਟਰਨੈੱਟ ਜਾਂ ਫਿਰ ਬਰਾਂਡਬੈਂਡ ਸੇਵਾਵਾਂ ਕਿਸੇ ਵੀ ਜ਼ਿਲ੍ਹੇ ਦੇ ਅੰਦਰ ਬੰਦ ਕਰਨ ਬਾਰੇ ਕੋਈ ਵੀ ਹੁਕਮ ਜਾਰੀ ਨਹੀਂ ਕੀਤਾ

Internet services stopped:  ਦਿੱਲੀ ਅੰਦੋਲਨ ਲਈ ਪੰਜਾਬ ਦੇ ਪਿੰਡਾਂ 'ਚੋਂ ਨਿਕਲੇ ਕਿਸਾਨ ਹਰਿਆਣਾ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਪਹਿਲੇ ਦਿਨ ਹਰਿਆਣਾ ਪੁਲਿਸ ਦੀਆਂ ਰੋਕਾਂ ਤੋੜਨ 'ਚ ਕਿਸਾਨ ਨਾਕਾਮਯਾਬ ਰਹੇ। ਅੱਜ ਦੂਸਰਾ ਦਿਨ ਹੈ ਅਤੇ ਕਿਸਾਨ ਹਰ ਹਾਲਤ ਵਿੱਚ ਇਹ ਸਾਰੀਆਂ ਰੋਕਾਂ ਤੋੜ ਕੇ ਅੱਗੇ ਵੱਧ ਸਕਦੇ ਹਨ। 

ਪਟਿਆਲਾ ਅਤੇ ਸੰਗਰੂਰ ਤੋਂ ਬਾਅਦ ਹੁਣ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਸਮੇਤ ਹਰਿਆਣਾ ਨਾਲ ਲੱਗਦੀਆਂ ਪੰਜਾਬ ਦੀਆਂ ਸਰਹੱਦਾਂ ਵਾਲੇ ਕੁੱਝ ਹੋਰ ਇਲਾਕਿਆਂ ਚ ਇੰਟਰਨੈੱਟ ਸੇਵਾਵਾਂ 'ਤੇ ਰੋਕ ਲਗਾ ਦਿੱਤੀ ਗਈ। ਵੱਡੀ ਗੱਲ ਇਹ ਹੈ ਕਿ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਿਨ੍ਹਾਂ ਹੀ ਮੋਬਾਈਲ ਤੇ ਬਰਾਂਡਬੈਂਡ ਕੰਪਨੀਆਂ ਵਲੋਂ ਇੰਟਰਨੈੱਟ ਅਤੇ SMS ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। 

ਬਾਬੂਸ਼ਾਹੀ ਦੀ ਰਿਪੋਰਟ ਦੇ ਮੁਤਾਬਕ ਪੰਜਾਬ ਸਰਕਾਰ ਵੱਲੋਂ ਇੰਟਰਨੈੱਟ ਬੰਦ ਕਰਨ ਸਬੰਧੀ ਕੋਈ ਵੀ ਫੈਸਲਾ ਨਹੀਂ ਲਿਆ ਗਿਆ। ਇਸ ਦੇ ਬਾਵਜੂਦ ਮੋਬਾਈਲ ਕੰਪਨੀਆਂ ਨੇ ਇੰਟਰਨੈੱਟ 'ਤੇ ਰੋਕ ਲਗਾ ਦਿੱਤੀ ਹੈ। ਸਵਾਲ ਇਹ ਵੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਹੁਕਮ ਜਾਰੀ ਨਹੀਂ ਕੀਤੇ ਤਾਂ ਕੀ ਕੰਪਨੀਆਂ ਆਪਣੇ ਆਪ ਇੰਟਰਨੈੱਟ ਸੇਵਾਵਾਂ 'ਤੇ ਰੋਕ ਲਗਾ ਸਕਦੀ ਹੈ। 

ਪ੍ਰਿੰਸੀਪਲ ਸਕੱਤਰ ਹੋਮ ਗੁਰਕੀਰਤ ਕ੍ਰਿਪਾਲ ਸਿੰਘ ਨੇ ਦੱਸਿਆ ਕਿ, ਪੰਜਾਬ ਸਰਕਾਰ ਨੇ ਮੋਬਾਈਲ ਇੰਟਰਨੈੱਟ ਜਾਂ ਫਿਰ ਬਰਾਂਡਬੈਂਡ ਸੇਵਾਵਾਂ ਕਿਸੇ ਵੀ ਜ਼ਿਲ੍ਹੇ ਦੇ ਅੰਦਰ ਬੰਦ ਕਰਨ ਬਾਰੇ ਕੋਈ ਵੀ ਹੁਕਮ ਜਾਰੀ ਨਹੀਂ ਕੀਤਾ ਗਿਆ। 

ਬੀਤੇ ਦਿਨ ਪਟਿਆਲਾ ਦੇ ਸ਼ੁਤਰਾਣਾ, ਸਮਾਣਾ, ਘਨੌਰ, ਦੇਵੀਗੜ੍ਹ ਤੇ ਸੰਗਰੂਰ ਦੇ ਖਨੌਰੀ, ਮੂਨਕ, ਲਹਿਰਾ, ਸੁਨਾਮ ਤੇ ਛਾਜਲੀ ਵਿੱਚ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਹਲਾਂਕਿ ਜਿਹਨਾਂ ਘਰਾਂ ਵਿੱਚ BroadBand ਲੱਗਾ ਹੈ ਉਹਨਾਂ ਨੂੰ ਨੈੱਟ ਚਲਾਉਣ 'ਚ ਕੋਈ ਮੁਸ਼ਕਿਲ ਨਹੀਂ ਆਵੇਗੀ। ਪਰ ਇਹਨਾਂ ਖੇਤਰਾਂ ਵਿੱਚ ਮੋਬਾਇਲ ਇੰਟਰਨੈੱਟ ਬੰਦ ਹੋ ਗਿਆ ਹੈ। 

ਓਧਰ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਦੀ ਪਾਬੰਦੀ 15 ਫਰਵਰੀ ਦੀ ਅੱਧੀ ਰਾਤ 12 ਤੱਕ ਵਧਾ ਦਿੱਤੀ ਗਈ ਹੈ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਵਿੱਚ ਇਹ ਪਾਬੰਦੀ ਲਾਗੂ ਰਹੇਗੀ। ਰਾਜਸਥਾਨ ਦੇ ਵੀ ਤਿੰਨ ਜਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਰੋਕ ਦਿੱਤੀਆਂ ਗਈਆਂ ਹਨ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget