ਪੜਚੋਲ ਕਰੋ

Punjab News: ਪੰਜਾਬ 'ਚ ਅੱਜ ਵੀ ਨਹੀਂ ਚੱਲੇਗਾ ਇੰਟਰਨੈੱਟ, ਕੱਲ੍ਹ ਤੱਕ ਲਈ ਸੇਵਾਵਾਂ ਬੰਦ

ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਕੱਲ੍ਹ ਤੱਕ ਬੰਦ ਰਹਿਣਗੀਆਂ। ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦਾ ਸਮਾਂ ਕੱਲ੍ਹ ਤੱਕ ਵਧਾ ਦਿੱਤਾ ਹੈ। ਪੰਜਾਬ ਅੰਦਰ ਸ਼ਨੀਵਾਰ ਤੋਂ ਇੰਟਰਨੈੱਟ ਸੇਵਾਵਾਂ ਬੰਦ ਹਨ।

Punjab News: ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਕੱਲ੍ਹ ਤੱਕ ਬੰਦ ਰਹਿਣਗੀਆਂ। ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦਾ ਸਮਾਂ ਕੱਲ੍ਹ ਤੱਕ ਵਧਾ ਦਿੱਤਾ ਹੈ। ਪੰਜਾਬ ਅੰਦਰ ਸ਼ਨੀਵਾਰ ਤੋਂ ਇੰਟਰਨੈੱਟ ਸੇਵਾਵਾਂ ਬੰਦ ਹਨ। 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਕਾਰਕੁਨਾਂ ਖਿਲਾਫ ਪੁਲਿਸ ਦੀ ਕਾਰਵਾਈ ਕਰਕੇ ਇਹ ਸੇਵਾਵਾਂ ਬੰਦ ਕੀਤੀਆਂ ਗਈਆਂ ਹਨ। 

ਉਧਰ, ਇੰਟਰਨੈੱਟ ਸੇਵਾਵਾਂ ਬੰਦ ਹੋਣ ਕਾਰਨ ਪੰਜਾਬ ਅੰਦਰ ਸਿਸਟਮ ਲੜਖੜਾ ਗਿਆ ਹੈ। ਕਾਰੋਬਾਰੀਆਂ ਤੇ ਲੈ ਕੇ ਵਿਦਿਆਰਥੀ ਤੱਕ ਪ੍ਰੇਸ਼ਾਨੀ ਦੇ ਦੌਰ ਵਿੱਚੋਂ ਲੰਘ ਰਹੇ ਹਨ। ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਹਨ। 

ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਵਿੱਢੀ ਗਈ ਕਾਰਵਾਈ ਤੋਂ ਬਾਅਦ ਸੂਬੇ ਵਿੱਚ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ ਬੰਦ ਹੋਣ ਕਰਕੇ ਆਮ ਜੀਵਨ ’ਤੇ ਕਾਫੀ ਅਸਰ ਪੈ ਰਿਹਾ ਹੈ। ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਹੋਣ ਕਰਕੇ ਲੋਕਾਂ ਦੇ ਕਾਰੋਬਾਰ ਤੇ ਬੱਚਿਆ ਦੀ ਪੜ੍ਹਾਈ ’ਤੇ ਵੀ ਕਾਫੀ ਅਸਰ ਪਿਆ ਹੈ। ਇੰਟਰਨੈੱਟ ਸੇਵਾ ਬੰਦ ਹੋਣ ਕਰਕੇ ਆਨਲਾਈਨ ਕਾਰੋਬਾਰ ਕਰਨ ਵਾਲਿਆਂ ਦੀਆਂ ਦਿੱਕਤਾਂ ਵਧ ਗਈਆਂ। 

ਸੂਬੇ ’ਚ ਆਨਲਾਈਨ ਖਰੀਦਦਾਰੀ ਕਰਨ ਤੇ ਡਿਜੀਟਲ ਪੈਮੇਂਟ ਸਿਸਟਮ ਵੀ ਠੱਪ ਹੋ ਗਿਆ ਹੈ। ਅਜੋਕੇ ਸਮੇਂ ਲੋਕ ਆਪਣੇ ਕੋਲ ਨਗ਼ਦੀ ਰੱਖਣ ਦੀ ਥਾਂ ਡਿਜੀਟਲ ਪੈਮੇਂਟ ਰਾਹੀ ਰੋਜ਼ਾਨਾ ਕਰੋੜਾਂ ਰੁਪਏ ਦਾ ਲੈਣ-ਦੇਣ ਕਰਦੇ ਹਨ। ਵੱਡੀ ਗਿਣਤੀ ਲੋਕ ਦੁਕਾਨਾਂ ’ਤੇ ਖਰੀਦਦਾਰੀ ਕਰਨ ਵੇਲੇ ਗੂਗਲ ਪੇਅ, ਫੋਨ ਪੇਅ ਜਾਂ ਡਿਜੀਟਲ ਪੈਮੇਂਟ ਦੀ ਵਾਧੂ ਵਰਤੋਂ ਕਰਦੇ ਹਨ, ਪਰ ਪੰਜਾਬ ਵਿੱਚ ਸ਼ਨਿਚਰਵਾਰ ਦੁਪਹਿਰ ਤੋਂ ਇੰਟਰਨੈੱਟ ਸੇਵਾ ਬੰਦ ਹੋਣ ਕਰਕੇ ਲੋਕਾਂ ਨੂੰ ਡਿਜੀਟਲ ਲੈਣ-ਦੇਣ ਵਿੱਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦਾ ਅਸਰ ਪੰਜਾਬ ਦੇ ਕਾਰੋਬਾਰ ’ਤੇ ਵੀ ਪਿਆ ਹੈ। ਦੂਜੇ ਪਾਸੇ ਪੰਜਾਬ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ। ਪ੍ਰੀਖਿਆ ਸਮੇਂ ਵੀ ਵੱਡੀ ਗਿਣਤੀ ਵਿਦਿਆਰਥੀ ਆਨਲਾਈਨ ਪੜ੍ਹਾਈ ਕਰਦੇ ਹਨ, ਜਿਸ ਕਰਕੇ ਉਨ੍ਹਾਂ ਵਿਦਿਆਰਥੀਆਂ ਦੀ ਸਿੱਖਿਆ ਵੀ ਪ੍ਰਭਾਵਿਤ ਹੋ ਰਹੀ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਇੰਟਰਨੈੱਟ ਸੇਵਾ ਬੰਦ ਹੈ ਪਰ ਵੱਖ-ਵੱਖ ਬੈਂਕਾਂ ਦੇ ਏਟੀਐਮ ਚੱਲ ਰਹੇ ਹਨ। ਇੰਟਰਨੈੱਟ ਸੇਵਾ ਬੰਦ ਹੋਣ ਕਰਕੇ ਏਟੀਐਮ ’ਤੇ ਵੀ ਰੁਪਏ ਕਢਵਾਉਣ ਵਾਲੇ ਵੱਡੀ ਗਿਣਤੀ ਲੋਕ ਪਹੁੰਚ ਰਹੇ ਹਨ। ਇਸ ਕਰਕੇ ਕਈ ਏਟੀਐਮਾਂ ਦੇ ਬਾਹਰ ਲੋਕਾਂ ਦੀਆਂ ਲਾਈਨਾਂ ਵੀ ਲੱਗੀਆਂ ਦੇਖੀਆਂ ਗਈਆਂ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget