ਪੜਚੋਲ ਕਰੋ

Farmer Protest: ਪੰਜਾਬ 'ਚ ਅਜੇ ਹੋਰ ਬੰਦ ਰਹੇਗਾ ਇੰਟਰਨੈੱਟ, ਕੇਂਦਰ ਨੇ ਜਾਰੀ ਕੀਤੇ ਨਵੇਂ ਹੁਕਮ !

ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਹੋਣ ਦਾ ਮੁੱਦਾ ਉਠਾਇਆ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਗੱਲ ਨੂੰ ਨਜ਼ਰਅੰਦਾਜ਼ ਕਰਦਿਆਂ ਕੇਂਦਰ ਨੇ ਆਪਣੇ ਹੁਕਮਾਂ ਨੂੰ ਅੱਗੇ ਵੀ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।

Farmer Protest: ਸੋਮਵਾਰ ਨੂੰ ਵੀ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਇਸ ਸਬੰਧੀ ਗ੍ਰਹਿ ਮੰਤਰਾਲੇ ਵੱਲੋਂ ਹੁਕਮ ਜਾਰੀ ਕੀਤਾ ਗਿਆ ਹੈ। ਇਸ ਤਹਿਤ ਸੋਮਵਾਰ 26 ਫਰਵਰੀ ਤੱਕ ਇੰਟਰਨੈੱਟ ਬੰਦ ਕਰਨ ਦੇ ਪਹਿਲੇ ਹੁਕਮ ਨੂੰ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ।  ਇਨ੍ਹਾਂ ਹੁਕਮਾਂ ਨਾਲ 20 ਥਾਣਿਆਂ ਦੇ ਅਧਿਕਾਰ ਖੇਤਰ ਪ੍ਰਭਾਵਿਤ ਹੋਣਗੇ। ਕੇਂਦਰ ਸਰਕਾਰ ਨੇ ਇਹ ਹੁਕਮ ਇੰਡੀਅਨ ਟੈਲੀਗ੍ਰਾਫ ਐਕਟ 1985 ਦੀ ਧਾਰਾ 7 ਤਹਿਤ ਜਾਰੀ ਕੀਤਾ ਹੈ।

ਮੁੱਖ ਮੰਤਰੀ ਨੇ ਕਿਸਾਨ ਜਥੇਬੰਦੀਆਂ ਦੀ ਗੱਲ ਕੀਤੀ ਨਜ਼ਰਅੰਦਾਜ਼

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਹੋਣ ਦਾ ਮੁੱਦਾ ਉਠਾਇਆ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਗੱਲ ਨੂੰ ਨਜ਼ਰਅੰਦਾਜ਼ ਕਰਦਿਆਂ ਕੇਂਦਰ ਨੇ ਆਪਣੇ ਹੁਕਮਾਂ ਨੂੰ ਅੱਗੇ ਵੀ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਮਾਨ ਨੇ ਕੇਂਦਰ ਨੂੰ ਪੱਤਰ ਲਿਖ ਕੇ ਤੁਰੰਤ ਪ੍ਰਭਾਵ ਨਾਲ ਇੰਟਰਨੈੱਟ ਚਾਲੂ ਕਰਨ ਲਈ ਕਿਹਾ ਸੀ ਅਤੇ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਵਿੱਚ ਵੀ ਇਹ ਮੁੱਦਾ ਉਠਾਇਆ ਸੀ।

ਕਿੱਥੇ-ਕਿੱਥੇ ਇੰਟਰਨੈੱਟ ਰਹੇਗਾ ਬੰਦ

ਥਾਣਾ ਸ਼ੰਭੂ, ਜੁਲਕਾਂ, ਪਸਿਆਣਾ, ਪਾਤੜਾਂ, ਸ਼ੁਤਰਾਣਾ, ਸਮਾਣਾ, ਘਨੌਰ, ਦੇਵੀਗੜ੍ਹ ਅਤੇ ਪਟਿਆਲਾ ਦੇ ਬਲਬੇੜਾ ਦਾ ਅਧਿਕਾਰ ਖੇਤਰ।
ਐਸ.ਏ.ਐਸ.ਨਗਰ ਥਾਣਾ ਲਾਲੜੂ
ਬਠਿੰਡਾ ਥਾਣਾ ਸੰਗਤ
ਸ੍ਰੀ ਮੁਕਤਸਰ ਸਾਹਿਬ ਥਾਣਾ ਖਿਆਲਾਂਵਾਲੀ
ਮਾਨਸਾ ਥਾਣਾ ਸਰਦੂਲਗੜ੍ਹ
ਸੰਗਰੂਰ ਦੇ ਥਾਣਾ ਖਨੌਰੀ, ਮੂਨਕ, ਲਹਿਰਾ, ਸੁਨਾਮ ਅਤੇ ਝੱਜਲੀ।
ਫਤਿਹਗੜ੍ਹ ਸਾਹਿਬ ਥਾਣਾ ਫਤਿਹਗੜ੍ਹ ਸਾਹਿਬ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ’ਚ ਵੱਡੀ ਵਾਰਦਾਤ, ਗੁਰਦੁਆਰੇ ’ਚ ਸੇਵਾਦਾਰ ਨੂੰ ਮਾਰੀਆਂ ਗੋਲੀਆਂ, ਲੋਕਾਂ ’ਚ ਫੈਲੀ ਦਹਿਸ਼ਤ...
Punjab News: ਪੰਜਾਬ ’ਚ ਵੱਡੀ ਵਾਰਦਾਤ, ਗੁਰਦੁਆਰੇ ’ਚ ਸੇਵਾਦਾਰ ਨੂੰ ਮਾਰੀਆਂ ਗੋਲੀਆਂ, ਲੋਕਾਂ ’ਚ ਫੈਲੀ ਦਹਿਸ਼ਤ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
ਪੁਲਿਸ ਜੇਲ੍ਹ ਵਿਭਾਗ 'ਚ ਹੋਇਆ ਫੇਰਬਦਲ, ਪ੍ਰਮੋਟ ਹੋਏ ਅਫਸਰਾਂ ਨੂੰ ਨਵੀਂ ਜਗ੍ਹਾ ਕੀਤਾ ਤਾਇਨਾਤ; ਦੇਖੋ ਪੂਰੀ ਲਿਸਟ
ਪੁਲਿਸ ਜੇਲ੍ਹ ਵਿਭਾਗ 'ਚ ਹੋਇਆ ਫੇਰਬਦਲ, ਪ੍ਰਮੋਟ ਹੋਏ ਅਫਸਰਾਂ ਨੂੰ ਨਵੀਂ ਜਗ੍ਹਾ ਕੀਤਾ ਤਾਇਨਾਤ; ਦੇਖੋ ਪੂਰੀ ਲਿਸਟ
ਮੁਹਾਲੀ 'ਚ TDI ਸਿਟੀ 'ਤੇ ED ਦੀ ਰੇਡ, ਸੈਕਟਰ-119 ਸਥਿਤ ਦਫਤਰ 'ਚ ਤਿੰਨ ਗੱਡੀਆਂ ਨਾਲ ਪਹੁੰਚੀ ਟੀਮ; ਖੰਗਾਲੇ ਦਸਤਾਵੇਜ
ਮੁਹਾਲੀ 'ਚ TDI ਸਿਟੀ 'ਤੇ ED ਦੀ ਰੇਡ, ਸੈਕਟਰ-119 ਸਥਿਤ ਦਫਤਰ 'ਚ ਤਿੰਨ ਗੱਡੀਆਂ ਨਾਲ ਪਹੁੰਚੀ ਟੀਮ; ਖੰਗਾਲੇ ਦਸਤਾਵੇਜ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
Embed widget