ਪੜਚੋਲ ਕਰੋ

ਮੌੜ ਮੰਡੀ ਬੰਬ ਧਮਾਕਾ: ਡੇਰਾ ਸਿਰਸਾ ਪੁਹੰਚੀ ਪੰਜਾਬ ਪੁਲਿਸ

ਜ਼ਿਲ੍ਹਾ ਬਠਿੰਡਾ ਦੇ ਕਸਬਾ ਮੌੜ ਮੰਡੀ ਵਿੱਚ ਸਾਲ 2017 'ਚ ਹੋਏ ਬੰਬ ਧਮਾਕੇ ਦੀ ਜਾਂਚ ਕਰਦੇ ਪੰਜਾਬ ਪੁਲਿਸ ਡੇਰਾ ਸਿਰਸਾ ਪਹੁੰਚੀ। ਇਸ ਮਾਮਲੇ 'ਚ ਡੇਰੇ ਦੀ ਚੇਅਰਪਰਸਨ ਵਿਪਾਸਨਾ ਇੰਸਾ ਨੂੰ ਨੋਟਿਸ ਦੇ ਕੇ ਪੰਜਾਬ ਪੁਲਿਸ ਨੇ ਤਲਬ ਕੀਤਾ। ਬਠਿੰਡਾ ਮੌੜ ਮੰਡੀ ਬਲਾਸਟ ਮਾਮਲੇ 'ਚ ਪੁੱਛਗਿੱਛ ਲਈ ਪੁਲਿਸ ਨੇ ਨੋਟਿਸ ਜਾਰੀ ਕੀਤਾ ਸੀ।

ਸਿਰਸਾ: ਜ਼ਿਲ੍ਹਾ ਬਠਿੰਡਾ ਦੇ ਕਸਬਾ ਮੌੜ ਮੰਡੀ ਵਿੱਚ ਸਾਲ 2017 'ਚ ਹੋਏ ਬੰਬ ਧਮਾਕੇ ਦੀ ਜਾਂਚ ਕਰਦੇ ਪੰਜਾਬ ਪੁਲਿਸ ਡੇਰਾ ਸਿਰਸਾ ਪਹੁੰਚੀ। ਇਸ ਮਾਮਲੇ 'ਚ ਡੇਰੇ ਦੀ ਚੇਅਰਪਰਸਨ ਵਿਪਾਸਨਾ ਇੰਸਾ ਨੂੰ ਨੋਟਿਸ ਦੇ ਕੇ ਪੰਜਾਬ ਪੁਲਿਸ ਨੇ ਤਲਬ ਕੀਤਾ। ਬਠਿੰਡਾ ਮੌੜ ਮੰਡੀ ਬਲਾਸਟ ਮਾਮਲੇ 'ਚ ਪੁੱਛਗਿੱਛ ਲਈ ਪੁਲਿਸ ਨੇ ਨੋਟਿਸ ਜਾਰੀ ਕੀਤਾ ਸੀ। ਬਠਿੰਡਾ ਪੁਲਿਸ ਦੇ ਡੀਐਸਪੀ ਕੁਲਦੀਪ ਸਿੰਘ ਇਸ ਮਾਮਲੇ 'ਚ ਪੁੱਛਗਿੱਛ ਲਈ ਸਿਰਸਾ ਪੁਹੰਚੇ ਸਨ। ਇਸ ਪੂਰੇ ਮਾਮਲੇ ਦੀ ਜਾਂਚ ਐਸਆਈਟੀ ਕਰ ਰਹੀ ਹੈ। ਇਸ ਮੁੱਦੇ ਨੂੰ ਲੈ ਕੇ ਪੰਜਾਬ ਭਰ ਵਿੱਚ ਸਿਆਸਤ ਵੀ ਗਰਮਾਈ ਰਹੀ ਸੀ। ਦਰਆਸਲ, 31 ਜਨਵਰੀ 2017 ਨੂੰ ਮੌੜ ਮੰਡੀ, ਜ਼ਿਲ੍ਹਾ ਬਠਿੰਡਾ ਵਿੱਚ ਟਰੱਕ ਯੂਨੀਅਨ ਦੇ ਨੇੜੇ ਚੋਣਾਂ ਸਬੰਧੀ ਸ਼ਾਮ ਨੂੰ ਹੋ ਰਹੀ ਮੀਟਿੰਗ ਦੌਰਾਨ ਬੰਬ ਧਮਾਕਾ ਹੋ ਗਿਆ ਸੀ। ਧਮਾਕੇ ਦੌਰਾਨ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ 23 ਵਿਅਕਤੀ ਜਖ਼ਮੀ ਹੋ ਗਏ ਸਨ। ਇਸ ਸਬੰਧੀ ਆਈਪੀਸੀ ਦੀ ਧਾਰਾ 302, 307, 427, 436 ਤੇ 3/4 ਐਕਸਪਲੋਜਿਵ ਐਕਟ ਤਹਿਤ ਥਾਣਾ ਮੌੜ ਵਿੱਚ ਮੁਕੱਦਮਾ ਦਰਜ ਹੋਇਆ ਸੀ।

ਟਾਪ ਹੈਡਲਾਈਨ

MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Restaurant Owner: ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
Embed widget